Hindi English Friday, 17 May 2024
BREAKING
ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਰੁਜ਼ਗਾਰ/ਕਾਰੋਬਾਰ

ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਮੁਲਾਜ਼ਮ 13 ਜੂਨ ਤੋਂ ਮੁੱਖ ਦਫ਼ਤਰ ਅੱਗੇ ਲਾਉਣਗੇ ਮੋਰਚਾ

ਬੇਰੋਜ਼ਗਾਰਾਂ ਲਈ ਰੋਜ਼ਗਾਰ ਪ੍ਰਾਪਤੀ ਦਾ ਸੁਨਹਿਰੀ ਮੌਕਾ; 24 ਮਈ ਨੂੰ ਲੱਗੇਗਾ ਰੋਜ਼ਗਾਰ ਕੈਂਪ

ਪ੍ਰਾਇਮਰੀ ਤੋਂ ਮਾਸਟਰ ਕਾਡਰ ਦੀਆਂ ਪੰਜ ਸਾਲ ਤੋਂ ਲਟਕਦੀਆਂ ਤਰੱਕੀਆਂ ਦਾ ਮਾਮਲਾ ਨਹੀਂ ਲੱਗਿਆ ਕਿਸੇ ਤਣ-ਪੱਤਣ

ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੀ ਕੈਬਨਿਟ ਮੰਤਰੀਆਂ ਦੀ ਸਬ ਕਮੇਟੀ ਨਾਲ਼ ਹੋਈ ਮੀਟਿੰਗ

ਸਬ ਕਮੇਟੀ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਲਈ ਹਾਮੀ ਭਰੀ, ਉਮਰ 'ਚ ਛੋਟ ਦੇ ਕੇ ਭਰਤੀ ਕਰਨ ਦਾ ਭਰੋਸਾ

ਪੰਜਾਬ ਨੈਸ਼ਨਲ ਬੈਂਕ ਵੱਲੋਂ ਸਪਾਂਸਰ ਕੀਤੇ ਪੰਜਾਬ ਗ੍ਰਾਮੀਣ ਬੈਂਕ, ਖੇਤਰੀ ਗ੍ਰਾਮੀਣ ਬੈਂਕ ਦਾ ਕਪੂਰਥਲਾ ’ਚ ਉਦਘਾਟਨ

ਕਪੂਰਥਲਾ, 16 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਨੈਸ਼ਨਲ ਬੈਂਕ ਦੁਆਰਾ ਸਪਾਂਸਰ ਕੀਤੇ ਗਏ ਪੰਜਾਬ ਗ੍ਰਾਮੀਣ ਬੈਂਕ, ਖੇਤਰੀ ਗ੍ਰਾਮੀਣ ਬੈਂਕ ਨੇ ਮਾਰਕਫੈੱਡ ਰੋਡ, ਕਪੂਰਥਲਾ ਵਿਖੇ ਆਪਣੇ ਮੁੱਖ ਦਫ਼ਤਰ ਦੇ ਨਵੇਂ ਕੰਪਲੈਕਸ ਦਾ ਉਦਘਾਟਨ ਕੀਤਾ। ਪੰਜਾਬ ਗ੍ਰਾਮੀਣ ਬੈਂਕ ਦੇ ਮੁੱਖ ਦਫ਼ਤਰ ਦੇ ਨਵੇਂ ਕੰਪਲੈਕਸ ਦਾ ਉਦਘਾਟਨ 13 ਮਈ 2023 ਨੂੰ ਅਤੁਲ ਕੁਮਾਰ ਗੋਇਲ, ਐਮਡੀ ਅਤੇ ਸੀਈਓ, ਪੰਜਾਬ ਨੈਸ਼ਨਲ ਬੈਂਕ, ਸ਼੍ਰੀ ਪਰਵੀਨ ਗੋਇਲ, ਜ਼ੋਨਲ ਮੈਨੇਜਰ, ਪੰਜਾਬ ਨੈਸ਼ਨਲ ਬੈਂਕ, ਜ਼ੋਨਲ ਦਫ਼ਤਰ, ਅੰਮ੍ਰਿਤਸਰ, ਸ਼੍ਰੀ ਸੰਜੀਵ ਕੁਮਾਰ ਦੂਬੇ, ਚੇਅਰਮੈਨ, ਪੰਜਾਬ ਗ੍ਰਾਮੀਣ ਬੈਂਕ, ਹੋਰ ਪਤਵੰਤੇ ਮਹਿਮਾਨ ਅਤੇ ਸਟਾਫ ਮੈਂਬਰ ਦੀ ਮੌਜੂਦਗੀ ਵਿੱਚ ਕੀਤਾ ਗਿਆ।

ਪੰਜਾਬ ਪੁਲਿਸ ’ਚ ਵੱਖ ਵੱਖ ਰੈਂਕ ਦੀ ਭਰਤੀ ਦੇ ਨਤੀਜੇ ਦਾ ਐਲਾਨ

ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਵੱਲੋਂ ਵੱਲੋਂ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇਨਵੈਸਟਿਗੇਸ਼ਨ ਕਾਡਰ ਅਤੇ ਇੰਟੈਲੀਜੈਂਸ ਦੇ ਕਾਡਰਾਂ ਵਿੱਚ ਸਬ-ਇੰਸਪੈਕਟਰ ਦੇ ਰੈਂਕ ਵਿੱਚ ਪੰਜਾਬ ਪੁਲਿਸ ਦੀ ਭਰਤੀ ਦਾ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵੱਡੀ ਕਟੌਤੀ

