Hindi English Wednesday, 15 May 2024 🕑
BREAKING
ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ ਸੁਪਰੀਮ ਕੋਰਟ ਨੇ ਪਤੰਜਲੀ ਵਿਗਿਆਪਨ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖਿਆ ਵਿਭਾਗੀ ਮਸਲੇ ਹੱਲ ਨਾ ਕਰਨ 'ਤੇ ਡੀ ਟੀ ਐਫ ਵੱਲੋਂ ਸਿੱਖਿਆ ਮੰਤਰੀ ਖਿਲਾਫ 19 ਨੂੰ ਸੂਬਾਈ ਰੋਸ ਪ੍ਰਦਰਸ਼ਨ ਨੌਜਵਾਨ ਨੂੰ ਅਗਵਾ ਕਰਕੇ ਨਸ਼ਾ ਤਸਕਰੀ ਦੇ ਝੂਠੇ ਕੇਸ ‘ਚ ਫਸਾਉਣ ਵਾਲੇ ਪੰਜਾਬ ਪੁਲਿਸ ਦੇ 10 ਮੁਲਾਜ਼ਮਾਂ ‘ਤੇ FIR ਦਰਜ ਮਿਡ ਡੇ ਮੀਲ ਵਰਕਰ ਤੇ ਆਸ਼ਾ ਵਰਕਰਾਂ ਨੂੰ ਮਾਣ ਭੱਤਾ ਦੇਣ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੱਤਰ ਜਾਰੀ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ ਜਗਮੋਹਨ ਸਿੰਘ ਕੰਗ APP ਛੱਡ ਕੇ ਕਾਂਗਰਸ ‘ਚ ਪਰਤੇ

ਦਿੱਲੀ

More News

ਅਰਵਿੰਦ ਕੇਜਰੀਵਾਲ ਨੂੰ ਅੱਜ ਜ਼ੇਲ੍ਹ ‘ਚ ਨਹੀਂ ਮਿਲ ਸਕੇਗੀ ਪਤਨੀ ਸੁਨੀਤਾ, ਤਿਹਾੜ ਪ੍ਰਸ਼ਾਸਨ ਨੇ ਨਹੀਂ ਦਿੱਤੀ ਇਜਾਜ਼ਤ

Updated on Monday, April 29, 2024 07:00 AM IST

ਨਵੀਂ ਦਿੱਲੀ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੋਮਵਾਰ ਨੂੰ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ 'ਆਪ' ਆਗੂਆਂ ਆਤਿਸ਼ੀ ਅਤੇ ਭਗਵੰਤ ਮਾਨ ਨੂੰ ਕੇਜਰੀਵਾਲ ਨਾਲ ਮਿਲਣ ਦੀ ਇਜਾਜ਼ਤ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਨੂੰ ਮਿਲਣ ਲਈ ਹਫ਼ਤੇ ਵਿੱਚ ਸਿਰਫ਼ ਦੋ ਸਲਾਟ ਹੀ ਬੁੱਕ ਕੀਤੇ ਜਾ ਸਕਦੇ ਹਨ। ਆਤਿਸ਼ੀ ਅਤੇ ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਮਿਲਣ ਲਈ ਪਹਿਲਾਂ ਹੀ ਸਲਾਟ ਬੁੱਕ ਕਰ ਲਏ ਸਨ। ਇਸ ਕਾਰਨ ਉਨ੍ਹਾਂ ਨੂੰ ਇਜਾਜ਼ਤ ਮਿਲ ਗਈ। ਪਰ ਸੁਨੀਤਾ ਕੇਜਰੀਵਾਲ ਨੇ ਬਾਅਦ ਵਿੱਚ ਇਜਾਜ਼ਤ ਮੰਗੀ, ਜਿਸ ਨੂੰ ਰੱਦ ਕਰ ਦਿੱਤਾ ਗਿਆ।

ਵੀਡੀਓ

ਹੋਰ
Have something to say? Post your comment
ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

: ਹਾਈਕੋਰਟ ‘ਚ ਅੱਜ ਹੋਵੇਗੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ

ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

: ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ 'ਚ ਹੋਵੇਗੀ ਸੁਣਵਾਈ

ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

: ਕੇਜਰੀਵਾਲ ਦੀ ਜ਼ਮਾਨਤ ਬਾਰੇ ਸੁਪਰੀਮ ਕੋਰਟ ‘ਚ ਬਹਿਸ ਮੁਕੰਮਲ, ਫੈਸਲਾ ਕਿਸੇ ਵੇਲੇ ਵੀ ਸੰਭਵ

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

: ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀ ਬਰਖਾਸਤ

ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

: ਸੁਪਰੀਮ ਕੋਰਟ ‘ਚ ਅੱਜ ਫਿਰ ਹੋਵੇਗੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਸੁਣਵਾਈ

ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

: ਕਾਂਗਰਸ ਨੂੰ ਵੱਡਾ ਝਟਕਾ: ਦਿੱਲੀ ਇਕਾਈ ਦੇ ਪ੍ਰਧਾਨ ਅਰਵਿੰਦਰ ਲਵਲੀ ਨੇ ਦਿੱਤਾ ਅਸਤੀਫਾ

ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾਈ

ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

: ਆਤਿਸ਼ੀ ਨੇ ਕੇਜਰੀਵਾਲ ਲਈ ਏਮਜ਼ ਦੇ ਡਾਈਟ ਚਾਰਟ ‘ਤੇ ਚੁੱਕੇ ਸਵਾਲ

ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

: ਦਿੱਲੀ ਦੀ ਗਾਜ਼ੀਪੁਰ ਲੈਂਡਫਿਲ ਸਾਈਟ 'ਚ ਲੱਗੀ ਭਿਆਨਕ ਅੱਗ

 ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

: ਤਿਹਾੜ ਜੇਲ੍ਹ ਦੇ ਬਾਹਰ ਇੰਸੁਲਿਨ ਲੈ ਕੇ ਆਪ ਵਰਕਰਾਂ ਨੇ ਕੀਤਾ ਪ੍ਰਦਰਸ਼ਨ

X