Hindi English Wednesday, 08 May 2024 🕑
BREAKING
ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ

ਪੰਜਾਬ

More News

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

Updated on Friday, April 26, 2024 15:19 PM IST

CM ਚੋਣਾਂ ਵੇਲੇ ਕੀਤੇ ਵਾਅਦਿਆਂ ਤੋਂ ਭੱਜਿਆ, ਹੁਣ ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ ਮਿਹਨਤਾਨਾ : ਸੋਹੀ/ਸ਼ਰਮਾ

ਬਠਿੰਡਾ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : 

ਆਂਗਣਵਾੜੀ ਵਰਕਰਾਂ ਅਤੇ ਮੁਲਾਜ਼ਮਾਂ ਵੱਲੋਂ ਸੀਟੂ ਦੇ ਬੈਨਰ ਹੇਠ ਪਿਛਲੇ ਕਈ ਦਿਨਾਂ ਤੋਂ ਮਿਹਨਤਾਂ ਨਾਲ ਮਿਲਣ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਫਿਰ ਇਹਨਾਂ ਵਰਕਰਾਂ ਵੱਲੋਂ ਮਿਨੀ ਸਕੱਤਰੇ ਦੇ ਬਾਹਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਮੁੱਖ ਮੰਤਰੀ ਦੇ ਨਾਮ ਸੰਬੰਧਿਤ ਅਧਿਕਾਰੀਆਂ ਨੂੰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਕੌਰ ਸੋਹੀ, ਪ੍ਰੈਸ ਸਕੱਤਰ ਪ੍ਰਤਿਭਾ ਸ਼ਰਮਾ, ਮਨਦੀਪ ਕੌਰ ਕੋਟਸ਼ਮੀਰ, ਜਸਪਾਲ ਕੌਰ ਸਰਕਲ ਪ੍ਰਧਾਨ ਨਰਵਾਣਾ, ਅਮਰਜੀਤ ਕੌਰ ਜੋਧਪੁਰ  ਆਦੀ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਹੋਏ।

ਇਸ ਮੌਕੇ ਪ੍ਰਕਾਸ਼ ਕੌਰ ਸੋਹੀ ਅਤੇ ਪ੍ਰਤਿਭਾ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਪਿਛਲੇ 15 ਮਹੀਨਿਆਂ ਤੋਂ ਮਿਹਨਤਾਂ ਨਾਲ ਨਹੀਂ ਦਿੱਤਾ ਗਿਆ ਇਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੋਣਾਂ ਵੇਲੇ ਮਹਿਲਾਵਾਂ ਨੂੰ ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਸਮੇਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਨਾਲ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਸਨ ਪਰ ਉਹਨਾਂ ਵਾਅਦਿਆਂ ਤੋਂ ਤਾਂ ਮੁੱਖ ਮੰਤਰੀ ਭੱਜ ਚੁੱਕੇ ਹਨ ਹੁਣ ਉਹਨਾਂ ਨੂੰ ਪੰਜਾਬ ਸਰਕਾਰ ਅਧੀਨ ਬਣਦਾ ਮਿਹਨਤਾਨਾ ਵੀ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਉਹਨਾਂ ਨੂੰ ਸੈਂਟਰ ਬੰਦ ਕਰਕੇ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਉਹਨਾਂ ਚਤਾਵਨੀ ਦਿੱਤੀ ਕਿ ਜੇਕਰ ਐਸਡੀਐਮ ਸਮੇਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਅਨੁਸਾਰ ਜਲਦ ਉਹਨਾਂ ਦੇ ਖਾਤਿਆਂ ਵਿੱਚ ਤਨਖਾਹਾਂ ਨਾ ਆਈਆਂ ਤਾਂ ਉਹ ਆਉਂਦੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਭਖਵਾਂ ਰੂਪ ਦੇਣ ਲਈ ਮਜਬੂਰ ਹੋਣਗੇ ਅਤੇ ਲੋਕ ਸਭਾ ਚੋਣਾਂ ਵਿੱਚ ਆਪ ਦੇ ਉਮੀਦਵਾਰਾਂ ਵਿਧਾਇਕਾਂ ਅਤੇ ਮੰਤਰੀਆਂ ਦਾ ਘਰਾਓ ਕੀਤਾ ਜਾਵੇਗਾ।

