Hindi English Wednesday, 15 May 2024 🕑
BREAKING
ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ ਸੁਪਰੀਮ ਕੋਰਟ ਨੇ ਪਤੰਜਲੀ ਵਿਗਿਆਪਨ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ

ਪੰਜਾਬ

More News

ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Updated on Sunday, April 28, 2024 18:03 PM IST


ਚੰਡੀਗੜ੍ਹ, 28 ਅਪਰੈਲ: ਦੇਸ਼ ਕਲਿੱਕ ਬਿਓਰੋ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸੀਨੀਅਰ ਪੱਤਰਕਾਰ ਸ੍ਰੀ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਰਬਜੀਤ ਸਿੰਘ ਪੰਧੇਰ ਨਾ ਸਿਰਫ ਨਾਮਵਰ ਪੱਤਰਕਾਰ ਸਨ, ਸਗੋਂ ਇੱਕ ਸੁਲਝੇ ਹੋਏ, ਸਿਆਣੇ ਅਤੇ ਜ਼ਿੰਦਾਦਿਲ ਇਨਸਾਨ ਸਨ। ਉਹ ਬਤੌਰ ਪੱਤਰਕਾਰ ‘ਦਿ ਹਿੰਦੂ’ਅਖ਼ਬਾਰ ਨਾਲ ਜੁੜੇ ਹੋਏ ਸਨ।

ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਪੰਧੇਰ ਦਾ ਚਲੇ ਜਾਣਾ ਮੀਡੀਆ ਭਾਈਚਾਰੇ ਅਤੇ ਸਮਾਜ ਲਈ ਬਹੁਤ ਵੱਡਾ ਘਾਟਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਪੰਧੇਰ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ।

ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਵੀਡੀਓ

ਹੋਰ
Have something to say? Post your comment
ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

: ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

: ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

: ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਮੋਰਿੰਡਾ-ਚੁੰਨੀ ਰੋਡ ’ਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ  ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ’ਚ ਹੋਇਆ ਦਾਖਲ

: ਮੋਰਿੰਡਾ-ਚੁੰਨੀ ਰੋਡ ’ਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ’ਚ ਹੋਇਆ ਦਾਖਲ

ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

: ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

ਸਿੱਖਿਆ ਵਿਭਾਗ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

: ਸਿੱਖਿਆ ਵਿਭਾਗ ਵਲੋਂ ਸਵੀਪ ਪ੍ਰੋਗਰਾਮ ਤਹਿਤ ਵੋਟਰਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ‘ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਜਸਵੰਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ: ਮਹਾਜ਼ਨ

: ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ‘ਚ ਅਕਾਲੀ ਦਲ ਨੂੰ ਝਟਕਾ, ਸਾਬਕਾ ਸਰਪੰਚ ਜਸਵੰਤ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ‘ਚ ਸ਼ਾਮਲ: ਮਹਾਜ਼ਨ

ਪੰਜਾਬ ਸਰਕਾਰ ਨੇ  ਦੋ ਸਾਲਾਂ ਦੌਰਾਨ 70000 ਕਰੋੜ ਤੋ ਵੱਧ ਕਰਜ਼ਾ ਚੁੱਕ ਕੇ ਸੂਬੇ ‘ਚ ਵਿਤੀ ਐਮਰਜੈਂਸੀ ਵਾਲੇ ਹਾਲਾਤ ਪੈਦਾ ਕੀਤੇ : ਸੁਖਬੀਰ ਬਾਦਲ

: ਪੰਜਾਬ ਸਰਕਾਰ ਨੇ ਦੋ ਸਾਲਾਂ ਦੌਰਾਨ 70000 ਕਰੋੜ ਤੋ ਵੱਧ ਕਰਜ਼ਾ ਚੁੱਕ ਕੇ ਸੂਬੇ ‘ਚ ਵਿਤੀ ਐਮਰਜੈਂਸੀ ਵਾਲੇ ਹਾਲਾਤ ਪੈਦਾ ਕੀਤੇ : ਸੁਖਬੀਰ ਬਾਦਲ

ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ

: ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ

X