Hindi English Friday, 17 May 2024 🕑

ਪ੍ਰਵਾਸੀ ਪੰਜਾਬੀ

More News

ਕੈਨੇਡਾ ਰਹਿੰਦੇ ਪੰਜਾਬੀ ਨੌਜਵਾਨ ਦੀ ਮੌਤ

Updated on Wednesday, April 03, 2024 12:20 PM IST

ਗੁਰਦਾਸਪੁਰ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ ਮੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਧਵਾ ਮਾਂ ’ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸਤਿੰਦਰ ਸਿੰਘ (23) ਪੁੱਤਰ ਦਲਬੀਰ ਸਿੰਘ ਇਕ ਸਾਲ ਪਹਿਲਾਂ 5 ਅਪ੍ਰੈਲ 2023 ਨੂੰ ਰੋਜ਼ੀ-ਰੋਟੀ ਲਈ ਵਿੰਡਸਰ, ਓਨਟਾਰੀਓ, ਕੈਨੇਡਾ ਗਿਆ ਸੀ। ਸਤਿੰਦਰ ਸਿੰਘ ਹਰ ਰੋਜ਼ ਸਵੇਰੇ ਆਪਣੀ ਮਾਂ ਨੂੰ ਫੋਨ ਕਰਦਾ ਸੀ ਪਰ ਐਤਵਾਰ ਨੂੰ ਜਦੋਂ ਫੋਨ ਨਹੀਂ ਆਇਆ ਤਾਂ ਮਾਤਾ ਸਰਬਜੀਤ ਕੌਰ ਨੇ ਕਈ ਵਾਰ ਫੋਨ ਕੀਤਾ।ਕਿਸੇ ਨੇ ਨਹੀਂ ਚੁੱਕਿਆ। ਇਸ ਤੋਂ ਬਾਅਦ ਇਕ ਹੋਰ ਨੌਜਵਾਨ ਨੇ ਫੋਨ 'ਤੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ ਹੈ।
ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਿੱਚ ਮਦਦ ਦੀ ਅਪੀਲ ਕੀਤੀ ਹੈ।

ਵੀਡੀਓ

ਹੋਰ
Have something to say? Post your comment
ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੇ ਰਾਹ 'ਤੇ, 13 ਮਈ ਨੂੰ ਇਕ ਰੋਜ਼ਾ ਹੜਤਾਲ ਦਾ ਐਲਾਨ

: ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੇ ਰਾਹ 'ਤੇ, 13 ਮਈ ਨੂੰ ਇਕ ਰੋਜ਼ਾ ਹੜਤਾਲ ਦਾ ਐਲਾਨ

ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਅਦਾਲਤ ‘ਚ ਪੇਸ਼ੀ

: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਅਦਾਲਤ ‘ਚ ਪੇਸ਼ੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

: ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ

: ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ

ਅਮਰੀਕਾ ‘ਚ ਭਿਆਨਕ ਕਾਰ ਹਾਦਸੇ ‘ਚ ਤਿੰਨ ਭਾਰਤੀ ਔਰਤਾਂ ਦੀ ਮੌਤ

: ਅਮਰੀਕਾ ‘ਚ ਭਿਆਨਕ ਕਾਰ ਹਾਦਸੇ ‘ਚ ਤਿੰਨ ਭਾਰਤੀ ਔਰਤਾਂ ਦੀ ਮੌਤ

ਇਟਲੀ ‘ਚ ਪੰਜਾਬੀ ਵਿਅਕਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ

: ਇਟਲੀ ‘ਚ ਪੰਜਾਬੀ ਵਿਅਕਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ

ਕੈਨੇਡਾ ਨੇ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

: ਕੈਨੇਡਾ ਨੇ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

: ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

ਕੈਨੇਡਾ ਤੋਂ ਭਾਰਤ ਆ ਰਹੇ ਪੰਜਾਬੀ ਨੌਜਵਾਨ ਦੀ ਜਹਾਜ਼ ‘ਚ ਮੌਤ

: ਕੈਨੇਡਾ ਤੋਂ ਭਾਰਤ ਆ ਰਹੇ ਪੰਜਾਬੀ ਨੌਜਵਾਨ ਦੀ ਜਹਾਜ਼ ‘ਚ ਮੌਤ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

: ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

X