Hindi English Tuesday, 14 May 2024 🕑
BREAKING
ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ 14 ਮਈ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 14-05-2024 ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ ਆਸ਼ਾ ਵਰਕਰਜ਼ ਅਤੇ ਫੈਲੀਟੇਟਰਾਂ ਦੇ ਸ਼ੰਘਰਸ਼ ਨੂੰ ਪਿਆ ਬੂਰ; ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ 58 ਸਾਲ ਦੀ ਉਮਰ ਦੀਆਂ ਵਰਕਰਾਂ ਦੀ ਸੇਵਾਮੁਕਤੀ ਤੇ ਲਾਈ ਰੋਕ

ਪੰਜਾਬ

More News

ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ

Updated on Sunday, April 28, 2024 18:15 PM IST

ਭਾਜਪਾ ਨੇ ਕਿਸਾਨਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣ ਲਈ ਕੀਤਾ ਮਜ਼ਬੂਰ

ਸੱਤ ਸੌ ਕਿਸਾਨਾਂ ਦੀ ਮੌਤ ਦੀ ਜ਼ਿੰਮੇਵਾਰ ਹੈ ਭਾਜਪਾ

ਪਟਿਆਲਾ/ਨਾਭਾ: 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਾਂਗਰਸ ਤੋਂ ਭਾਜਪਾ ’ਚ ਸ਼ਾਮਲ ਹੋ ਉਮੀਦਵਾਰ ਬਣੀ ਪ੍ਰਨੀਤ ਕੌਰ ਨੂੰ ਕਿਸਾਨਾਂ ਦੇ ਮੁੱਦੇ 'ਤੇ ਘੇਰਦਿਆਂ ਕਿਹਾ ਹੈ ਕਿ ਉਹ ਜਨਤਕ ਮੰਚ 'ਤੇ ਆ ਕੇ ਦੱਸਣ ਕਿ ਕਾਂਗਰਸ ਦੀ ਸਰਕਾਰ ’ਚ ਪਟਿਆਲਾ ਤੋਂ ਸਾਂਸਦ ਬਣਕੇ ਕੇਂਦਰ ’ਚ ਮੰਤਰੀ ਰਹਿੰਦਿਆਂ ਇਲਾਕੇ ਦੇ ਕਿਸਾਨਾਂ ਲਈ ਕਿਹੜਾ ਪ੍ਰੋਜੈਕਟ ਲੈ ਕੇ ਆਈ ਸਨ।
ਐਨ.ਕੇ. ਸ਼ਰਮਾ ਅੱਜ ਚੋਣ ਪ੍ਰਚਾਰ ਮੁਹਿੰਮ ਦੇ ਤਹਿਤ ਨਾਭਾ ਹਲਕੇ ਦੇ ਪਿੰਡਾਂ ਵਿੱਚ ਚੋਣ ਜਨਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਪਟਿਆਲਾ ਤੋਂ ਚਾਰ ਵਾਰ ਸੰਸਦ ਮੈਂਬਰ ਬਣ ਚੁੱਕੀ ਹਨ। ਉਹ ਕੇਂਦਰ ਵਿੱਚ ਮੰਤਰੀ ਵੀ ਰਹਿ ਚੁੱਕੀ ਹਨ। ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪ੍ਰਨੀਤ ਕੌਰ ਅੱਜ ਕਿਸਾਨ ਸਮਰਥਕ ਹੋਣ ਦਾ ਦਾਅਵਾ ਕਰ ਰਹੀ ਹਨ, ਪਰ ਉਹ ਦੱਸਣ ਕਿ ਉਨ੍ਹਾਂ ਕਾਂਗਰਸ ਵਿੱਚ ਰਹਿੰਦਿਆਂ ਕਿਸਾਨਾਂ ਲਈ ਕੀ ਕੀਤਾ। ਪ੍ਰਨੀਤ ਕੌਰ ਹੁਣ ਜਿਸ ਪਾਰਟੀ ਭਾਜਪਾ ਦੇ ਨਾਮ 'ਤੇ ਵੋਟ ਮੰਗ ਰਹੀ ਹਨ, ਉਹ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਪਾਰਟੀ ਹੈ।
ਭਾਜਪਾ ਦੀਆਂ ਨੀਤੀਆਂ ਕਾਰਨ ਅੱਜ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋ ਰਹੇ ਹਨ। ਭਾਜਪਾ ਦੇ ਮੱਥੇ ’ਤੇ ਸੱਤ ਸੌ ਕਿਸਾਨਾਂ ਦੀ ਮੌਤ ਦਾ ਕਲੰਕ ਹੈ। ਅੱਜ ਵੀ ਪੰਜਾਬ ਦੇ ਹਜ਼ਾਰਾਂ ਕਿਸਾਨ ਭਾਜਪਾ ਕਾਰਨ ਸ਼ੰਭੂ ਬਾਰਡਰ 'ਤੇ ਬੈਠੇ ਹਨ। ਪਟਿਆਲਾ ਵਿੱਚ ਉੱਤਰੀ ਬਾਈਪਾਸ ਦੀ ਉਸਾਰੀ ਦੇ ਮਾਮਲੇ ਵਿੱਚ ਪਟਿਆਲਾ ਹਲਕੇ ਦੇ ਸੈਂਕੜੇ ਕਿਸਾਨਾਂ ਦੇ ਹਿੱਤਾਂ ਨਾਲ ਬੇਇਨਸਾਫ਼ੀ ਹੋਈ ਹੈ। ਪ੍ਰਨੀਤ ਕੌਰ ਦੀ ਕਾਰਜਸ਼ੈਲੀ ਹਮੇਸ਼ਾ ਕਿਸਾਨ ਵਿਰੋਧੀ ਰਹੀ ਹੈ। ਐਨ.ਕੇ.ਸ਼ਰਮਾ ਨੇ ਪਿੰਡ ਵਾਸੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਇਸ ਮੌਕੇ ਜਥੇਦਾਰ ਅੰਮ੍ਰਿਤ ਸਿੰਘ, ਗੁਰਤੇਜ ਸਿੰਘ ਅਤੇ ਸੁਖਵਿੰਦਰ ਸਿੰਘ ਤੋਂ ਇਲਾਵਾ ਕਈ ਪਤਵੰਤੇ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ

: ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ

ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ

: ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ

ਭਾਜਪਾ ਉਮੀਦਵਾਰ ਦੇ ਹੱਕ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਰੈਲੀ ਅੱਜ : ਜਗਮੋਹਨ ਸਿੰਘ ਰਾਜੂ

: ਭਾਜਪਾ ਉਮੀਦਵਾਰ ਦੇ ਹੱਕ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਰੈਲੀ ਅੱਜ : ਜਗਮੋਹਨ ਸਿੰਘ ਰਾਜੂ

ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ

: ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ

ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ

: ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

14 ਮਈ ਦਾ ਇਤਿਹਾਸ

: 14 ਮਈ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 14-05-2024

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 14-05-2024

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

: ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੰਗਰੂਰ 'ਚ ਰੋਸ ਮੁਜਾਹਰਾ ਕਰਨ ਦਾ ਐਲਾਨ

: ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੰਗਰੂਰ 'ਚ ਰੋਸ ਮੁਜਾਹਰਾ ਕਰਨ ਦਾ ਐਲਾਨ

X