Hindi English Saturday, 18 May 2024 🕑
BREAKING
“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ

ਪੰਜਾਬ

More News

ਸੁਪਰੀਮ ਕੋਰਟ ਚੋਣਾਂ ਕਰਕੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਨ ਲਈ ਤਿਆਰ, ਅਗਲੀ ਸੁਣਵਾਈ 7 ਮਈ ਨੂੰ

Updated on Friday, May 03, 2024 17:54 PM IST

ਨਵੀਂ ਦਿੱਲੀ, 3 ਮਈ, ਦੇਸ਼ ਕਲਿਕ ਬਿਊਰੋ :
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ 'ਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਦੋ ਘੰਟੇ ਤੱਕ ਬਹਿਸ ਹੋਈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 'ਤੇ ਵਿਚਾਰ ਕੀਤਾ ਜਾ ਸਕਦਾ ਹੈ, ਤਾਂ ਜੋ ਉਹ ਪ੍ਰਚਾਰ ਵਿਚ ਹਿੱਸਾ ਲੈ ਸਕਣ।
ਬੈਂਚ ਨੇ ਕਿਹਾ ਕਿ ਮੁੱਖ ਕੇਸ ਜਿਸ ਵਿੱਚ ਕੇਜਰੀਵਾਲ ਨੇ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਹੈ, ਵਿੱਚ ਸਮਾਂ ਲੱਗ ਸਕਦਾ ਹੈ।ਇਸ ਲਈ ਚੋਣਾਂ ਦੇ ਮੱਦੇਨਜ਼ਰ ਅਸੀਂ ਉਸ ਦੀ ਅੰਤਰਿਮ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਨ 'ਤੇ ਵਿਚਾਰ ਕਰ ਸਕਦੇ ਹਾਂ। ਕੇਜਰੀਵਾਲ ਅਤੇ ਈਡੀ ਤਿਆਰ ਰਹਿਣ। ਅਸੀਂ ਇਸ ਦੀ ਸੁਣਵਾਈ 7 ਮਈ ਨੂੰ ਕਰਾਂਗੇ।
ਕੇਜਰੀਵਾਲ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਅਤੇ ਈਡੀ ਵੱਲੋਂ ਏਐਸਜੀ ਐਸਵੀ ਰਾਜੂ ਨੇ ਸੁਪਰੀਮ ਕੋਰਟ ਵਿੱਚ ਦਲੀਲਾਂ ਪੇਸ਼ ਕੀਤੀਆਂ। ਸਿੰਘਵੀ ਨੇ ਗ੍ਰਿਫਤਾਰੀ ਦੇ ਆਧਾਰ 'ਤੇ ਇਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ। ਐੱਸ.ਵੀ.ਰਾਜੂ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਦਾ ਆਧਾਰ ਦੱਸਿਆ।

ਵੀਡੀਓ

ਹੋਰ
Have something to say? Post your comment
“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

X