Hindi English Wednesday, 08 May 2024 🕑
BREAKING
ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

ਚੰਡੀਗੜ੍ਹ

More News

ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

Updated on Tuesday, April 23, 2024 11:34 AM IST

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿੱਕ ਬਿਊਰੋ :

ਚੰਡੀਗੜ੍ਹ ਦੇ ਸੈਕਟਰ 56 ਦੀ ਪੁਲਿਸ ਚੌਕੀ ਦੇ ਸਾਹਮਣੇ ਇਕ ਪੁਲਿਸ ਮੁਲਾਜ਼ਮ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਪੁਲਿਸ ਚੌਕੀ ਦੇ ਨਜ਼ਦੀਕ ਹਰਿਆਣਾ ਪੁਲਿਸ ਦੇ ਕਾਂਸਟੇਬਲ ਦੀ ਲਾਸ਼ ਮਿਲੀ ਹੈ। ਇਸ ਘਟਨਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ। ਸ਼ੁਰੂਆਤ ਜਾਂਚ ਵਿੱਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਨਾਮ ਅਜੀਤ ਦੱਸਿਆ ਜਾ ਰਿਹਾ ਹੈ।

ਵੀਡੀਓ

ਹੋਰ
Have something to say? Post your comment
ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

: ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

: ਚੰਡੀਗੜ੍ਹ: ਨਾਮੀ ਹੋਟਲ ਮਾਲਕ ਦੇ ਘਰ ਚੋਰੀ ਦੀ ਵੱਡੀ ਵਾਰਦਾਤ

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

: ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੱਲ੍ਹ ਦੇ ਮੈਚ ਤੋਂ ਪਹਿਲਾਂ ਦਰਸ਼ਕਾਂ ਨੂੰ ਸਲਾਹ

X