Hindi English Wednesday, 08 May 2024 🕑
BREAKING
ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ

ਸੰਸਾਰ

More News

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

Updated on Monday, April 22, 2024 07:06 AM IST

ਨਵੀਂ ਦਿੱਲੀ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਹਾਂਗਕਾਂਗ ਨੇ MDH ਪ੍ਰਾਈਵੇਟ ਲਿਮਟਿਡ ਅਤੇ ਐਵਰੈਸਟ ਫੂਡ ਪ੍ਰੋਡਕਟਸ ਲਿਮਟਿਡ ਦੇ ਕਰੀ ਮਸਾਲਿਆਂ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਦੋਵਾਂ ਕੰਪਨੀਆਂ ਦੇ ਉਤਪਾਦਾਂ ਵਿੱਚ ਕਾਰਸੀਨੋਜਨਿਕ ਕੀਟਨਾਸ਼ਕ ਐਥੀਲੀਨ ਆਕਸਾਈਡ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਇਨ੍ਹਾਂ ਉਤਪਾਦਾਂ ਵਿੱਚ ਇਸ ਕੀਟਨਾਸ਼ਕ ਦੀ ਜ਼ਿਆਦਾ ਮਾਤਰਾ ਹੋਣ ਕਾਰਨ ਕੈਂਸਰ ਹੋਣ ਦਾ ਖਤਰਾ ਦੱਸਿਆ ਗਿਆ ਹੈ। ਹਾਂਗਕਾਂਗ ਤੋਂ ਪਹਿਲਾਂ ਸਿੰਗਾਪੁਰ ਦੇ ਅਧਿਕਾਰੀਆਂ ਨੇ ਵੀ ਇਸੇ ਕਾਰਨ ਐਵਰੈਸਟ ਦੇ ਫਿਸ਼ ਕਰੀ ਮਸਾਲੇ ਨੂੰ ਬਾਜ਼ਾਰ ਤੋਂ ਵਾਪਸ ਮੰਗਵਾਉਣ ਦਾ ਹੁਕਮ ਜਾਰੀ ਕੀਤਾ ਸੀ।
ਹਾਂਗਕਾਂਗ ਦੇ ਫੂਡ ਸੇਫਟੀ ਡਿਪਾਰਟਮੈਂਟ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ MDH ਗਰੁੱਪ ਦੇ ਤਿੰਨ ਮਸਾਲਿਆਂ ਦੇ ਮਿਸ਼ਰਣ - ਮਦਰਾਸ ਕਰੀ ਪਾਊਡਰ, ਸਾਂਭਰ ਮਸਾਲਾ ਪਾਊਡਰ ਅਤੇ ਕਰੀ ਪਾਊਡਰ - ਵਿੱਚ ਕਾਰਸੀਨੋਜਨਿਕ ਕੀਟਨਾਸ਼ਕ ਐਥੀਲੀਨ ਆਕਸਾਈਡ ਦੀ ਉੱਚ ਮਾਤਰਾ ਪਾਈ ਗਈ ਸੀ। ਰੂਟੀਨ ਸਰਵੇਲੈਂਸ ਪ੍ਰੋਗਰਾਮ ਤਹਿਤ ਐਵਰੈਸਟ ਦੇ ਫਿਸ਼ ਕਰੀ ਮਸਾਲਾ ਵਿੱਚ ਵੀ ਇਹ ਕੀਟਨਾਸ਼ਕ ਪਾਇਆ ਗਿਆ ਹੈ।

ਵੀਡੀਓ

ਹੋਰ
Have something to say? Post your comment
X