Hindi English Friday, 17 May 2024 🕑

ਪੰਜਾਬ

More News

BJP ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ : ਵਿਜੇ ਰੂਪਾਨੀ

Updated on Thursday, May 02, 2024 11:38 AM IST

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :

ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਚੋਣ ਲੜੇਗੀ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਰੂਪਾਨੀ ਨੇ ਬਠਿੰਡਾ 'ਚ ਕਿਹਾ ਕਿ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਸੀਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਇਕੱਲੇ ਹੀ ਚੋਣ ਲੜਾਂਗੇ।ਉਨ੍ਹਾਂ ਕਿਹਾ ਕਿ ਸਾਡੇ 9 ਉਮੀਦਵਾਰਾਂ ਦਾ ਐਲਾਨ ਹੋ ਗਿਆ ਹੈ, ਬਾਕੀ ਚਾਰ ਉਮੀਦਵਾਰਾਂ ਦਾ ਐਲਾਨ ਇਕ ਦੋ ਦਿਨ 'ਚ ਕਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਸੂਬੇ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਵੀ ਸਾਰੀਆਂ 13 ਲੋਕ ਸਭਾ ਸੀਟਾਂ 'ਤੇ ਚੋਣ ਲੜ ਰਹੀ ਹੈ। I.N.D.I.A. ਗਠਜੋੜ ਵਿੱਚ ਸ਼ਾਮਲ ਹੋਣ ਦੇ ਬਾਵਜੂਦ, AAP ਨੇ ਕਾਂਗਰਸ ਜਾਂ ਕਿਸੇ ਹੋਰ ਪਾਰਟੀ ਨਾਲ ਸੀਟਾਂ ਸਾਂਝੀਆਂ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

ਵੀਡੀਓ

ਹੋਰ
Have something to say? Post your comment
ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

: ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

: ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

: ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

: ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

: ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

: ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

: ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

: ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

: ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

: ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

X