Hindi English Friday, 17 May 2024 🕑

ਹਿਮਾਚਲ

More News

ਹਿਮਾਚਲ ਪ੍ਰਦੇਸ਼ ‘ਚ ਆਇਆ ਭੂਚਾਲ

Updated on Tuesday, March 05, 2024 08:22 AM IST

ਸ਼ਿਮਲਾ, 5 ਮਾਰਚ, ਦੇਸ਼ ਕਲਿਕ ਬਿਊਰੋ :

ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਦੂਜੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਡੀ 'ਚ ਅੱਜ ਮੰਗਲਵਾਰ (5 ਮਾਰਚ) ਸਵੇਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਰਿਐਕਟਰ ਪੈਮਾਨੇ 'ਤੇ ਇਸਦੀ ਤੀਬਰਤਾ 3.2 ਮਾਪੀ ਗਈ ਸੀ। ਭੂਚਾਲ ਦੇ ਝਟਕੇ ਦੋ ਵਾਰ ਆਏ।
ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਦੇ ਹੇਠਾਂ ਇਸ ਦੀ ਡੂੰਘਾਈ 5 ਕਿਲੋਮੀਟਰ ਤੱਕ ਸੀ। ਭੂਚਾਲ ਕਾਰਨ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਹੀ ਲੋਕ ਕੁਝ ਸਮੇਂ ਲਈ ਘਰਾਂ ਤੋਂ ਬਾਹਰ ਆ ਗਏ। ਬੇਸ਼ੱਕ ਭੂਚਾਲ ਦਾ ਕੇਂਦਰ ਮੰਡੀ ਰਿਹਾ ਹੈ। ਪਰ ਇਹ ਗੁਆਂਢੀ ਸ਼ਹਿਰ ਬਿਲਾਸਪੁਰ ਅਤੇ ਕੁੱਲੂ ਵਿੱਚ ਵੀ ਮਹਿਸੂਸ ਕੀਤੇ ਗਏ।
ਇਸ ਤੋਂ ਪਹਿਲਾਂ ਸੋਮਵਾਰ ਦੁਪਹਿਰ ਕਰੀਬ 1 ਵਜੇ ਲਾਹੌਲ ਸਪਿਤੀ 'ਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਐਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.2 ਦੱਸੀ ਗਈ ਸੀ। ਭੂਚਾਲ ਦੇ ਝਟਕੇ ਤਿੰਨ ਵਾਰ ਮਹਿਸੂਸ ਕੀਤੇ ਗਏ। NCS ਦੇ ਅਨੁਸਾਰ, ਜ਼ਮੀਨ ਦੇ ਹੇਠਾਂ ਇਸਦੀ ਡੂੰਘਾਈ 5 ਕਿਲੋਮੀਟਰ ਸੀ।

ਵੀਡੀਓ

ਹੋਰ
Have something to say? Post your comment
ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

: ਹਿਮਾਚਲ ਪ੍ਰਦੇਸ਼ 'ਚ ਆਪਣੀ ਹੀ ਸਰਕਾਰ ਵਿਰੁੱਧ ਬਗਾਵਤ ਕਰਨ ਵਾਲੇ 6 ਕਾਂਗਰਸੀ ਵਿਧਾਇਕਾਂ ਦੇ ਮਾਮਲੇ ਦੀ ਸੁਪਰੀਮ ਕੋਰਟ 'ਚ ਸੁਣਵਾਈ ਭਲਕੇ

ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

: ਹਿਮਾਚਲ ਵਿਧਾਨ ਸਭਾ ਸਪੀਕਰ ਵੱਲੋਂ 6 ਕਾਂਗਰਸੀ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ

ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

: ਸ਼ਿਮਲਾ ‘ਚ ਪੰਜ ਮੰਜ਼ਿਲਾ ਇਮਾਰਤ ਡਿੱਗੀ

ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

: ਜ਼ਮੀਨ ਖਿਸਕਣ ਕਾਰਨ ਹਿਮਾਚਲ ‘ਚ ਰਾਸ਼ਟਰੀ ਰਾਜਮਾਰਗ-5 ਬੰਦ, ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ

ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

: ਮਨੀਪੁਰ 'ਚ ਤਲਾਸ਼ੀ ਮੁਹਿੰਮ ਦੌਰਾਨ ਗੋਲ਼ੀ ਲੱਗਣ ਕਾਰਨ ਇਕ ਜਵਾਨ ਸ਼ਹੀਦ,ਦੋ ਜ਼ਖਮੀ

ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

: ਸ਼ਿਮਲਾ 'ਚ ਕਾਰ ਖਾਈ ਵਿਚ ਡਿੱਗੀ, ਤਿੰਨ ਪੰਜਾਬੀਆਂ ਦੀ ਮੌਤ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਹਿਮਾਚਲ ਪ੍ਰਦੇਸ਼ ਪਹੁੰਚੀ

ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

: ਹਿਮਾਚਲ ਦੇ ਕਾਂਗੜਾ ਜ਼ਿਲੇ ‘ਚ ਭੂਚਾਲ ਦੇ ਝਟਕੇ

ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

: ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਮੁੱਖ ਮੰਤਰੀ ਸੁੱਖੂ

ਹਿਮਾਚਲ ਪ੍ਰਦੇਸ਼:ਸੁੱਖੂ ਮੰਤਰੀ ਮੰਡਲ ਦਾ ਵਿਸਥਾਰ,7 ਵਿਧਾਇਕਾਂ ਨੂੰ ਮੰਤਰੀ ਬਣਾਇਆ

: ਹਿਮਾਚਲ ਪ੍ਰਦੇਸ਼:ਸੁੱਖੂ ਮੰਤਰੀ ਮੰਡਲ ਦਾ ਵਿਸਥਾਰ,7 ਵਿਧਾਇਕਾਂ ਨੂੰ ਮੰਤਰੀ ਬਣਾਇਆ

X