Hindi English Wednesday, 15 May 2024 🕑
BREAKING
ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ ਪੰਜਾਬ ਪੁਲਿਸ ਵੱਲੋਂ ਵਿੱਕੀ ਗੌਂਡਰ ਗੈਂਗ ਦਾ ਮੁੱਖ ਮੈਂਬਰ ਨਵੀਨ ਚਿੰਟੂ ਅਸਲੇ ਸਮੇਤ ਗ੍ਰਿਫ਼ਤਾਰ NIA ਵੱਲੋਂ ਨੰਗਲ ‘ਚ VHP ਆਗੂ ਪ੍ਰਭਾਕਰ ਦੇ ਕਤਲ ਕਾਂਡ ਦੀ ਜਾਂਚ ਸ਼ੁਰੂ ਨਦੀ ‘ਚ ਨਹਾਉਣ ਗਏ 8 ਲੋਕ ਡੁੱਬੇ, ਇੱਕ ਨੂੰ ਬਚਾਇਆ ਬਾਕੀ ਲਾਪਤਾ ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਬਾਰੇ ਅਦਾਲਤ ‘ਚ ਅੱਜ ਫਿਰ ਹੋਵੇਗੀ ਸੁਣਵਾਈ ਅੱਜ ਦਾ ਇਤਿਹਾਸ ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 15-05-24 ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਸਾਬਕਾ ਮੰਤਰੀ ਧਰਮਸੋਤ ਨੂੰ ਹਾਈਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ

ਪੰਜਾਬ

More News

ਰਾਘਵ ਚੱਢਾ ਵਿਰੁੱਧ ਵੀਡੀਓਜ਼ ਅਪਲੋਡ ਕਰਨ ਵਾਲੇ ਯੂਟਿਊਬਰ ‘ਤੇ ਪੰਜਾਬ ‘ਚ FIR ਦਰਜ

Updated on Monday, April 29, 2024 09:01 AM IST

ਲੁਧਿਆਣਾ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਲੁਧਿਆਣਾ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਪੁੱਤਰ ਵਿਕਾਸ ਪਰਾਸ਼ਰ ਦੀ ਸ਼ਿਕਾਇਤ 'ਤੇ ਥਾਣਾ ਸ਼ਿਮਲਾਪੁਰੀ ਪੁਲਸ ਨੇ ਇਕ ਯੂਟਿਊਬਰ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਸ਼ਿਕਾਇਤਕਰਤਾ ਵਿਕਾਸ ਦੇ ਅਨੁਸਾਰ, ਯੂਟਿਊਬਰ ਨੇ ਆਪਣੀ ਵੀਡੀਓ ਰਾਹੀਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਰੁੱਧ ਝੂਠੇ ਅਤੇ ਨਿੰਦਣਯੋਗ ਬਿਆਨ ਦਰਸਾਏ ਹਨ।
ਵਿਕਾਸ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ "ਕੈਪੀਟਲ ਟੀਵੀ" ਨਾਮ ਦੇ ਇੱਕ ਯੂਟਿਊਬਰ ਦੇ ਲਗਭਗ 27 ਲੱਖ ਫਾਲੋਅਰਜ਼ ਹਨ, ਜਿਸ ਨੇ ਆਪਣੇ ਚੈਨਲ ਪੇਜ 'ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਰੁੱਧ ਝੂਠੇ ਅਤੇ ਨਿੰਦਣਯੋਗ ਬਿਆਨਾਂ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਹਨ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

: ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

ਪੰਜਾਬ ਪੁਲਿਸ ਵੱਲੋਂ ਵਿੱਕੀ ਗੌਂਡਰ ਗੈਂਗ ਦਾ ਮੁੱਖ ਮੈਂਬਰ ਨਵੀਨ ਚਿੰਟੂ ਅਸਲੇ ਸਮੇਤ ਗ੍ਰਿਫ਼ਤਾਰ

: ਪੰਜਾਬ ਪੁਲਿਸ ਵੱਲੋਂ ਵਿੱਕੀ ਗੌਂਡਰ ਗੈਂਗ ਦਾ ਮੁੱਖ ਮੈਂਬਰ ਨਵੀਨ ਚਿੰਟੂ ਅਸਲੇ ਸਮੇਤ ਗ੍ਰਿਫ਼ਤਾਰ

NIA ਵੱਲੋਂ ਨੰਗਲ ‘ਚ VHP ਆਗੂ ਪ੍ਰਭਾਕਰ ਦੇ ਕਤਲ ਕਾਂਡ ਦੀ ਜਾਂਚ ਸ਼ੁਰੂ

: NIA ਵੱਲੋਂ ਨੰਗਲ ‘ਚ VHP ਆਗੂ ਪ੍ਰਭਾਕਰ ਦੇ ਕਤਲ ਕਾਂਡ ਦੀ ਜਾਂਚ ਸ਼ੁਰੂ

ਨਦੀ ‘ਚ ਨਹਾਉਣ ਗਏ 8 ਲੋਕ ਡੁੱਬੇ, ਇੱਕ ਨੂੰ ਬਚਾਇਆ ਬਾਕੀ ਲਾਪਤਾ

: ਨਦੀ ‘ਚ ਨਹਾਉਣ ਗਏ 8 ਲੋਕ ਡੁੱਬੇ, ਇੱਕ ਨੂੰ ਬਚਾਇਆ ਬਾਕੀ ਲਾਪਤਾ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 15-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 15-05-24

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

: ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

: ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

: ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

: ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

X