Hindi English Friday, 17 May 2024 🕑
BREAKING
ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸਿੱਖਿਆ/ਤਕਨਾਲੋਜੀ

More News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਛਲੀ ਕਲਾਂ ਦੇ ਵਿਦਿਆਰਥੀਆਂ ਨੇ ਲਾਇਆ ਪੰਜਾਬ ਵਿਧਾਨ ਸਭਾ ਦਾ ਵਿੱਦਿਅਕ ਟੂਰ

Updated on Wednesday, January 31, 2024 14:19 PM IST

ਮੋਹਾਲੀ: 31 ਜਨਵਰੀ, ਦੇਸ਼ ਕਲਿੱਕ ਬਿਓਰੋ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਦੁਆਰਾ ਦਿੱਤੀ ਜਾਣ ਵਾਲੀ ਸੈਰ-ਸਪਾਟਾ ਗਰਾਂਟ ਦਾ ਪ੍ਰਯੋਗ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਨਵੀਨ ਗੁਪਤਾ ਜੀ ਦੀ ਯੋਗ ਅਗਵਾਈ ਵਿੱਚ ਛੇਵੀਂ ਜਮਾਤ ਦੇ ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ,ਸੈਕਟਰ1,ਚੰਡੀਗੜ੍ਹ ਦਾ ਇੱਕ ਰੋਜ਼ਾ ਵਿਦਿਅਕ ਟੂਰ ਕਰਵਾਇਆ । ਸਮਾਜਿਕ ਵਿਸ਼ੇ ਦੇ ਅਧਿਆਪਕ ਸ੍ਰੀ ਅਮਰੀਕ ਸਿੰਘ ਨੇ ਇਸ ਮੌਕੇ `ਤੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਪੰਜਾਬ ਹਰਿਆਣਾ ਵਿਧਾਨ ਸਭਾ ਦਾ ਡਿਜ਼ਾਇਨ ਤਿਆਰ ਕਰਨ ਦੀ ਜਿੰਮੇਵਾਰੀ ਉਸ ਸਮੇਂ ਦੇ ਵਿਸ਼ਵ ਪ੍ਰਸਿੱਧ ਆਰਕੀਟੈਚਰ ਲੀ ਕਾਰਬੂਜ਼ੀਅਰ ਨੂੰ ਦਿੱਤੀ ਗਈ ਸੀ । ਵਿਦਿਆਰਥੀਆਂ ਨੇ ਕੈਪੀਟਲ ਕੰਪਲੈਕਸ ਵਿੱਚ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗੜ੍ਹ,ਓਪਨ  ਹੈਂਡ,ਪੰਜਾਬ ਸਕੱਤਰੇਤ, ਪੰਜਾਬ ਵਿਧਾਨ ਸਭਾ ਅਤੇ ਐਮਪਟੀ ਥੀਏਟਰ ਵੇਖਿਆ। ਵਿਧਾਨ ਸਭਾ ਦੇ ਸੁਰੱਖਿਆ ਅਧਿਕਾਰੀ ਸ੍ਰੀ ਜਗਤਾਰ ਸਿੰਘ ਚੌਂਤਾ ਨੇ ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ,ਸਾਹਿਬ ਡਿਪਟੀ ਸਪੀਕਰ,ਸਾਹਿਬ ਸਕੱਤਰ ਸਾਹਿਬ ਸਬੰਧੀ ਅਤੇ ਪੰਜਾਬ ਵਿਧਾਨ ਸਭਾ ਦੇ ਅੰਦਰ ਵਿਧਾਨ ਸਭਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਆਰਟ ਗੈਲਰੀ ਰਾਕ ਗਾਰਡਨ ਅਤੇ ਜਿਊਮੈਟਰਿਕ ਹਿਲ ਵੀ ਵੇਖਿਆ। ਇਹ ਟੂਰ ਵਿਦਿਆਰਥੀਆਂ ਲਈ ਬਹੁਤ ਸਿੱਖਿਆਦਾਇਕ ਸੀ।ਇਸ ਟੂਰ ਦੇ ਵਿੱਚ ਵਿਦਿਆਰਥੀਆਂ ਨਾਲ ਸ੍ਰੀਮਤੀ ਸਤਵੰਤ ਕੌਰ, ਮਿਸ ਰਿਚਾ ਅਤੇ ਸ੍ਰੀ ਮੁਹੰਮਦ ਰਫ਼ੀ ਅਧਿਆਪਕ ਸ਼ਾਮਿਲ ਸਨ। ਟੂਰ ਨੂੰ ਸਫਲ ਬਣਾਉਣ ਵਿੱਚ ਸਕੂਲ ਦੇ ਸਮੂਹ ਅਧਿਆਪਕਾਂ ਦਾ ਯੋਗਦਾਨ ਰਿਹਾ।

ਵੀਡੀਓ

ਹੋਰ
Have something to say? Post your comment
ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

X