Hindi English Friday, 17 May 2024 🕑

ਪੰਜਾਬ

More News

ਇਕਬਾਲ ਲਾਲਪੁਰਾ ਨੇ ਅਮਨਜੋਤ ਕੌਰ ਰਾਮੂਵਾਲੀਆਂ ਨਾਲ ਕੀਤਾ ਦੁੱਖ ਸਾਂਝਾ

Updated on Wednesday, May 01, 2024 19:28 PM IST

ਚੰਡੀਗੜ੍ਹ, 1 ਮਈ, ਦੇਸ਼ ਕਲਿੱਕ ਬਿਓਰੋ :

ਭਾਜਪਾ ਦੀ ਰਾਸ਼ਟਰੀ ਕਾਰਜਕਰਨੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਦੇ ਪਤੀ ਦੀ ਮੌਤ ਉਤੇ ਦੁੱਖ ਪ੍ਰਗਟਾਉਣ ਲਈ ਅੱਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਪਹੁੰਚੇ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਸਾਨੂੰ ਅਰਵਿੰਦਰ ਸਿੰਘ ਭੁੱਲਰ ਦੀ ਮੌਤ ਨੇ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਦੁੱਖ ਦੀ ਇਸ ਘੜੀ ਵਿੱਚ ਮੈਂ ਪਰਿਵਾਰ ਸਾਥ ਖੜਾ ਹਾਂ। ਉਨ੍ਹਾਂ ਕਿਹਾ ਕਿ ਅਰਵਿੰਦਰ ਸਿੰਘ ਪੁੱਲਰ ਦੀ ਮੌਤ ਸਾਡੇ ਸਭ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਵੀਡੀਓ

ਹੋਰ
Have something to say? Post your comment
X