Hindi English Friday, 17 May 2024 🕑
BREAKING
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਪੰਜਾਬ

More News

ਮਜ਼ਦੂਰ ਦਿਵਸ ਮੌਕੇ ਮੀਡ ਡੇਅ ਮੀਲ ਵਰਕਰਾਂ ਨੇ ਦਿੱਤੀ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

Updated on Wednesday, May 01, 2024 18:58 PM IST

ਅੰਮ੍ਰਿਤਸਰ, 1 ਮਈ, ਦੇਸ਼ ਕਲਿੱਕ ਬਿਓਰੋ : 

ਅੱਜ ਮਜ਼ਦੂਰ ਦਿਵਸ ਮੌਕੇ ਰੲਈਆ ਵਿਖੇ ਮਿਡ ਡੇਅ ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਆਪਣੀ ਜਥੇਬੰਦੀ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗਵਿੱਚ ਬੋਲਦਿਆਂ ਮਮਤਾ ਸ਼ਰਮਾ ਨੇ ਕਿਹਾ ਕਿ ਜਿਉਂ ਜਿਉਂ ਲੋਕ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਨੇ ਸਰਕਾਰ ਵੱਲੋਂ ਚੋਣਾਂ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਲੈਟਰਾ ਜਾਰੀ ਕਰ ਰਹੀ ਹੈ ਪਰ ਜਿਨ੍ਹਾਂ ਵਰਕਰਾਂ ਦੀ ਡਿਊਟੀ ਇਹਨਾਂ ਮੁਲਾਜ਼ਮਾਂ ਲਈ ਖਾਣਾ ਤਿਆਰ ਕਰਨ ਲਈ ਲਗਾਈ ਜਾ ਰਹੀ ਹੈ, ਉਨ੍ਹਾਂ ਲਈ ਸਰਕਾਰ ਨੇ ਕੋਈ ਲੈਟਰ ਜਾਰੀ ਨਹੀਂ ਕੀਤੀ ਕਿ ਅੱਤ ਦੀ ਗਰਮੀ ਵਿੱਚ ਵੋਟਾਂ ਤੋਂ ਇੱਕ ਦਿਨ ਪਹਿਲਾਂ ਅਤੇ ਵੋਟਾਂ ਵਾਲੇ ਦਿਨ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇਅ ਮੀਲ ਵਰਕਰਾਂ ਨੂੰ ਉਹਨਾਂ ਦੀ ਦੋ ਦਿਨਾਂ ਦੀ ਮੇਹਨਤ ਦਾ ਮਾਣ ਭੱਤਾ ਕਿਸਨੇ ਦੇਣਾ ਹੈ ਵਰਕਰਾਂ ਦੀ ਮੰਗ ਹੈ ਕਿ ਦੂਸਰਿਆਂ ਮੁਲਾਜ਼ਮਾਂ ਵਾਂਗ ਸਾਡਾ ਵੀ ਦੋ ਦਿਨ ਦਾ ਭੱਤਾ ਵੋਟਾਂ ਤੋਂ ਪਹਿਲਾਂ ਸਾਡੇ ਖਾਤਿਆਂ ਵਿੱਚ ਭੇਜਿਆ ਜਾਵੇ। ਪਹਿਲਾਂ ਦੀ ਤਰ੍ਹਾਂ ਸਾਡਾ ਆਮ ਆਦਮੀ ਦੀ ਸਰਕਾਰ ਵੱਲੋਂ ਸ਼ੋਸ਼ਣ ਨਾਂ ਕੀਤਾ ਜਾਵੇ। ਇਸ ਮੌਕੇ ਸਰਬਜੀਤ ਕੌਰ ਭੋਰਛੀ ਜਸਵਿੰਦਰ ਕੌਰ ਮਹਿਤਾ ਪਰਮਿੰਦਰ ਕੌਰ ਟੋਗ ਮਨਜੀਤ ਕੌਰ ਬਲਜੀਤ ਕੌਰ ਬਲਬੀਰ ਕੌਰ ਕਲੇਰ ਘੁਮਾਣ ਮਨਦੀਪ ਗਗੜੇਵਾਲ ਮਨਜੀਤ ਬਲਜੀਤ ਕੌਰ ਸੁਧਾਰ ਗੁਰਜੀਤ ਕੌਰ ਆਦਿ ਹਾਜ਼ਰ ਸਨ

ਵੀਡੀਓ

ਹੋਰ
Have something to say? Post your comment
ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ

: ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ

ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

: ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

: ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

: ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

: ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

: ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

: ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

: ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

: ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

X