Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਸਿੱਖਿਆ/ਤਕਨਾਲੋਜੀ

More News

ਸਿੱਖਿਆ ਵਿਭਾਗ ਵੱਲੋਂ SOE ਅਤੇ Meritorious ਸਕੂਲਾਂ ’ਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ 30 ਨੂੰ

Updated on Tuesday, March 26, 2024 07:18 AM IST

ਮੋਹਾਲੀ, 26 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਆਫ ਐਮੀਨੈਂਸ ਅਤੇ ਮੈਰੀਟੂਰੀਐਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਕਲਾਸਾਂ ਵਿੱਚ ਦਾਖਲਿਆਂ ਵਾਸਤੇ ਸਾਂਝੀ ਦਾਖਲਾ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਐਸ ਸੀ ਈ ਆਰ  ਟੀ ਪੰਜਾਬ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਵਿਦਿਅਕ ਸੈਸ਼ਨ 2024-25 ਵਿੱਚ 9ਵੀਂ ਅਤੇ 11ਵੀਂ ਜਮਾਤਾਂ ਦੇ ਦਾਖਲਿਆ ਵਾਸਤੇ 30 ਮਾਰਚ 2024 ਨੂੰ ਪ੍ਰੀਖਿਆ ਲਈ ਜਾਵੇਗੀ। ਜਾਰੀ ਪੱਤਰ ਮੁਤਾਬਕ, ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ ਐਮੀਨੈਂਸ ਅਤੇ Meritorious ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿਚ ਦਾਖਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮਿਤੀ 30 ਮਾਰਚ 2024 ਨੂੰ ਲਈ ਜਾਵੇਗੀ। ਇਸ ਪ੍ਰੀਖਿਆ ਲਈ ਰਜਿਸਟਰਡ ਵਿਦਿਆਰਥੀਆਂ ਦੇ ਰੋਲ ਨੰਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ  ਜਾਂ ਸਕੂਲ ਸਿੱਖਿਆ ਵਿਭਾਗ ਦੀ ਵੈਬਸਾਈਟ ਜਾਂ ਈ ਪੰਜਾਬ ਸਕੂਲ ਵਿੱਚੋਂ ਕਿਸੇ ਇੱਕ ਉਤੇ ਦਿੱਤੇ ਲਿੰਕ https://schoolofeminence.pseb.ac.in ਤੋਂ ਡਾਊਨਲੋਡ  ਕੀਤੇ ਜਾ ਸਕਦੇ ਹਨ।ਦੇਸ਼ ਕਲਿੱਕ

ਵੀਡੀਓ

ਹੋਰ
Readers' Comments
Sanampreet Mehra 3/29/2024 3:14:01 AM

This is a parfect chaus

Mandeep Kaur 3/27/2024 4:03:21 AM

6280900803

ਕਸ਼ਮੀਰੀ ਲਾਲ ਜੱਸਲ 3/26/2024 11:14:47 PM

ਮੁੱਖ ਮੰਤਰੀ ਜੀ ਦੇ ਆਦੇਸ਼ ਅਨੁਸਾਰ ਅਤੇ ਮੁੱਖ ਸਕੱਤਰ ਪੰਜਾਬ ਦੇ ਹੁਕਮਾਂ ਅਨੁਸਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊ ਪ੍ਰਮੋਸ਼ਨਾਂ ਦੋ ਮਹੀਨੇ ਦੇ ਅੰਦਰ -ਅੰਦਰ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਸੀ , ਪਰ ਤਿੰਨ ਮਹੀਨੇ ਬੀਤਣ ਵਾਲੇ ਹਨ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤ ਨਹੀਂ ਕੀਤੇ ਗਏ । ਬਹੁਤ ਸਾਰੇ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤੀ ਨੂੰ ਉਡੀਕਦੇ ਹੋਏ ਹੀ ਸੇਵਾ ਮੁਕਤ ਹੋ ਰਹੇ ਹਨ।

ਕਸ਼ਮੀਰੀ ਲਾਲ ਜੱਸਲ 3/26/2024 11:14:31 PM

ਮੁੱਖ ਮੰਤਰੀ ਜੀ ਦੇ ਆਦੇਸ਼ ਅਨੁਸਾਰ ਅਤੇ ਮੁੱਖ ਸਕੱਤਰ ਪੰਜਾਬ ਦੇ ਹੁਕਮਾਂ ਅਨੁਸਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊ ਪ੍ਰਮੋਸ਼ਨਾਂ ਦੋ ਮਹੀਨੇ ਦੇ ਅੰਦਰ -ਅੰਦਰ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਸੀ , ਪਰ ਤਿੰਨ ਮਹੀਨੇ ਬੀਤਣ ਵਾਲੇ ਹਨ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤ ਨਹੀਂ ਕੀਤੇ ਗਏ । ਬਹੁਤ ਸਾਰੇ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤੀ ਨੂੰ ਉਡੀਕਦੇ ਹੋਏ ਹੀ ਸੇਵਾ ਮੁਕਤ ਹੋ ਰਹੇ ਹਨ।

ਕਸ਼ਮੀਰੀ ਲਾਲ ਜੱਸਲ 3/26/2024 11:12:53 PM

ਮੁੱਖ ਮੰਤਰੀ ਜੀ ਦੇ ਆਦੇਸ਼ ਅਨੁਸਾਰ ਅਤੇ ਮੁੱਖ ਸਕੱਤਰ ਪੰਜਾਬ ਦੇ ਹੁਕਮਾਂ ਅਨੁਸਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊ ਪ੍ਰਮੋਸ਼ਨਾਂ ਦੋ ਮਹੀਨੇ ਦੇ ਅੰਦਰ -ਅੰਦਰ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਸੀ , ਪਰ ਤਿੰਨ ਮਹੀਨੇ ਬੀਤਣ ਵਾਲੇ ਹਨ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤ ਨਹੀਂ ਕੀਤੇ ਗਏ । ਬਹੁਤ ਸਾਰੇ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤੀ ਨੂੰ ਉਡੀਕਦੇ ਹੋਏ ਹੀ ਸੇਵਾ ਮੁਕਤ ਹੋ ਰਹੇ ਹਨ।

ਕਸ਼ਮੀਰੀ ਲਾਲ ਜੱਸਲ 3/26/2024 11:12:18 PM

ਮੁੱਖ ਮੰਤਰੀ ਜੀ ਦੇ ਆਦੇਸ਼ ਅਨੁਸਾਰ ਅਤੇ ਮੁੱਖ ਸਕੱਤਰ ਪੰਜਾਬ ਦੇ ਹੁਕਮਾਂ ਅਨੁਸਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊ ਪ੍ਰਮੋਸ਼ਨਾਂ ਦੋ ਮਹੀਨੇ ਦੇ ਅੰਦਰ -ਅੰਦਰ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਸੀ , ਪਰ ਤਿੰਨ ਮਹੀਨੇ ਬੀਤਣ ਵਾਲੇ ਹਨ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤ ਨਹੀਂ ਕੀਤੇ ਗਏ । ਬਹੁਤ ਸਾਰੇ ਮਾਸਟਰ ਕੇਡਰ ਤੋਂ ਲੈਕਚਰਾਰ ਪਦਉੱਨਤੀ ਨੂੰ ਉਡੀਕਦੇ ਹੋਏ ਹੀ ਸੇਵਾ ਮੁਕਤ ਹੋ ਰਹੇ ਹਨ।

Jashan deep 3/26/2024 6:27:28 PM

SOE

Have something to say? Post your comment
ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

X