Hindi English Friday, 17 May 2024 🕑
BREAKING
ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਚੰਡੀਗੜ੍ਹ

More News

ਚੰਡੀਗੜ੍ਹ 'ਚ ਅੱਜ ਤੋਂ ਪਾਣੀ ਦੇ ਰੇਟ ਵਧੇ

Updated on Monday, April 01, 2024 09:11 AM IST

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ 'ਚ ਅੱਜ ਤੋਂ ਪਾਣੀ ਦੀਆਂ ਕੀਮਤਾਂ 'ਚ 5 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਹ ਵਾਧਾ ਪਾਣੀ ਦੀਆਂ ਦਰਾਂ ਦੇ ਹਰ ਸਲੈਬ ਵਿੱਚ ਹੋਇਆ ਹੈ। ਹੁਣ ਇਸ ਮਹੀਨੇ ਤੋਂ ਪਾਣੀ ਦੀ ਦਰ ਵਧ ਜਾਵੇਗੀ। ਫਿਲਹਾਲ ਜ਼ੀਰੋ ਤੋਂ 15 ਲੀਟਰ ਪਾਣੀ ਦਾ ਬਿੱਲ 3.15 ਰੁਪਏ ਹੈ। 16 ਤੋਂ 30 ਲੀਟਰ ਪਾਣੀ ਲਈ 6.30 ਰੁਪਏ ਅਤੇ 31 ਤੋਂ 60 ਲੀਟਰ ਪਾਣੀ ਲਈ 10.50 ਰੁਪਏ ਦੇ ਹਿਸਾਬ ਨਾਲ ਪਾਣੀ ਦਾ ਬਿੱਲ ਭੇਜਿਆ ਜਾਂਦਾ ਹੈ। ਪਰ ਹੁਣ ਇਹ ਪੰਜ ਫੀਸਦੀ ਵਧੇਗਾ।
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਗ੍ਰਹਿ ਸਕੱਤਰ ਨਿਤਿਨ ਕੁਮਾਰ ਨੂੰ ਪੱਤਰ ਲਿਖ ਕੇ ਇਸ ਬਿੱਲ ਨੂੰ ਨਾ ਵਧਾਉਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਸਦਨ ਵਿੱਚ 20,000 ਲੀਟਰ ਮੁਫ਼ਤ ਪਾਣੀ ਦੇਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਇਸ ਲਈ 1 ਅਪ੍ਰੈਲ ਤੋਂ ਵਾਟਰ ਚਾਰਜਿਜ਼ ਨਾ ਵਧਾਏ ਜਾਣ। ਕਿਉਂਕਿ ਲੋਕਾਂ ਨੂੰ 20000 ਲੀਟਰ ਪਾਣੀ ਮੁਫ਼ਤ ਦਿੱਤਾ ਜਾਣਾ ਹੈ। ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਅੱਜ ਤੋਂ ਪਾਣੀ ਦੇ ਭਾਅ ਵਧਾ ਦਿੱਤੇ ਹਨ।

ਵੀਡੀਓ

ਹੋਰ
Have something to say? Post your comment
ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

X