Hindi English Saturday, 18 May 2024 🕑
BREAKING
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਸੰਸਾਰ

More News

ਅਮਰੀਕਾ ‘ਚ ਸਮੁੰਦਰੀ ਜਹਾਜ਼ ਟਕਰਾਉਣ ਨਾਲ ਪੁਲ ਢਹਿਆ, 7 ਲੋਕ ਲਾਪਤਾ

Updated on Tuesday, March 26, 2024 17:17 PM IST

ਵਾਸਿੰਗਟਨ, 26 ਮਾਰਚ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਮੈਰੀਲੈਂਡ ਵਿੱਚ ਇੱਕ ਮਾਲਵਾਹਕ ਸਮੁੰਦਰੀ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ‘ਫ੍ਰਾਂਸਿਸ ਸਕੌਟ ਕੀ’ ਪੁਲ ਢਹਿ ਗਿਆ। ਨਿਊਯਾਰਕ ਟਾਈਮਜ਼ ਮੁਤਾਬਕ ਇਹ ਘਟਨਾ ਅਮਰੀਕੀ ਸਮੇਂ ਮੁਤਾਬਕ ਕਰੀਬ 1.30 ਵਜੇ ਵਾਪਰੀ। ਪੁਲ ਨਾਲ ਟਕਰਾਉਣ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਸਿੰਗਾਪੁਰ ਦੇ ਝੰਡੇ ਵਾਲਾ ਇਹ ਜਹਾਜ਼ ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਜਾ ਰਿਹਾ ਸੀ।
ਇਸ ਨੂੰ ਰਵਾਨਾ ਹੋਏ ਕੁਝ ਸਮਾਂ ਹੀ ਹੋਇਆ ਸੀ। ਇਸ ਨੇ 22 ਅਪ੍ਰੈਲ ਨੂੰ ਸ਼੍ਰੀਲੰਕਾ ਪਹੁੰਚਣਾ ਸੀ। ਜਹਾਜ਼ ਦਾ ਨਾਂ ਡਾਲੀ ਦੱਸਿਆ ਜਾਂਦਾ ਹੈ। ਪੁਲ ਦੇ ਡਿੱਗਣ ਕਾਰਨ ਇਸ 'ਤੇ ਮੌਜੂਦ ਕਈ ਵਾਹਨ ਅਤੇ ਲੋਕ ਪਾਣੀ 'ਚ ਰੁੜ੍ਹ ਗਏ। ਫਾਇਰ ਵਿਭਾਗ ਮੁਤਾਬਕ ਹੁਣ ਤੱਕ 7 ਲੋਕ ਲਾਪਤਾ ਹਨ, 2 ਲੋਕਾਂ ਨੂੰ ਬਚਾ ਲਿਆ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਦਕਿ ਜਹਾਜ਼ ਦਾ ਅਮਲਾ ਸੁਰੱਖਿਅਤ ਹੈ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

: ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

: POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

: ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

: ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

: ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

: ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

X