Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਪੰਜਾਬ

More News

ਕੈਨੇਡਾ ਦੇ ਐਡਮਿੰਟਨ 'ਚ ਗੈਂਗਸਟਰ ਹਰਪ੍ਰੀਤ ਸਿੰਘ ਉੱਪਲ ਅਤੇ ਉਸ ਦੇ 11 ਸਾਲਾ ਬੇਟੇ ਦੀ ਗੋਲੀਆਂ ਮਾਰ ਕੇ ਹੱਤਿਆ

Updated on Monday, November 13, 2023 10:20 AM IST

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ ਐਡਮਿੰਟਨ 'ਚ ਬ੍ਰਦਰਜ਼ ਕੀਪਰ ਗੈਂਗ ਦੇ ਗੈਂਗਸਟਰ ਹਰਪ੍ਰੀਤ ਸਿੰਘ ਉੱਪਲ ਅਤੇ ਉਸ ਦੇ 11 ਸਾਲਾ ਬੇਟੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਰਪ੍ਰੀਤ ਪੱਗ ਬੰਨ੍ਹਣ ਵਾਲਾ ਨੌਜਵਾਨ ਸੀ ਅਤੇ ਘਟਨਾ ਸਮੇਂ ਉਸ ਦਾ ਲੜਕਾ ਵੀ ਉਸ ਦੇ ਨਾਲ ਮੌਜੂਦ ਸੀ। ਦੋਵੇਂ ਪਿਓ-ਪੁੱਤਰ ਸ਼ਾਪਿੰਗ ਪਲਾਜ਼ਾ ਦੇ ਗੈਸ ਸਟੇਸ਼ਨ ਨੇੜੇ ਮੌਜੂਦ ਸਨ ਤੇ ਅਚਾਨਕ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ।ਜਦੋਂ ਤੱਕ ਦੋਵੇਂ ਆਪਣਾ ਬਚਾਅ ਕਰ ਪਾਉਂਦੇ, ਉਦੋਂ ਤੱਕ ਮੁਲਜ਼ਮ ਦਰਜਨਾਂ ਗੋਲੀਆਂ ਚਲਾ ਚੁੱਕੇ ਸਨ। ਐਡਮਿੰਟਨ ਪੁਲਿਸ ਨੇ ਦੱਸਿਆ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਵਿੱਚ ਸਵਾਰ ਇੱਕ ਹੋਰ ਲੜਕਾ ਵਾਲ-ਵਾਲ ਬਚ ਗਿਆ।ਜ਼ਿਕਰਯੋਗ ਹੈ ਕਿ ਹਰਪ੍ਰੀਤ ਕੀਪਰਜ਼ ਗਰੁੱਪ ਦੇ ਹਥਿਆਰਾਂ ਅਤੇ ਕੋਕੀਨ ਦੇ ਕਾਰੋਬਾਰ ਦਾ ਧਿਆਨ ਰੱਖਦਾ ਸੀ।ਪੁਲਿਸ ਨੇ ਦੱਸਿਆ ਕਿ ਉੱਪਲ ਬ੍ਰਦਰਜ਼ ਕੀਪਰ ਗੈਂਗ ਦਾ ਸਰਗਰਮ ਮੈਂਬਰ ਸੀ। ਪੁਰਾਣੀ ਰੰਜਿਸ਼ ਕਾਰਨ ਉਸ ਦਾ ਕਤਲ ਕੀਤਾ ਗਿਆ। ਕਤਲ ਦਾ ਸੰਬੰਧ ਯੂਐਨ ਗੈਂਗ ਨਾਲ ਸੀ। ਪੁਲਸ ਮੁਤਾਬਕ ਉੱਪਲ 'ਤੇ ਅਕਤੂਬਰ 2021 'ਚ ਵੀ ਹਮਲਾ ਹੋਇਆ ਸੀ, ਜਿਸ 'ਚ ਉਹ ਬਚ ਗਿਆ ਸੀ।ਉਦੋਂ ਸ਼ੂਟਰਾਂ ਨੇ ਉਸ 'ਤੇ ਕਈ ਗੋਲੀਆਂ ਚਲਾਈਆਂ, ਉਕਤ ਘਟਨਾ ਸਮੇਂ ਉਸ ਦਾ ਪਰਿਵਾਰ ਵੀ ਉਸ ਦੇ ਨਾਲ ਸੀ। ਪਰ ਉਦੋਂ ਉਸਦੀ ਜਾਨ ਬਚ ਗਈ ਸੀ।

ਵੀਡੀਓ

ਹੋਰ
Have something to say? Post your comment
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ

: ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ

ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

: ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

: ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

: ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

: ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

: ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

: ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

: ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

: ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

X