Hindi English Friday, 17 May 2024 🕑
BREAKING
ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸਿੱਖਿਆ/ਤਕਨਾਲੋਜੀ

More News

ਪੈਪਸੀਕੋ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਨੋਂ ਨੂੰ ਦਸ ਲੈਪਟਾਪ ਅਤੇ ਵਾਟਰਕੂਲਰ ਭੇਂਟ

Updated on Saturday, March 30, 2024 16:43 PM IST

 
ਦਲਜੀਤ ਕੌਰ 
     
ਭਵਾਨੀਗੜ੍ਹ, 30 ਮਾਰਚ, 2024: ਚੰਨੋ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੈਪਸੀਕੋ ਕੰਨਸਟ੍ਰੇਟ ਪਲਾਂਟ ਵੱਲੋਂ ਸੰਖੇਪ ਪ੍ਰੰਤੂ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਕੰੰਪਨੀ ਵੱਲੋਂ ਸੀਨੀਅਰ ਲੀਡਰਸ਼ਿਪ ਟੀਮ ਆਇਰਲੈਡ ਤੋਂ ਪਹੁੰਚੀ। ਜਿਸ ਦੀ ਅਗਵਾਈ ਸ੍ਰੀ ਰੈਂਡਲ ਲੋਵੋਰਨ, ਸ੍ਰੀ ਪੰਕਜ਼ ਅਗਰਵਾਲ, ਸ੍ਰੀ ਮੁਨੀਸ਼ ਅਗਰਵਾਲ, ਸ੍ਰੀ ਰਾਫਾ, ਸ੍ਰੀ ਜੋਸ਼ ਵਾਟ ਸਨ। 
 
ਇਸ ਮੌਕੇ ਸਕੂਲ ਪ੍ਰਿੰਸੀਪਲ ਮੈਡਮ ਜਸਪ੍ਰੀਤ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸ੍ਰੀ ਰੈਂਡਲ ਲੋਵੋਰਨ ਨੇ ਅਪਣੇ ਸੰਬੋਧਨ ਵਿੱਚ ਕਿਹਾ ਕਿ ਪੈਪਸੀਕੋ ਹਮੇਸ਼ਾ ਹੀ ਸਮਾਜ ਭਲਾਈ ਦੇ ਕੰੰਮਾਂ ਵਿੱਚ ਅੱਗੇ ਵਧਕੇ ਅਪਣਾ ਯੋਗਦਾਨ ਪਾਉਦੀ ਹੈ। ਸਿੱਖਿਆ ਦੇ ਖੇਤਰ ਅਤੇ ਬੱਚਿਆਂ ਨੂੰ ਪੌਸ਼ਟਿਕ ਅਹਾਰ ਦੇਣਾਂ ਕੰਪਨੀ ਵਲੋ ਪ੍ਰਮੁੱਖ ਟੀਚਾ ਅਪਣਾਇਆ ਹੈ। ਇਸ ਮੌਕੇ ਪੈਪਸੀਕੋ ਕੰਨਸਟ੍ਰੇਟ ਪਲਾਂਟ ਚੰਨੋਂ ਵੱਲੋਂ ਸਕੂਲ ਦੀ ਕੰਪਿਊਟਰ ਲੈਬ ਲਈ ਦਸ ਲੈਪਟਾਪ ਅਤੇ ਵਾਟਰ ਕੂਲ਼ਰ ਦਿੱਤਾ ਗਿਆ। ਇਸ ਮੌਕੇ ਹਰਪ੍ਰੀਤ ਭਾਟੀਆ ਪਲਾਂਟ ਮੈਨੇਜਰ ਅਤੇ ਆਸ਼ੂਤੋਸ਼ ਪੰਜਾਬੀ ਨੇ ਵਿਦਿਆਰਥੀਆਂ ਨਾਲ ਅਪਣੇ ਵਿਚਾਰ ਸਾਂਝੇ ਕੀਤੇ। ਸਕੂਲ਼ ਦੇ ਵਿਦਿਆਰਥੀਆਂ ਵੱਲੋ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਪੈਪਸੀਕੋ ਵੱਲੋ ਮੈਡਮ ਰਾਜਦੀਪ ਕੌਰ ਨੇ ਅਪਣੇ ਵੱਲੋ ਸਮੇ ਸਮੇ ਤੇ ਸਕੂਲ਼ ਦੀ ਹਰ ਸੰਭਵ ਸਹਾਇਤਾ ਕਰਨ  ਦਾ ਭਰੋਸਾ ਦਿੱਤਾ। 
 
ਪ੍ਰੋਗਰਾਮ ਦੇ ਅਖੀਰ ਵਿੱਚ ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਨੇ ਪੈਪਸੀਕੋ ਕੰਨਸਟ੍ਰੇਟ ਪਲਾਂਟ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਜਗਤਾਰ ਸਿੰਘ ਕੰਪਿਊਟਰ ਫੈਕਲਟੀ, ਜਗਵਿੰਦਰ ਸਿੰਘ, ਮਨਦੀਪ ਸਿੰਘ, ਮੈਡਮ ਰਣਬੀਰ ਕੌਰ, ਪਰਮਜੀਤ ਕੌਰ ਵਿਰਕ, ਸਤਿੰਦਰਪਾਲ ਕੌਰ, ਬਲਜਿੰਦਰ ਕੌਰ, ਪਰਮੀਤ ਕੌਰ, ਮੋਨਿਕਾ ਸ਼ਰਮਾਂ, ਕਮਲਬੀਰ ਕੌਰ ਅਤੇ ਸਕੂਲ਼ ਦੇ ਵਿਦਿਆਰਥੀ ਅਤੇ ਸਕੂਲ਼ ਮੈਨੇੁਜ਼ਰ ਤਰਸੇਮ ਸਿੰਘ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

X