Hindi English Friday, 17 May 2024 🕑

ਪੰਜਾਬ

More News

ਪੰਜਾਬ ਪੁਲਿਸ ਵੱਲੋਂ ਜਥੇਬੰਦੀ ਆਗੂਆਂ ਨੂੰ ਨਜ਼ਰਬੰਦ ਕਰਨ ਦੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨੇ ਕੀਤੀ ਨਿਖੇਧੀ

Updated on Thursday, May 02, 2024 14:29 PM IST

ਚੰਡੀਗੜ੍ਹ/ਫਗਵਾੜਾ, 2 ਮਈ, ਦੇਸ਼ ਕਲਿੱਕ ਬਿਓਰੋ : 

ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ ) ਵੱਲੋਂ ਸਾਂਝਾ ਬਿਆਨ ਜਾਰੀ ਕਰਦੇ ਹੋਏ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ ਰਾਣੀ, ਵਿੱਤ ਸਕੱਤਰ ਅੰਮ੍ਰਿਤਪਾਲ ਕੌਰ, ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਮਨਦੀਪ ਕੁਮਾਰੀ ਵੱਲੋਂ ਅੱਜ ਸਾਂਝਾ ਬਿਆਨ ਜਾਰੀ ਕਰਦੇ ਹੋਏ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸਖਤ ਨਿੰਦਿਆ ਕੀਤੀ। ਉਹਨਾਂ ਨੇ ਕਿਹਾ ਕਿ ਜਦੋਂ ਕੋਈ ਵੀ ਪਾਰਟੀ ਸੱਤਾ ਵਿੱਚ ਨਹੀਂ ਹੁੰਦੀ ਤਾਂ ਉਹ ਜਨਤਾ ਲਈ ਵੱਡੇ ਵੱਡੇ ਵਾਅਦੇ ਕਰਦੀ ਹੈ । ਪਰ ਜਦੋਂ ਸੱਤਾ ਵਿੱਚ ਆ ਜਾਂਦੀ ਹੈ ਤਾਂ ਵਾਅਦੇ ਪੂਰੇ ਨਹੀਂ ਹੋਣ ਤੇ ਜਨਤਾ ਵੱਲੋਂ ਸਵਾਲ ਪੁੱਛੇ ਜਾਣ ਤੇ ਲੋਕਤੰਤਰ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਸੀਂ ਦੱਸ ਦਈਏ ਕਿ ਇਹ ਲੋਕਤੰਤਰੀ ਦੇਸ਼ ਹੈ ਇੱਥੇ ਸਾਮਰਾਜਵਾਦੀ ਸੱਤਾ ਨਹੀਂ ਤੇ ਨਾ ਹੀ ਬਣਾਈ ਜਾਵੇ। ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛਣ ਦਾ ਪੂਰਾ ਹੱਕ ਹੈ।

ਆਗੂਆਂ ਨੇ ਕਿਹਾ ਕਿ ਅੱਜ ਨਡਾਲਾ ਵਿਖੇ ਬਲਾਕ ਨਡਾਲਾ ਦੇ ਪ੍ਰਧਾਨ ਅਤੇ ਸੂਬਾ ਵਰਕਿੰਗ ਕਮੇਟੀ ਮੈਂਬਰ ਦੇ ਘਰ ਸਵੇਰ ਤੋਂ ਹੀ ਉਹਨਾਂ ਨੂੰ ਨਜ਼ਰਬੰਦ ਕੀਤਾ ਗਿਆ । ਜਿਸ ਦੀ ਜਥੇਬੰਦੀ ਵੱਲੋਂ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਜਾਂਦੀ ਹੈ। ਕਿਉਂਕਿ ਉੱਥੇ ਪੰਜਾਬ ਦੇ ਸੀਐਮ ਨੇ ਆਉਣਾ ਸੀ । ਜਥੇਬੰਦੀ ਵੱਲੋਂ ਇਸ ਦੇ ਤਿੱਖਾ ਰੋਸ ਪ੍ਰਗਟ ਕਰਦੇ ਹੋਏ ਮੰਗ ਕੀਤੀ ਕਿ ਅੱਗੇ ਤੋਂ ਇਹੋ ਜਿਹੀ ਕਾਰਗੁਜਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਜਬੂਰਨ ਸੜਕਾਂ ਉੱਤੇ ਉਤਰ ਕੇ ਸਾਨੂੰ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਪਵੇਗਾ ।

ਵੀਡੀਓ

ਹੋਰ
Have something to say? Post your comment
ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

: ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

: ਕਿਸਾਨ, ਝੋਨੇ ਅਤੇ ਨਰਮੇ  ਦਾ ਬੀਜ ਖ੍ਰੀਦਣ ਉਪਰੰਤ  ਬਿੱਲ ਜ਼ਰੂਰ ਲੈਣ :ਮੁੱਖ ਖੇਤੀਬਾੜੀ ਅਫਸਰ

ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

: ਜਲੰਧਰ ਦੇ ਪਲਾਸਟਿਕ ਸਕਰੈਪ ਗੋਦਾਮ ‘ਚ ਲੱਗੀ ਅੱਗ, 10 ਕੁਆਰਟਰ ਆਏ ਲਪੇਟ ‘ਚ

ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

: ਪੰਜਾਬ ‘ਚ ਪਾਰਾ 45 ਡਿਗਰੀ ਤੋਂ ਵਧਣ ਦੇ ਆਸਾਰ ਬਣੇ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

: ਅਰਵਿੰਦ ਕੇਜਰੀਵਾਲ ਦੇ ਪੰਜਾਬ ‘ਚ ਸਾਰੇ ਪ੍ਰੋਗਰਾਮ ਰੱਦ

ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

: ਚੋਣ ਪ੍ਰਚਾਰ ਕਰਨ ਜਾ ਰਹੇ ਭਾਜਪਾ ਉਮੀਦਵਾਰ ਦਾ ਵਿਰੋਧ

ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

: ਅਰਵਿੰਦ ਕੇਜਰੀਵਾਲ ਅੱਜ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਣਗੇ

ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

: ਪਾਈਪ ਪਾਉਂਦਿਆਂ ਢਿੱਗ ਡਿੱਗਣ ਕਾਰਨ 5 ਵਿਅਕਤੀ ਮਿੱਟੀ ‘ਚ ਦਬੇ, ਦੋ ਦੀ ਮੌਤ

ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

: ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਰੈਲੀਆਂ ਨੂੰ ਸੰਬੋਧਨ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

: ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

X