ਵੀਡੀਓ

ਹੋਰ
Have something to say? Post your comment
ਹਰਿਆਣਾ ‘ਚ ਭਾਜਪਾ ਨੂੰ ਝਟਕਾ: 3 ਆਜ਼ਾਦ ਵਿਧਾਇਕਾਂ ਵੱਲੋਂ ਸਮਰਥਨ ਵਾਪਸ, ਕਾਂਗਰਸ ਨਾਲ ਚੱਲਣ ਦਾ ਐਲਾਨ

: ਹਰਿਆਣਾ ‘ਚ ਭਾਜਪਾ ਨੂੰ ਝਟਕਾ: 3 ਆਜ਼ਾਦ ਵਿਧਾਇਕਾਂ ਵੱਲੋਂ ਸਮਰਥਨ ਵਾਪਸ, ਕਾਂਗਰਸ ਨਾਲ ਚੱਲਣ ਦਾ ਐਲਾਨ

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

: ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਕੁੱਲ 2.14 ਕਰੋੜ ਵੋਟਰ: ਸਿਬਿਨ ਸੀ

ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ  15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

: ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ 'ਚ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ

: ਭਗਵੰਤ ਮਾਨ ਨੇ ਲੋਕ ਸਭਾ ਹਲਕਾ ਫ਼ਿਰੋਜਪੁਰ 'ਚ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੂੰ ਜਿਤਾਉਣ ਦੀ ਕੀਤੀ ਅਪੀਲ

ਚੀਫ ਖਾਲਸਾ ਦੀਵਾਨ ਵੱਲੋਂ ਭੁਪਿੰਦਰ ਸਿੰਘ ਸੱਚਰ ਅਬਦਾਲ ਸਕੂਲ ਦੇ ਮੈਂਬਰ ਇੰਚਾਰਜ ਨਿਯੁਕਤ

: ਚੀਫ ਖਾਲਸਾ ਦੀਵਾਨ ਵੱਲੋਂ ਭੁਪਿੰਦਰ ਸਿੰਘ ਸੱਚਰ ਅਬਦਾਲ ਸਕੂਲ ਦੇ ਮੈਂਬਰ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ 50 ਫੀਸਦੀ ਰਾਖਵਾਂਕਰਨ ਹੱਦ ਹਟਾਉਣ ਵਾਲੇ ਬਿਆਨ ਦੀ ਜਨਰਲ ਵਰਗ ਵੱਲੋਂ ਸਖਤ ਨਿਖੇਧੀ

: ਰਾਹੁਲ ਗਾਂਧੀ ਦੇ 50 ਫੀਸਦੀ ਰਾਖਵਾਂਕਰਨ ਹੱਦ ਹਟਾਉਣ ਵਾਲੇ ਬਿਆਨ ਦੀ ਜਨਰਲ ਵਰਗ ਵੱਲੋਂ ਸਖਤ ਨਿਖੇਧੀ

ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

: ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਵਿਸ਼ਵ ਅਸਥਮਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

: ਵਿਸ਼ਵ ਅਸਥਮਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਹਿਮੋਫੀਲੀਆ ਸਬੰਧੀ ਜਾਗਰੂਕ ਹੋਣਾ ਅਤੀ ਜਰੂਰੀ: ਸਿਵਲ ਸਰਜਨ ਡਾ. ਕਿਰਪਾਲ ਸਿੰਘ

: ਹਿਮੋਫੀਲੀਆ ਸਬੰਧੀ ਜਾਗਰੂਕ ਹੋਣਾ ਅਤੀ ਜਰੂਰੀ: ਸਿਵਲ ਸਰਜਨ ਡਾ. ਕਿਰਪਾਲ ਸਿੰਘ

ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

: ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

X