Hindi English Wednesday, 08 May 2024 🕑
BREAKING
ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ‘ਚ ਜਾਅਲੀ ਡਿਗਰੀਆਂ ਦੇ ਆਧਾਰ 'ਤੇ ਪ੍ਰੈਕਟਿਸ ਕਰਨ ਵਾਲੇ 220 ਵਕੀਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਪੰਜਾਬ ਵਿੱਚ ਗਰਮੀ ਨੇ ਫੜਿਆ ਜ਼ੋਰ,ਪਾਰਾ 40 ਤੋਂ ਪਾਰ, ਕੁਝ ਦਿਨ ਬਾਅਦ ਮੀਂਹ ਦੀ ਸੰਭਾਵਨਾ ਮੋਹਾਲੀ : ਸਕੂਲ ਜਾਂਦੀ ਵਿਦਿਆਰਥਣ ਦੀ ਸੜਕ ਹਾਦਸੇ ’ਚ ਮੌਤ ਵਲਾਦੀਮੀਰ ਪੁਤਿਨ ਅੱਜ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ 'ਚ ਅੱਜ 10 ਰਾਜਾਂ ਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ 'ਤੇ ਹੋਵੇਗੀ ਵੋਟਿੰਗ

ਪੰਜਾਬ

More News

ਅਦਾਲਤ ਵੱਲੋਂ WFI ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ

Updated on Friday, April 26, 2024 18:00 PM IST

ਨਵੀਂ ਦਿੱਲੀ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਬ੍ਰਿਜ ਭੂਸ਼ਣ ਨੇ ਅਦਾਲਤ ਤੋਂ ਆਪਣੇ ਖਿਲਾਫ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਮੁੜ ਜਾਂਚ ਕਰਨ ਦੀ ਮੰਗ ਕੀਤੀ ਸੀ। ਹੁਣ ਇਸ ਮਾਮਲੇ 'ਚ ਬ੍ਰਿਜ ਭੂਸ਼ਣ 'ਤੇ 7 ਮਈ ਨੂੰ ਯੌਨ ਸ਼ੋਸ਼ਣ ਦੇ ਦੋਸ਼ ਆਇਦ ਕੀਤੇ ਜਾਣਗੇ।
ਬ੍ਰਿਜ ਭੂਸ਼ਣ ਨੇ ਦਲੀਲ ਦਿੱਤੀ ਸੀ ਕਿ ਉਹ ਘਟਨਾ ਵਾਲੇ ਦਿਨ 7 ਸਤੰਬਰ 2022 ਨੂੰ ਦਿੱਲੀ ਵਿੱਚ ਨਹੀਂ ਸੀ, ਇਸ ਲਈ ਇਨ੍ਹਾਂ ਦੋਸ਼ਾਂ ਦੀ ਮੁੜ ਜਾਂਚ ਕੀਤੀ ਜਾਵੇ। ਉਸ ਨੇ ਸੀਡੀਆਰ ਦੀ ਕਾਪੀ ਵੀ ਮੰਗੀ ਸੀ। ਬ੍ਰਿਜ ਭੂਸ਼ਣ ਦੀਆਂ ਇਨ੍ਹਾਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਫੈਸਲਾ 26 ਅਪ੍ਰੈਲ ਤੱਕ ਸੁਰੱਖਿਅਤ ਰੱਖ ਲਿਆ ਸੀ।ਦਿੱਲੀ ਪੁਲਿਸ ਨੇ ਜੂਨ 2023 ਵਿੱਚ ਇਸ ਮਾਮਲੇ ਵਿੱਚ ਬ੍ਰਿਜ ਭੂਸ਼ਣ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਉਸ ਵਿਰੁੱਧ ਧਾਰਾ 354, 354-ਏ, 354-ਡੀ ਅਤੇ 506 ਤਹਿਤ ਦੋਸ਼ ਲਗਾਏ ਗਏ ਹਨ।

ਵੀਡੀਓ

ਹੋਰ
Have something to say? Post your comment
ਚੀਫ ਖਾਲਸਾ ਦੀਵਾਨ ਵੱਲੋਂ ਭੁਪਿੰਦਰ ਸਿੰਘ ਸੱਚਰ ਅਬਦਾਲ ਸਕੂਲ ਦੇ ਮੈਂਬਰ ਇੰਚਾਰਜ ਨਿਯੁਕਤ

