Hindi English Saturday, 18 May 2024 🕑
BREAKING
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਸਿੱਖਿਆ/ਤਕਨਾਲੋਜੀ

More News

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਨੇ ਸਲਾਨਾ ਨਤੀਜਾ ਐਲਾਨਿਆ

Updated on Thursday, March 28, 2024 14:18 PM IST

 
ਮੋਰਿੰਡਾ 28 ਮਾਰਚ  ( ਭਟੋਆ  )

 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਦੇ ਪ੍ਰਿੰਸੀਪਲ ਮਲਕੀਤ ਸਿੰਘ ਵੱਲੋਂ ਸਕੂਲ ਦੀਆਂ ਨਾਨ ਬੋਰਡ ਜਮਾਤਾਂ ਦਾ ਨਤੀਜਾ  ਐਲਾਨਿਆ ਗਿਆ ਅਤੇ ਹਰੇਕ ਜਮਾਤ ਵਿੱਚੋ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਿਲ ਕਰਨ ਵਾਲਿਆਂ ਨੂੰ ਮੈਡਲ ਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਸਬੰਧੀ ਜਾਣਕਾਰੀ ਦਿੰੰਦਿਆਂ ਸਕੂਲ ਦੇ ਪੰਜਾਬੀ ਮਾਸਟਰ ਸ਼੍ਰੀ ਕੁਲਤਾਰ ਸਿੰਘ ਨੇ ਦੱਸਿਆ ਕਿ
ਗਿਆਰਵੀਂ ਜਮਾਤ ਵਿੱਚੋ ਸੋਨਪ੍ਰੀਤ ਕੌਰ ਨੇ 96%, ਸੁਖਦੀਪ ਸਿੰਘ ਨੇ 93%,ਨੌਂਵੀ  ਜਮਾਤ ਵਿੱਚੋ ਭਵਨਦੀਪ ਕੌਰ ਨੇ 93.07%, ਦਲਜੀਤ ਸਿੰਘ ਨੇ 90.03% , ਸੱਤਵੀ ਜਮਾਤ ਵਿੱਚੋ ਅਰਸ਼ਦੀਪ ਸਿੰਘ ਨੇ 94%,ਰਮਨਜੋਤ ਕੌਰ ਨੇ 83% ਅਤੇ ਛੇਂਵੀ  ਜਮਾਤ ਵਿੱਚੋ  ਸ਼ਰਨਜੀਤ ਕੌਰ ਨੇ 96% ਨਾਲ ਪਹਿਲਾ ਅਤੇ ਸਹਿਜਪ੍ਰੀਤ ਕੌਰ ਨੇ 89% ਨੰਬਰ ਲੈਕੇ ਦੂਜਾ ਸਥਾਨ ਹਾਸਿਲ ਕੀਤਾ ਹੈ।
ਇਸ ਮੌਕੇ  ਗੁਰਚਰਨ ਸਿੰਘ ਯੂਐਸਏ ਵਾਲਿਆਂ ਦੇ ਪੁੱਤਰ ਕਮਲਜੀਤ ਸਿੰਘ ਨੇ ਸਰਦਾਰ ਬਿਕਰਮ ਸਿੰਘ ਰਾਹੀਂ ਭੇਜੀ ਗਈ ਨਗਦ ਰਾਸ਼ੀ  ਤੇ ਇਨਾਮ  ਜੋ ਪਹਿਲੀਆਂ ਪੰਜ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਵੰਡੇ ਗਏ। 
ਇਸ ਮੌਕੇ  ਤੇ ਪ੍ਰਿੰਸੀਪਲ ਮਲਕੀਤ ਸਿੰਘ  ਨੇ ਦਾਨੀ ਸੱਜਣਾਂ  ਸਮੇਤ  ਹਾਜਰ ਸਾਰੇ ਮਾਪਿਆਂ ਤੇ ਸਕੂਲ ਮੈਨੇਜਮੈਂਟ  ਕਮੇਟੀ ਦੇ ਚੇਅਰਮੈਨ , ਪਿੰਡ ਦੇ  ਸਰਪੰਚ ਤੇ ਹੋਰ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸ੍ਰੀ  ਸੰਜੀਵ ਅੱਤਰੀ, ਸੁਮਨਦੀਪ ਕੌਰ, ਦਰਸ਼ਨ ਸਿੰਘ, ਕੁਲਤਾਰ ਸਿੰਘ,ਹਰਪ੍ਰੀਤ ਕੌਰ, ਹਰਿੰਦਰ ਕੌਰ,ਮਾਧੁਰੀ ਮਿੱਤਲ, ਦੀਪਿਕਾ ਗੋਇਲ , ਅਨੁਰਾਧਾ, ਹਰਮੇਲ ਕੌਰ, ਸਿਮਰਨਜੋਤ ਸਿੰਘ, ਰਾਜਬੀਰ ਸਿੰਘ, ਗੁਰਿੰਦਰ ਕੌਰ, ਨਰਿੰਦਰ ਕੌਰ, ਕਰਮ ਸਿੰਘ, ਹਰਜੀਤ ਸਿੰਘ, ਹਰਪ੍ਰੀਤ ਕੌਰ, ਕੁਲਵੰਤ ਕੌਰ, ਕਮਲਜੀਤ ਕੌਰ, ਜਰਨੈਲ ਸਿੰਘ, ਸਤਿਨਾਮ ਸਿੰਘ,ਤੇ ਜਗਤਾਰ ਸਿੰਘ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

X