Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਚੰਡੀਗੜ੍ਹ

More News

ਪਛਾਣ ਛੁਪਾ ਕੇ ਮੁਹਾਲੀ ‘ਚ ਰਹਿ ਰਹੇ ਤਿੰਨ ਗੈਂਗਸਟਰ ਕਾਬੂ, ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਬਰਾਮਦ

Updated on Friday, March 29, 2024 12:29 PM IST

ਮੋਹਾਲੀ, 29 ਮਾਰਚ, ਦੇਸ਼ ਕਲਿਕ ਬਿਊਰੋ :
SSOC ਮੋਹਾਲੀ ਨੇ ਅਮਰੀਕਾ ਸਥਿਤ ਗੈਂਗਸਟਰਾਂ ਪਵਿੱਤਰ ਚੌੜਾ ਅਤੇ ਹੁਸਨਦੀਪ ਸਿੰਘ ਦੀ ਅਗਵਾਈ ਵਾਲੇ ਅਪਰਾਧਿਕ ਨੈੱਟਵਰਕ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਗਰੋਹ ਦੇ ਤਿੰਨ ਮੁੱਖ ਸਰਗਨਾ ਲਵਜੀਤ ਖੱਖ, ਗੁਰਸੇਵਕ ਬੰਬ ਅਤੇ ਬਹਾਦਰ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, 15 ਕਾਰਤੂਸ ਅਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਹੋਈ ਹੈ।ਤਿੰਨੋਂ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ, ਆਰਮਜ਼ ਐਕਟ, ਐਨਡੀਪੀਐਸ ਆਦਿ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ।ਇਹ ਸਾਰੇ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।

ਵੀਡੀਓ

ਹੋਰ
Have something to say? Post your comment
ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

X