Hindi English Friday, 03 May 2024 🕑
BREAKING
ਮਹਿਲਾ ਕਰਮਚਾਰੀ ਵੱਲੋਂ ਪੱਛਮੀ ਬੰਗਾਲ ਦੇ ਰਾਜਪਾਲ ਖਿਲਾਫ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅੱਜ ਦਾ ਇਤਿਹਾਸ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ  ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

ਪੰਜਾਬ

More News

ਗੜ੍ਹੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ : ਭਗਵੰਤ ਮਾਨ

Updated on Friday, April 19, 2024 18:00 PM IST

ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ’ਚ ਵੱਖ ਵੱਖ ਥਾਵਾਂ ਉਤੇ ਹੋਈ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦੀ ਪੰਜਾਬ ਸਰਕਾਰ ਭਰਪਾਈ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਕੋਈ ਜੋਰ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਪਤਾ ਕਰ ਰਿਹਾ ਹਾਂ ਕਿ ਕਿੱਥੇ ਕਿੱਥੇ ਗੜ੍ਹੇਮਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਪੱਕੀਆਂ ਖੜ੍ਹੀਆਂ ਹਨ, ਇਹ ਮੀਂਹ ਸਾਡੇ ਲਈ ਲਾਭਦਾਇਕ ਨਹੀਂ ਹੈ। ਉਨ੍ਹਾਂ ਕਿਹਾ ਕਿ, ਗੜ੍ਹੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਵੇਗਾ, ਬਤੌਰ ਮੁੱਖ ਮੰਤਰੀ ਮੈਂ ਤੁਹਾਡੀ ਫ਼ਸਲ ਦੇ ਇੱਕ-ਇੱਕ ਦਾਣੇ ਦਾ ਨੁਕਸਾਨ ਪੂਰਾ ਕਰੂੰਗਾ। ਭਾਵੇਂ ਮੀਂਹ, ਝੱਖੜ, ਹਨ੍ਹੇਰੀ, ਤੂਫ਼ਾਨ ਜਾਂ ਕੋਈ ਵੀ ਕੁਦਰਤੀ ਆਫ਼ਤ ਆਵੇ… ਮੈਂ ਹਰ ਔਖੀ ਘੜੀ ਵਿੱਚ ਤੁਹਾਡੇ ਨਾਲ਼ ਖੜ੍ਹਾ ਹਾਂ।

ਵੀਡੀਓ

ਹੋਰ
Have something to say? Post your comment
ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 03-05-2024

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

: ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

: ਪੰਜਾਬ ‘ਚ ਸੈਰ ਕਰ ਰਹੀ ਔਰਤ ‘ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ, ਮੌਤ

ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

: ਪੰਜਾਬ ਪੁਲਿਸ ਵੱਲੋਂ ਮੁਲਾਜ਼ਮ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਨਿਖੇਧੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

: ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

: ਪਾਰਲੀਮੈਂਟ ਚੋਣਾਂ ਸੁਖਬੀਰ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

: ਸਿੱਖਿਆ ਬੋਰਡ ਵੱਲੋਂ 12ਵੀਂ ਕਲਾਸ ਦੇ ਐਲਾਨੇ ਨਤੀਜੇ ਦੀ ਰੀ ਚੈਕਿੰਗ ਕਰਾਉਣ ਲਈ ਫਾਰਮ ਭਰਨ ਦੀ ਮਿਤੀ ਜਾਰੀ

ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਕਈ ਮੌਜੂਦਾ ਕੌਂਸਲਰਾਂ ਸਮੇਤ ‘ਆਪ’ ‘ਚ ਸ਼ਾਮਲ

ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

: ਆਂਗਣਵਾੜੀ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਾਲ ਮੀਟਿੰਗ

X