Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਚੰਡੀਗੜ੍ਹ

More News

ਚੰਡੀਗੜ੍ਹ ‘ਚ 30 ਅਪ੍ਰੈਲ ਨੂੰ ਕਈ ਸੜਕਾਂ ਰਹਿਣਗੀਆਂ ਬੰਦ

Updated on Sunday, April 28, 2024 06:46 AM IST

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਚੰਡੀਗੜ੍ਹ ਨਗਰ ਨਿਗਮ ਨੇ ਆਮ ਜਨਤਾ ਨੂੰ ਸੂਚਿਤ ਕੀਤਾ ਹੈ ਕਿ 800 ਐਮ.ਐਮ.ਆਈ/ਡੀ ਐਮ.ਐਸ. ਸੈਕਟਰ 39, ਚੰਡੀਗੜ੍ਹ ਤੋਂ ਐੱਮ.ਈ.ਐੱਸ. ਚੰਡੀਮੰਦਰ ਤੱਕ ਰੇਲਵੇ ਲਾਈਟ ਪੁਆਇੰਟ 'ਤੇ ਮੱਧ ਮਾਰਗ ਤੋਂ ਦਰਿਆ ਤੱਕ ਪਾਈਪ ਲਾਈਨ 30.04.2024 ਨੂੰ ਸਵੇਰੇ 10.00 ਵਜੇ ਤੋਂ ਰਾਤ 10.00 ਵਜੇ ਤੱਕ ਪਾਈ ਜਾਵੇਗੀ। ਕੰਮ ਦੌਰਾਨ ਮੱਧ ਮਾਰਗ ਤੋਂ ਦੜੀਆ ਵੱਲ ਨੂੰ ਡਿਵਾਈਡਿੰਗ ਰੋਡ ਰੇਲਵੇ ਲਾਈਟ ਪੁਆਇੰਟ ਵੱਲ ਜਾਣ ਵਾਲੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਜਾਵੇਗਾ।ਚੰਡੀਗੜ੍ਹ ਨਗਰ ਨਿਗਮ ਨੇ ਆਮ ਜਨਤਾ ਨੂੰ ਬੇਨਤੀ ਕੀਤੀ ਹੈ ਕਿ ਉਹ ਬਦਲਵੇਂ ਰਸਤੇ ਅਪਣਾਉਣ ਅਤੇ ਨਗਰ ਨਿਗਮ ਚੰਡੀਗੜ੍ਹ ਦਾ ਸਾਥ ਦੇਣ।

ਵੀਡੀਓ

ਹੋਰ
Have something to say? Post your comment
ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

: ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

: ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

: ਮੋਹਾਲੀ 'ਚ NRI ਦੀ ਕਰੋੜਾਂ ਦੀ 22 ਏਕੜ ਜ਼ਮੀਨ ਉਤੇ ਸਾਬਕਾ IPS ਅਫਸਰ ਦੀ ਟੇਢੀ ਨਜ਼ਰ

ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

: ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਜੰਨਤ ਕੌਰ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

: ਚੰਡੀਗੜ੍ਹ: ਪੁਲਿਸ ਚੌਕੀ ਦੇ ਸਾਹਮਣੇ ਤੋਂ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼

X