Hindi English Friday, 03 May 2024 🕑
BREAKING
ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ ਹੈਰਾਨੀਜਨਕ : ਦਸੰਬਰ ‘ਚ ਮਰ ਚੁੱਕੇ ਪੰਜਾਬੀ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ ਫੇਫੜੇ ਦਾ ਕੈਂਸਰ ਇੱਕ ਭਿਆਨਕ ਬਿਮਾਰੀ

ਪੰਜਾਬ

More News

ਰਾਜਾ ਵੜਿੰਗ ਵੱਲੋਂ ਪਟਿਆਲਾ ਕਾਂਗਰਸ ‘ਚ ਬਗਾਵਤ ਖਤਮ ਕਰਨ ਦੀ ਕੋਸ਼ਿਸ਼,ਰਾਹੁਲ ਗਾਂਧੀ ਨੇ ਵੀ ਕੀਤੀ ਗੱਲਬਾਤ,ਹਰਦਿਆਲ ਕੰਬੋਜ ਨੇ ਭਲਕੇ ਰੱਖੀ ਰੈਲੀ

Updated on Friday, April 19, 2024 13:51 PM IST

ਪਟਿਆਲ਼ਾ, 19 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪਟਿਆਲਾ ਕਾਂਗਰਸ ਵਿੱਚ ਟਿਕਟਾਂ ਦੀ ਵੰਡ ਤੋਂ ਬਾਅਦ ਬਗਾਵਤ ਨੂੰ ਖਤਮ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖੁਦ ਮੋਰਚਾ ਸੰਭਾਲ਼ਿਆ ਹੋਇਆ ਹੈ। ਰਾਜਾ ਵੜਿੰਗ ਇਸ ਮਾਮਲੇ ਸਬੰਧੀ ਪਟਿਆਲਾ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਦੋ ਵਾਰ ਮੁਲਾਕਾਤ ਕਰ ਚੁੱਕੇ ਹਨ।
ਇਸ ਦੇ ਨਾਲ ਹੀ ਹੁਣ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਇਸ ਮਾਮਲੇ 'ਚ ਐਂਟਰੀ ਕੀਤੀ ਹੈ। ਉਨ੍ਹਾਂ ਨਾਰਾਜ਼ ਆਗੂਆਂ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਦੇ ਨਾਲ ਹੀ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਵੱਲੋਂ 20 ਅਪ੍ਰੈਲ ਨੂੰ ਰਾਜਪੁਰਾ ਵਿੱਚ ਰੈਲੀ ਕੀਤੀ ਜਾ ਰਹੀ ਹੈ।
ਜਿਸ ਵਿੱਚ ਸਾਰੇ ਸੀਨੀਅਰ ਕਾਂਗਰਸੀ ਆਗੂ ਸ਼ਿਰਕਤ ਕਰਨਗੇ ਅਤੇ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨਗੇ।
ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਦੱਸਿਆ ਕਿ 20 ਤਰੀਕ ਨੂੰ ਰੈਲੀ ਰੱਖੀ ਗਈ ਹੈ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਇਸ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਰੈਲੀ ਵਿੱਚ ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਆਗੂ ਲਾਲ ਸਿੰਘ ਸਮੇਤ ਕਈ ਆਗੂ ਪੁੱਜਣਗੇ। ਪਾਰਟੀ ਪ੍ਰਧਾਨ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਉਹ ਦੋ ਵਾਰ ਮੀਟਿੰਗਾਂ ਕਰ ਚੁੱਕੇ ਹਨ।ਰਾਹੁਲ ਗਾਂਧੀ ਨਾਲ ਵੀ ਉਨ੍ਹਾਂ ਦੀ ਗੱਲ ਕਰਵਾਈ ਹੈ।
ਪਟਿਆਲਾ ਕਾਂਗਰਸ 'ਚ ਬਗਾਵਤ ਦਾ ਮੁੱਖ ਕਾਰਨ 'ਆਪ' ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੂੰ ਪਾਰਟੀ 'ਚ ਸ਼ਾਮਲ ਕਰਨਾ ਅਤੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਟਿਕਟ ਦੇਣਾ ਹੈ।

ਵੀਡੀਓ

ਹੋਰ
Have something to say? Post your comment
ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

: ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

: ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

: ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

: ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

: ਪੁਲਿਸ ਨੇ ਨੇਹਾ ਤੇ ਮਨਦੀਪ ਕੌਰ ਕਤਲ ਕੇਸ ਸੁਲਝਾਇਆ, ਤਿੰਨ ਲੜਕੀਆਂ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਵਾਲਾ ਦਰਿੰਦਾ ਗ੍ਰਿਫ਼ਤਾਰ

ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ : ਕੌਮੀ ਮੀਤ ਪ੍ਰਧਾਨ ਅਬਲੋਵਾਲ ਤੇ ਕਲਿਆਣ ਸਮੇਤ ਦੋ ਸਾਬਕਾ ਕੌਂਸਲਰ ‘ਆਪ’ ’ਚ ਸ਼ਾਮਲ

X