Hindi English Tuesday, 14 May 2024 🕑
BREAKING
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ ਆਸ਼ਾ ਵਰਕਰਜ਼ ਅਤੇ ਫੈਲੀਟੇਟਰਾਂ ਦੇ ਸ਼ੰਘਰਸ਼ ਨੂੰ ਪਿਆ ਬੂਰ; ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ 58 ਸਾਲ ਦੀ ਉਮਰ ਦੀਆਂ ਵਰਕਰਾਂ ਦੀ ਸੇਵਾਮੁਕਤੀ ਤੇ ਲਾਈ ਰੋਕ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ PM ਨਰਿੰਦਰ ਮੋਦੀ ਤਖਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਪਦਮਸ਼੍ਰੀ ਡਾ: ਸੁਰਜੀਤ ਪਾਤਰ ਪੰਚ ਤੱਤਾਂ ‘ਚ ਵਲੀਨ, CM ਮਾਨ ਨੇ ਦਿੱਤਾ ਅਰਥੀ ਨੂੰ ਮੋਢਾ

ਪੰਜਾਬ

More News

ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮ ’ਚ ਇਕ-ਦੂਜੇ ਉਤੇ ਚਲਾਈਆਂ ਕੁਰਸੀਆਂ

Updated on Sunday, April 28, 2024 16:59 PM IST

ਬਠਿੰਡਾ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਰੱਖੇ ਗਏ ਪ੍ਰੋਗਰਾਮ ਵਿੱਚ ਅਕਾਲੀ ਆਗੂਆਂ ਨੇ ਇਕ ਦੂਜੇ ਵੱਲ ਕੁਰਸੀਆਂ ਸ਼ੁਰੂ ਕਰ ਦਿੱਤੀਆਂ। ਇਕ ਨਿੱਜੀ ਪੈਲੇਸ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਹਰਸਿਮਰਤ ਕੌਰ ਬਾਦਲ ਦੇ ਆਉਣ ਤੋਂ ਪਹਿਲਾਂ ਹੀ ਅਕਾਲੀ ਵਰਕਰ ਆਪਸ ਵਿੱਚ ਝਗੜ ਪਏ। ਦੋ ਧਿਰਾਂ ਵਿੱਚ ਹੋਈ ਆਪਸੀ ਬਹਿਸਬਾਜ਼ੀ ਇਕ ਦੂਜੇ ਉਤੇ ਕੁਰਸੀਆਂ ਚਲਾਉਣ ਦਾ ਰੂਪ ਧਾਰਨ ਕਰ ਗਈ।

ਇਸ ਘਟਨਾ ਤੋਂ ਬਾਅਦ ਪੂਰੇ ਪੈਲੇਸ ਵਿੱਚ ਹਫਰਾ ਤਫਰੀ ਮਚ ਗਈ। ਇਸ ਮੌਕੇ ਹਾਜ਼ਰ ਸੀਨੀਅਰ ਅਕਾਲੀ ਆਗੂਆਂ ਨੇ ਸੁਰੱਖਿਆ ਕਰਮਚਾਰੀਆਂ ਨੇ ਬਾਹਰ ਕੱਢ ਲਿਆ। ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।

ਵੀਡੀਓ

ਹੋਰ
Have something to say? Post your comment
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੰਗਰੂਰ 'ਚ ਰੋਸ ਮੁਜਾਹਰਾ ਕਰਨ ਦਾ ਐਲਾਨ

: ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੰਗਰੂਰ 'ਚ ਰੋਸ ਮੁਜਾਹਰਾ ਕਰਨ ਦਾ ਐਲਾਨ

ਆਸ਼ਾ ਵਰਕਰਜ਼ ਅਤੇ ਫੈਲੀਟੇਟਰਾਂ ਦੇ ਸ਼ੰਘਰਸ਼ ਨੂੰ ਪਿਆ ਬੂਰ; ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ 58 ਸਾਲ ਦੀ ਉਮਰ ਦੀਆਂ ਵਰਕਰਾਂ ਦੀ ਸੇਵਾਮੁਕਤੀ ਤੇ ਲਾਈ ਰੋਕ

: ਆਸ਼ਾ ਵਰਕਰਜ਼ ਅਤੇ ਫੈਲੀਟੇਟਰਾਂ ਦੇ ਸ਼ੰਘਰਸ਼ ਨੂੰ ਪਿਆ ਬੂਰ; ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ 58 ਸਾਲ ਦੀ ਉਮਰ ਦੀਆਂ ਵਰਕਰਾਂ ਦੀ ਸੇਵਾਮੁਕਤੀ ਤੇ ਲਾਈ ਰੋਕ

 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

: 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ

: ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ

ਨਕਸਲਬਾੜੀ ਲਹਿਰ ਦੇ ਸ਼ਹੀਦ ਗੁਲਜ਼ਾਰਾ ਸਿੰਘ ਭੱਠਲ ਦਾ ਬਰਸੀ ਸਮਾਗਮ

: ਨਕਸਲਬਾੜੀ ਲਹਿਰ ਦੇ ਸ਼ਹੀਦ ਗੁਲਜ਼ਾਰਾ ਸਿੰਘ ਭੱਠਲ ਦਾ ਬਰਸੀ ਸਮਾਗਮ

 ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ

: ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ

ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ

: ਪੰਜਾਬ ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਫੜਿਆ

PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ

: PRTC ਦੀ ਬੱਸ ਟਰਾਲੇ ਨਾਲ ਟਕਰਾਈ, ਕਈ ਜ਼ਖਮੀ

 ਕਿਸਾਨ ਆਗੂ ਮਾਸਟਰ ਇਕਬਾਲ ਸਿੰਘ ਬਾਗੜੀਆਂ ਦੀ ਮ੍ਰਿਤਕ ਦੇਹ ਕਾਫ਼ਲੇ ਦੇ ਰੂਪ 'ਚ ਪਿਪਸ ਨੂੰ ਖੋਜ ਕਾਰਜਾਂ ਲਈ ਭੇਂਟ

: ਕਿਸਾਨ ਆਗੂ ਮਾਸਟਰ ਇਕਬਾਲ ਸਿੰਘ ਬਾਗੜੀਆਂ ਦੀ ਮ੍ਰਿਤਕ ਦੇਹ ਕਾਫ਼ਲੇ ਦੇ ਰੂਪ 'ਚ ਪਿਪਸ ਨੂੰ ਖੋਜ ਕਾਰਜਾਂ ਲਈ ਭੇਂਟ

X