LPG ਸਿਲੰਡਰਾਂ ਦੀਆਂ ਕੀਮਤਾਂ ’ਚ ਵੱਡੀ ਕਟੌਤੀ

ਨਵੀਂ ਦਿੱਲੀ, 1 ਮਈ, ਦੇਸ਼ ਕਲਿੱਕ ਬਿਓਰੋ :

ਮਈ ਮਹੀਨੇ ਦੀ ਪਹਿਲੀ ਤਾਰੀਕ ਨੂੰ ਵਧਦੀ ਮਹਿੰਗਾਈ ਵਿੱਚ ਕੁਝ ਰਾਹਤ ਵਾਲੀ ਖਬਰ ਆਈ ਹੈ। ਅੱਜ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 15 ਮਈ ਤੋਂ

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : 
ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 15 ਮਈ, 2023 ਤੋਂ 19 ਮਈ, 2023 ਤੱਕ ਹੋਵੇਗੀ।
ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 28 ਅਪ੍ਰੈਲ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਅਪ੍ਰੈਲ ਨੂੰ
placement

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 19 ਅਪ੍ਰੈਲ ਨੂੰ

ਨਿਗੂਣੀ ਤਨਖਾਹ ਵਾਧੇ ਨੂੰ ਲਾਗੂ ਕਰਵਾਉਣ ਲਈ ਵੀ ਕਰਨਾ ਪੈ ਰਿਹਾ ਹੈ ਸੰਘਰਸ਼ : ਗੁਰਵਿੰਦਰ ਸਿੰਘ ਪੰਨੂ

 ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਵਿੱਤ ਮੰਤਰੀ ਨਾਲ ਹੋਈ ਮੀਟਿੰਗ

ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮਿਆਂ ਦੇ ਸੰਘਰਸ਼ ਸਦਕਾ 17 ਅਪ੍ਰੈਲ ਨੂੰ ਬਿਜਲੀ ਮੰਤਰੀ ਸਮੇਤ ਸਬ ਕਮੇਟੀ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਪੱਤਰ ਜਾਰੀ

‘ਸਬ-ਕਮੇਟੀ’ ਮੰਤਰੀਆਂ ਦੇ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੋਈ ਪੈਨਲ ਮੀਟਿੰਗ

ਪ.ਸ.ਸ.ਫ.ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ ਐਕਸ਼ਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਓਵਰਏਜ ਬੇਰੁਜ਼ਗਾਰ ਯੂਨੀਅਨ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਜਲੰਧਰ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਵਿਰੋਧ ਦਾ ਐਲਾਨ

ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਦਾ ਐਲਾਨ

ਹਾਰਟੇਕ ਸੋਲਰ ਨੇ SJVN ਗ੍ਰੀਨ ਤੋਂ 22 ਮੈਗਾਵਾਟ ਦਾ ਫਲੋਟਿੰਗ ਸੋਲਰ ਪ੍ਰੋਜੈਕਟ ਲਿਆ

LPG ਸਿਲੰਡਰ ਹੋਇਆ 92 ਰੁਪਏ ਤੱਕ ਸਸਤਾ

LPG ਸਿਲੰਡਰ ਹੋਇਆ 92 ਰੁਪਏ ਤੱਕ ਸਸਤਾ

29 ਮਾਰਚ ਨੂੰ ਜਲ ਸਪਲਾਈ ਦੇ ਕਾਮੇ ਪਰਿਵਾਰਾਂ ਸਮੇਤ ਵਿੱਤ ਮੰਤਰੀ ਦੀ ਰਿਹਾਇਸ਼ ਦਾ ਅਣਮਿਥੇ ਸਮੇਂ ਲਈ ਘਿਰਾਓ ਕਰਨਗੇ: ਮੋਮੀ

ਦੂਰ ਦੁਰਾਡੇ ਸਟੇਸ਼ਨ ਮਿਲਣ ਕਰਕੇ 3 ਅਧਿਆਪਕਾਂ ਦੀ ਜ਼ਿੰਦਗੀ ਸੜਕ ਹਾਦਸਿਆਂ ਦੀ ਬਲੀ ਚੜੀ: ਗੌਰਮਿੰਟ ਟੀਚਰਜ਼ ਯੂਨੀਅਨ

ਬਜਟ ‘ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਸਾੜੀਆਂ ਬਜਟ ਦੀਆਂ ਕਾਪੀਆਂ

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ 28 ਮਾਰਚ ਨੂੰ ਦੇਣਗੇ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ: ਸੰਦੀਪ ਕੁਮਾਰ

11 ਮਾਰਚ ਨੂੰ ਡੀ ਟੀ ਐਫ ਪੰਜਾਬ ਅਤੇ ਯੂ ਟੀ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ ਦੇ ਚੰਡੀਗੜ੍ਹ ਵਾਲ਼ੇ ਪ੍ਰੋਗਰਾਮ ਵਿਚ ਕਰੇਗੀ ਭਰਵੀਂ ਸ਼ਮੂਲੀਅਤ

Back Page 2
X