Hindi English Tuesday, 14 May 2024 🕑
BREAKING
ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ 14 ਮਈ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 14-05-2024 ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਪੰਜਾਬ

More News

ਸੰਗਰੂਰ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮ ਮੁਅੱਤਲ

Updated on Sunday, April 28, 2024 20:00 PM IST

ਸੰਗਰੂਰ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਸੰਗਰੂਰ ਦੀ ਕੇਂਦਰੀ ਜੇਲ੍ਹ ਵਿਚ ਦੋ ਗੁੱਟਾਂ ਦਰਮਿਆਨ ਹੋਈ ਲੜਾਈ ਵਿਚ ਦੋ ਕੈਦੀਆਂ ਦੀ ਮੌਤ ਦੇ ਇੱਕ ਹਫ਼ਤੇ ਬਾਅਦ, ਇਸ ਮਾਮਲੇ ਵਿੱਚ ਪੰਜਾਬ ਜੇਲ੍ਹ ਵਿਭਾਗ ਵੱਲੋਂ ਕੀਤੀ ਗਈ ਜਾਂਚ ਰਿਪੋਰਟ ਤੋਂ ਬਾਅਦ ਜੇਲ੍ਹ ਸੁਪਰਡੈਂਟ ਸਮੇਤ 4 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਜਿਸ ਵਿੱਚ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਜੇਲ੍ਹ ਸੁਪਰਡੈਂਟ ਰਾਮ ਲਾਲ, ਹੈੱਡ ਵਾਰਡਰ ਮਲਕੀਅਤ ਸਿੰਘ ਅਤੇ ਵਾਰਡਰ ਅਵਤਾਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਜੇਲ ਅੰਦਰ ਖੂਨੀ ਲੜਾਈ ਕਰਨ ਵਾਲੇ 10 ਕੈਦੀਆਂ ਖਿਲਾਫ ਵੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਮੁਅੱਤਲੀ ਦੇ ਹੁਕਮਾਂ ਦੇ ਨਾਲ-ਨਾਲ ਡਿਊਟੀ ਵਿੱਚ ਕੁਤਾਹੀ ਲਈ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।

ਵੀਡੀਓ

ਹੋਰ
Have something to say? Post your comment
ਅਕਾਲੀ ਦਲ ਨੇ ਚੰਡੀਗੜ੍ਹ ਤੋਂ ਚੋਣ ਨਾ ਲੜਨ ਦਾ ਕੀਤਾ ਐਲਾਨ

: ਅਕਾਲੀ ਦਲ ਨੇ ਚੰਡੀਗੜ੍ਹ ਤੋਂ ਚੋਣ ਨਾ ਲੜਨ ਦਾ ਕੀਤਾ ਐਲਾਨ

ਭਾਜਪਾ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

: ਭਾਜਪਾ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ

: ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ

ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ

: ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ

ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ

: ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ

ਭਾਜਪਾ ਉਮੀਦਵਾਰ ਦੇ ਹੱਕ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਰੈਲੀ ਅੱਜ : ਜਗਮੋਹਨ ਸਿੰਘ ਰਾਜੂ

: ਭਾਜਪਾ ਉਮੀਦਵਾਰ ਦੇ ਹੱਕ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵਿਸ਼ਾਲ ਰੈਲੀ ਅੱਜ : ਜਗਮੋਹਨ ਸਿੰਘ ਰਾਜੂ

ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ

: ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ

ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ

: ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ

ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

: ਪੰਜਾਬ ‘ਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ

14 ਮਈ ਦਾ ਇਤਿਹਾਸ

: 14 ਮਈ ਦਾ ਇਤਿਹਾਸ

X