Hindi English Friday, 17 May 2024 🕑
BREAKING
ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਸਿੱਖਿਆ/ਤਕਨਾਲੋਜੀ

More News

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

Updated on Wednesday, May 01, 2024 15:42 PM IST

ਬਠਿੰਡਾ: 1 ਮਈ, ਦੇਸ਼ ਕਲਿੱਕ ਬਿਓਰੋ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਵਿਖੇ ਪ੍ਰਿੰਸੀਪਲ ਮਹੇਸ਼ ਕੁਮਾਰ ਅਤੇ ਅਧਿਆਪਕਾ ਗੁਣਵੰਤ ਕੌਰ ਵੱਲੋਂ ਸਕੂਲ ਦਾ ਮੈਗਜ਼ੀਨ ‘ਬੁਲੰਦ ਹੌਸਲੇ‘ ਰਿਲੀਜ਼ ਕੀਤਾ ਗਿਆ। ਪ੍ਰਿੰਸੀਪਲ ਵੱਲੋਂ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਇਸ ਸ਼ਲਾਘਾਯੋਗ ਕਦਮ ਦੀ ਪ੍ਰਸੰਸ਼ਾ ਕੀਤੀ। ਇਸ ਦੇ ਨਾਲ ਹੀ ਪ੍ਰਿੰਸੀਪਲ ਵੱਲੋਂ ਸਕੂਲ ਦੇ ਕੰਪਿਊਟਰ ਅਧਿਆਪਕਾਂ ਮੱਖਣ ਸਿੰਘ, ਜੋਨੀ ਸਿੰਗਲਾ ਅਤੇ ਪ੍ਰਦੀਪ ਕੁਮਾਰ ਵੱਲੋਂ ਕੰਪਿਊਟਰ ਸਾਇੰਸ ਵਿਸ਼ੇ ਨਾਲ ਸੰਬੰਧਿਤ ਤਿਆਰ ਕੀਤੀ ਗਈ ਕਿਤਾਬ ‘ਦਾ ਬੇਸ ਆਫ ਕੰਪਿਊਟਰ‘ ਨੂੰ ਵੀ ਰਿਲੀਜ਼ ਕੀਤਾ।

ਪਿੰਸੀਪਲ ਵੱਲੋਂ ਅਧਿਆਪਕਾ ਗੁਣਵੰਤ ਕੌਰ, ਗਗਨ ਰਾਣੀ, ਸੀਮਾ ਰਾਣੀ ਅਤੇ ਕਰਨੈਲ ਸਿੰਘ ਵੱਲੋਂ ਇਸ ਕੰਮ ਨੂੰ ਸਿਰੇ ਚਾੜਣ ਲਈ ਉਨ੍ਹਾਂ ਦੇ ਵਿਸ਼ੇਸ ਯੋਗਦਾਨ ਦੀ ਤਾਰੀਫ ਕੀਤੀ। ਗੁਣਵੰਤ ਕੌਰ ਅਤੇ ਗਗਨ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਨਵੇਂ ਸੈਸ਼ਨ ਦੌਰਾਨ ਨਵੀਂ ਕਿਤਾਬ ‘ਲਿਟ ਅੱਸ ਪਲੇ ਵਿਦ ਸੀ‘ ਦੀ ਡਿਜ਼ਾਇਨਿੰਗ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਾਲ ਦੇ ਅਖੀਰ ਵਿੱਚ ਸਲਾਨਾ ਮੈਗਜ਼ੀਨ ਦੇ ਨਾਲ ਹੀ ਇਹ ਕਿਤਾਬ ਰਲੀਜ਼ ਕੀਤੀ ਜਾਵੇਗੀ।

ਇਸ ਮੌਕੇ ਸ੍ਰੀਮਤੀ ਰਿੰਪੀ ਬਾਲਾ, ਵਰਸ਼ਾ ਰਾਣੀ, ਨੇਹਾ ਗਰਗ, ਜਸਬੀਰ ਕੌਰ, ਰਮਨਦੀਪ ਕੌਰ, ਮਨਦੀਪ ਕੌਰ, ਸਨਪ੍ਰੀਤ ਕੌਰ, ਗੁਰਪ੍ਰੀਤ ਕੌਰ ,ਸਲੋਨੀ ਰਾਣੀ, ਜਸਵੀਰ ਸਿੰਘ ਡੀ ਪੀ, ਰਾਮਦਾਸ ਸਿੰਘ, ਹਰਜੀਤ ਸਿੰਘ, ਗੁਰਮੇਲ ਸਿੰਘ, ਜੈ ਚੰਦ, ਦੀਪ ਚੰਦ, ਸੁਖਦਰਸ਼ਨ ਸਿੰਘ, ਇਸ਼ਾਨ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

: ਸਰਕਾਰੀ ਹਾਈ ਸਕੂਲ ਕਰਹਾਲੀ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ

ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

: ਸਕੂਲ ਆਫ ਐਮੀਨੈਂਸ ਵਿੱਚ 9 ਵੀਂ ਵਿੱਚ ਦਾਖਲ ਹੋਣ ਲਈ ਰੋਪੜ ਜਿਲੇ ਦੇ 56% ਵਿਦਿਆਰਥੀ ਹੀ ਪਾਸ ਕਰ ਸਕੇ ਦਾਖਲਾ ਪ੍ਰੀਖਿਆ

X