Hindi English Friday, 17 May 2024 🕑

ਸੰਸਾਰ

More News

ਦੱਖਣੀ ਅਮਰੀਕਾ ‘ਚ ਬੱਸ ਖਾਈ ਵਿੱਚ ਡਿੱਗੀ, 25 ਲੋਕਾਂ ਦੀ ਮੌਤ

Updated on Tuesday, April 30, 2024 06:55 AM IST

ਵਾਸਿੰਗਟਨ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :

ਦੱਖਣੀ ਅਮਰੀਕਾ ਦੇ ਪੇਰੂ 'ਚ ਸੋਮਵਾਰ ਨੂੰ ਇਕ ਬੱਸ ਦੇ ਖਾਈ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 12 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਘਟਨਾ ਉੱਤਰੀ ਪੇਰੂ ਇਲਾਕੇ ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਕਰੀਬ 200 ਮੀਟਰ (ਲਗਭਗ 650 ਫੁੱਟ) ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਵਿੱਚ 50 ਤੋਂ ਵੱਧ ਯਾਤਰੀ ਸਵਾਰ ਸਨ। ਨਦੀ 'ਚ ਵਹਿ ਗਏ ਯਾਤਰੀਆਂ ਦੀ ਭਾਲ ਜਾਰੀ ਹੈ।
ਜ਼ਿਕਰਯੋਗ ਹੈ ਕਿ 27 ਅਪ੍ਰੈਲ ਨੂੰ ਅਮਰੀਕਾ ਵਿੱਚ ਇੱਕ ਕਾਰ ਹਾਦਸੇ ਵਿੱਚ 3 ਭਾਰਤੀ ਔਰਤਾਂ ਦੀ ਮੌਤ ਹੋ ਗਈ ਸੀ। ਇਹ ਹਾਦਸਾ ਗ੍ਰੀਨਵਿਲੇ ਕਾਉਂਟੀ, ਸਾਊਥ ਕੈਰੋਲੀਨਾ ਵਿੱਚ ਵਾਪਰਿਆ ਸੀ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਤਿੰਨੋਂ ਔਰਤਾਂ ਗੁਜਰਾਤ ਦੇ ਆਨੰਦ ਜ਼ਿਲ੍ਹੇ ਦੀਆਂ ਰਹਿਣ ਵਾਲੀਆਂ ਸਨ।

ਵੀਡੀਓ

ਹੋਰ
Have something to say? Post your comment
ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

: ਅਮਰੀਕਾ ਦੇ ਫਲੋਰੀਡਾ ਵਿਖੇ ਸੜਕ ਹਾਦਸੇ ‘ਚ 8 ਲੋਕਾਂ ਦੀ ਮੌਤ 40 ਜ਼ਖਮੀ

POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

: POK ‘ਚ ਪ੍ਰਦਰਸ਼ਨਕਾਰੀ ਹੋਏ ਹਿੰਸ਼ਕ, ਇੱਕ ਪੁਲਿਸ ਮੁਲਾਜ਼ਮ ਦੀ ਮੌਤ 70 ਜ਼ਖਮੀ, ਰਾਸ਼ਟਰਪਤੀ ਜ਼ਰਦਾਰੀ ਨੇ ਐਮਰਜੈਂਸੀ ਮੀਟਿੰਗ ਸੱਦੀ

ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

: ਲੋਕ ਸਭਾ ਚੋਣਾਂ ‘ਚ ਫੈਸਲਾ ਭਾਰਤ ਦੇ ਲੋਕਾਂ ਨੇ ਕਰਨਾ ਹੈ ਅਸੀਂ ਦਖਲ ਨਹੀਂ ਦਿੰਦੇ, ਰੂਸ ਦੇ ਇਲਜ਼ਾਮਾਂ ਦਾ ਅਮਰੀਕਾ ਨੇ ਦਿੱਤਾ ਜਵਾਬ

ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

: ਅਮਰੀਕਾ ਭਾਰਤ ਵਿੱਚ ਹੋ ਰਹੀਆਂ ਚੋਣਾਂ ‘ਚ ਵਿਘਨ ਪਾਉਣਾ ਚਾਹੁੰਦੈ : ਰੂਸ

ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

: ਅਮਰੀਕਾ 'ਚ ਤੂਫਾਨ ਕਾਰਨ ਸੈਂਕੜੇ ਘਰ ਅਤੇ ਇਮਾਰਤਾਂ ਢਹਿ-ਢੇਰੀ

ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

: ਅਮਰੀਕਾ ਦੇ ਅਲਾਸਕਾ ‘ਚ ਜਹਾਜ਼ ਕਰੈਸ਼,ਦੋ ਲੋਕਾਂ ਦੀ ਮੌਤ

ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

: ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਹਵਾ ‘ਚ ਟਕਰਾਏ, 10 ਲੋਕਾਂ ਦੀ ਮੌਤ

ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

: ਹਾਂਗਕਾਂਗ ਨੇ MDH ਅਤੇ EVEREST ਮਸਾਲਿਆਂ ‘ਤੇ ਲਗਾਇਆ ਬੈਨ

ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

: ਮੱਧ ਅਫਰੀਕਾ ‘ਚ ਕਿਸ਼ਤੀ ਪਲਟਣ ਕਾਰਨ 58 ਲੋਕਾਂ ਦੀ ਮੌਤ

27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

: 27 ਸਾਲਾ ਔਰਤ ਨੇ ਦਿੱਤਾ ਛੇ ਬੱਚਿਆਂ ਨੂੰ ਜਨਮ

X