Hindi English Wednesday, 08 May 2024 🕑
BREAKING
ਪੰਜਾਬ ਵਿੱਚ 13 ਉਮੀਦਵਾਰਾਂ ਵੱਲੋਂ 15 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ

ਰਾਸ਼ਟਰੀ

More News

ਬੋਰਡ ਪ੍ਰੀਖਿਆਵਾਂ ‘ਚੋਂ ਫੇਲ੍ਹ ਹੋਣ ‘ਤੇ 7 ਵਿਦਿਆਰਥੀਆਂ ਵੱਲੋਂ ਖੁਦਕਸ਼ੀ

Updated on Friday, April 26, 2024 15:26 PM IST

ਹੈਦਰਾਬਾਦ: 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪਿਛਲੇ 48 ਘੰਟਿਆਂ ‘ਚ ਤੇਲੰਗਾਨਾ ਵਿੱਚ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਪ੍ਰੀਖਿਆ ਵਿੱਚੋਂ ਫੇਲ੍ਹ ਹੋਣ ਕਾਰਨ ਖੁਦਕੁਸ਼ੀ ਕਰ ਲਈ ਹੈ। ਤੇਲੰਗਾਨਾ ਬੋਰਡ ਵੱਲੋਂ 24 ਅਪ੍ਰੈਲ ਨੂੰ ਇੰਟਰਮੀਡੀਏਟ ਪ੍ਰੀਖਿਆਵਾਂ ਦੇ ਪਹਿਲੇ ਅਤੇ ਦੂਜੇ ਸਾਲ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ। ਪ੍ਰੀਖਿਆ ਦੇ ਨਤੀਜਿਆਂ ਤੋਂ ਬਾਅਦ 7 ਇੰਟਰਮੀਡੀਏਟ ਵਿਦਿਆਰਥੀਆਂ ਨੇ ਖੁਦਕਸ਼ੀ ਕਰ ਲਈ।ਪੁਲਿਸ ਨੂੰ ਸ਼ੱਕ ਹੈ ਕਿ ਉਸ ਦੀ ਮੌਤ ਦਾ ਕਾਰਨ ਇਮਤਿਹਾਨਾਂ ਵਿੱਚ ਖਰਾਬ ਪ੍ਰਦਰਸ਼ਨ ਹੈ।

ਵੀਡੀਓ

ਹੋਰ
Have something to say? Post your comment
ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

: ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ

: ਤੇਜ਼ ਰਫ਼ਤਾਰ ਟਰੈਕਟਰ ਪਲਟਣ ਕਾਰਨ ਚਾਰ ਨਾਬਾਲਗਾਂ ਸਮੇਤ ਪੰਜ ਵਿਅਕਤੀਆਂ ਦੀ ਮੌਤ

ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ

: ਈਡੀ ਨੇ ਮਾਰਿਆ ਛਾਪਾ, ਪੇਂਡੂ ਵਿਕਾਸ ਮੰਤਰੀ ਦੇ ਨਜ਼ਦੀਕੀ ਦੇ ਘਰੋਂ ਮਿਲਿਆ ਕੌਰੂ ਦਾ ਖਜ਼ਾਨਾ

ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

: ਮੁੰਬਈ ਹਵਾਈ ਅੱਡੇ 'ਤੇ 25Kg ਸੋਨਾ ਤਸਕਰੀ ਕਰਦੀ ਫੜੀ ਗਈ ਅਫਗਾਨ ਰਾਜਦੂਤ ਨੇ ਦਿੱਤਾ ਅਸਤੀਫਾ

ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ

: ਜੰਮੂ ਕਸ਼ਮੀਰ ‘ਚ ਫੌਜੀ ਵਾਹਨਾਂ ‘ਤੇ ਅੱਤਵਾਦੀ ਹਮਲਾ, ਇੱਕ ਜਵਾਨ ਸ਼ਹੀਦ ਚਾਰ ਜ਼ਖਮੀ

ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ 

: ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ : ਭਗਵੰਤ ਮਾਨ 

ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ

: ਕਾਲਾ ਜਾਦੂ ਕਰਨ ਦੇ ਸ਼ੱਕ 'ਚ ਆਦਮੀ-ਔਰਤ ਨੂੰ ਜ਼ਿੰਦਾ ਸਾੜ ਕੇ ਮਾਰਿਆ, ਪੁਲਿਸ ਵੱਲੋਂ 15 ਵਿਅਕਤੀ ਗ੍ਰਿਫਤਾਰ

ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ

: ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ

ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

: ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

X