Hindi English Saturday, 18 May 2024 🕑
BREAKING
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਪੰਜਾਬ

More News

ਦੱਖਣੀ ਚੀਨ ‘ਚ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ ਦਾ ਹਿੱਸਾ ਢਹਿਆ, 24 ਲੋਕਾਂ ਦੀ ਮੌਤ

Updated on Thursday, May 02, 2024 06:44 AM IST


ਬੀਜਿੰਗ, 2 ਮਈ, ਦੇਸ਼ ਕਲਿਕ ਬਿਊਰੋ :
ਦੱਖਣੀ ਚੀਨ ਦੇ ਗੁਆਂਗਡੋਂਗ ਸੂਬੇ ਵਿੱਚ ਬੁੱਧਵਾਰ 1 ਮਈ ਨੂੰ ਭਾਰੀ ਮੀਂਹ ਕਾਰਨ ਨੈਸ਼ਨਲ ਹਾਈਵੇਅ S12 ਦਾ ਇੱਕ ਹਿੱਸਾ ਢਹਿ ਗਿਆ। ਇਸ ਹਾਦਸੇ 'ਚ 24 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖਮੀ ਹੋ ਗਏ। ਇਹ ਹਾਦਸਾ ਮੇਝੋ ਪਹਾੜੀ ਨੇੜੇ ਵਾਪਰਿਆ, ਜਿਸ ਵਿੱਚ ਸੜਕ ਦੀ ਇੱਕ ਲੇਨ 18 ਮੀਟਰ ਤੱਕ ਟੁੱਟ ਗਈ।
ਚੀਨੀ ਮੀਡੀਆ ਸਾਊਥ ਚਾਈਨਾ ਮਾਰਨਿੰਗ ਪੋਸਟ ਮੁਤਾਬਕ ਹਾਈਵੇਅ ਟੁੱਟਣ ਕਾਰਨ 20 ਵਾਹਨ ਹੇਠਾਂ ਡਿੱਗ ਗਏ, ਜਿਨ੍ਹਾਂ 'ਚ 54 ਲੋਕ ਸਵਾਰ ਸਨ। ਘਟਨਾ ਦੀ ਸੂਚਨਾ ਮਿਲਣ 'ਤੇ 500 ਰਾਹਤ ਕਰਮਚਾਰੀਆਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਚੀਨ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਹਾਦਸੇ ਤੋਂ ਬਾਅਦ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਇਹ ਹਾਈਵੇ ਗੁਆਂਗਡੋਂਗ ਨੂੰ ਫੁਜਿਆਨ ਸੂਬੇ ਨਾਲ ਜੋੜਦਾ ਹੈ। ਚੀਨ 'ਚ ਮਜ਼ਦੂਰ ਦਿਵਸ ਦੇ ਮੌਕੇ 'ਤੇ ਚਾਰ ਦਿਨ ਦੀ ਛੁੱਟੀ ਹੈ ਅਤੇ ਦੇਸ਼ ਦੇ ਜ਼ਿਆਦਾਤਰ ਹਾਈਵੇਅ ਟੋਲ ਫਰੀ ਹਨ। ਇਸ ਕਾਰਨ ਜ਼ਿਆਦਾ ਵਾਹਨ ਹਾਦਸਿਆਂ ਦਾ ਸ਼ਿਕਾਰ ਹੋ ਗਏ। ਇਸ ਦੇ ਨਾਲ ਹੀ ਹਸਪਤਾਲ 'ਚ ਦਾਖਲ ਲੋਕਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।

ਵੀਡੀਓ

ਹੋਰ
Have something to say? Post your comment
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’

: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ

: ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ

ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

: ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

: ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

: ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

: ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

: ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

: ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

: ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

X