: ਚੀਫ ਖਾਲਸਾ ਦੀਵਾਨ ਵੱਲੋਂ ਭੁਪਿੰਦਰ ਸਿੰਘ ਸੱਚਰ ਅਬਦਾਲ ਸਕੂਲ ਦੇ ਮੈਂਬਰ ਇੰਚਾਰਜ ਨਿਯੁਕਤ

ਰਾਹੁਲ ਗਾਂਧੀ ਦੇ 50 ਫੀਸਦੀ ਰਾਖਵਾਂਕਰਨ ਹੱਦ ਹਟਾਉਣ ਵਾਲੇ ਬਿਆਨ ਦੀ ਜਨਰਲ ਵਰਗ ਵੱਲੋਂ ਸਖਤ ਨਿਖੇਧੀ

: ਰਾਹੁਲ ਗਾਂਧੀ ਦੇ 50 ਫੀਸਦੀ ਰਾਖਵਾਂਕਰਨ ਹੱਦ ਹਟਾਉਣ ਵਾਲੇ ਬਿਆਨ ਦੀ ਜਨਰਲ ਵਰਗ ਵੱਲੋਂ ਸਖਤ ਨਿਖੇਧੀ

ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

: ਨਾਮਜ਼ਦਗੀਆਂ ਦੇ ਪਹਿਲੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ ਤਿੰਨ ਉਮੀਦਵਾਰਾਂ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਵਿਸ਼ਵ ਅਸਥਮਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

: ਵਿਸ਼ਵ ਅਸਥਮਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਹਿਮੋਫੀਲੀਆ ਸਬੰਧੀ ਜਾਗਰੂਕ ਹੋਣਾ ਅਤੀ ਜਰੂਰੀ: ਸਿਵਲ ਸਰਜਨ ਡਾ. ਕਿਰਪਾਲ ਸਿੰਘ

: ਹਿਮੋਫੀਲੀਆ ਸਬੰਧੀ ਜਾਗਰੂਕ ਹੋਣਾ ਅਤੀ ਜਰੂਰੀ: ਸਿਵਲ ਸਰਜਨ ਡਾ. ਕਿਰਪਾਲ ਸਿੰਘ

ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

: ਮੋਹਾਲੀ : ਕਾਰ ਸਵਾਰਾਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

: ਵੋਟ ਪਾਉਣ ਦਾ ਹੋਕਾ ; ਹੁਣ ਬੱਸਾਂ ਵੋਟ ਪਾਉਣ ਲਈ ਵੋਟਰਾਂ ਨੂੰ ਟੁੰਬਣਗੀਆਂ

ਮਤਦਾਨ ਲਈ ਅਪੀਲ ਕਰਨ ਲਈ ਸਵਿਗੀ, ਮੋਹਾਲੀ ਪ੍ਰਸ਼ਾਸਨ ਨਾਲ ਭਾਈਵਾਲ ਬਣੀ

: ਮਤਦਾਨ ਲਈ ਅਪੀਲ ਕਰਨ ਲਈ ਸਵਿਗੀ, ਮੋਹਾਲੀ ਪ੍ਰਸ਼ਾਸਨ ਨਾਲ ਭਾਈਵਾਲ ਬਣੀ

ਕੇਕੇਯੂ ਅਤੇ ਜ਼ੈੱਡਪੀਐੱਸਸੀ ਵੱਲੋਂ ਬੀਜੇਪੀ ਆਗੂਆਂ ਨੂੰ ਪਿੰਡ 'ਚੋਂ ਭਜਾਉਣ ਦੂਸਰੀਆਂ ਪਾਰਟੀਆਂ ਨੂੰ ਸਵਾਲ ਕਰਨ ਅਤੇ ਮੌਜੂਦਾ ਲੋਟੂ ਪ੍ਰਬੰਧ ਨੂੰ ਬੇਪਰਦ ਕਰਨ ਸੰਬੰਧੀ ਮਤਾ ਪਾਸ

: ਕੇਕੇਯੂ ਅਤੇ ਜ਼ੈੱਡਪੀਐੱਸਸੀ ਵੱਲੋਂ ਬੀਜੇਪੀ ਆਗੂਆਂ ਨੂੰ ਪਿੰਡ 'ਚੋਂ ਭਜਾਉਣ ਦੂਸਰੀਆਂ ਪਾਰਟੀਆਂ ਨੂੰ ਸਵਾਲ ਕਰਨ ਅਤੇ ਮੌਜੂਦਾ ਲੋਟੂ ਪ੍ਰਬੰਧ ਨੂੰ ਬੇਪਰਦ ਕਰਨ ਸੰਬੰਧੀ ਮਤਾ ਪਾਸ

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

: ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ਦੀ ਹੋਈ 100 ਫੀਸਦੀ ਖਰੀਦ : ਹਰਚੰਦ ਸਿੰਘ ਬਰਸਟ

X