Hindi English Saturday, 18 May 2024 🕑
BREAKING
ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ

ਰਾਸ਼ਟਰੀ

More News

BSF ਜਵਾਨਾਂ ਦੀ ਬੱਸ ਦਰੱਖਤ ਨਾਲ ਟਕਰਾਈ, 17 ਜ਼ਖਮੀ 4 ਦੀ ਹਾਲਤ ਨਾਜ਼ੁਕ

Updated on Friday, May 03, 2024 18:02 PM IST

ਰਾਏਪੁਰ, 3 ਮਈ, ਦੇਸ਼ ਕਲਿਕ ਬਿਊਰੋ :
ਛੱਤੀਸਗੜ੍ਹ ਦੇ ਰਾਏਗੜ੍ਹ ਵਿਖੇ ਅੱਜ ਸ਼ੁੱਕਰਵਾਰ ਦੁਪਹਿਰ ਬੀਐਸਐਫ ਜਵਾਨਾਂ ਨੂੰ ਲੈ ਕੇ ਜਾ ਰਹੀ ਇੱਕ ਤੇਜ਼ ਰਫ਼ਤਾਰ ਬੱਸ ਇੱਕ ਦਰੱਖਤ ਨਾਲ ਟਕਰਾ ਗਈ।ਇਸ ਹਾਦਸੇ 'ਚ 17 ਜਵਾਨ ਜ਼ਖਮੀ ਹੋਏ ਹਨ। ਇਨ੍ਹਾਂ 'ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਉਸ ਨੂੰ ਰਾਏਗੜ੍ਹ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।ਇਹ ਹਾਦਸਾ ਧਰਮਜੈਗੜ੍ਹ ਇਲਾਕੇ ਦੇ ਪਿੰਡ ਚਾਲਹਾ ਨੇੜੇ ਵਾਪਰਿਆ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਬੱਸ 'ਚ 32 ਜਵਾਨ ਸਵਾਰ ਸਨ। ਹਰ ਕੋਈ ਚੋਣ ਡਿਊਟੀ 'ਤੇ ਤਾਇਨਾਤ ਸੀ। ਇਹ ਜਵਾਨ ਛੂਹੀ ਪਹਾੜ ਤੋਂ ਪੋਲਿੰਗ ਸਟੇਸ਼ਨ ਦਾ ਨਿਰੀਖਣ ਕਰਕੇ ਵਾਪਸ ਆ ਰਹੇ ਸਨ। ਇਸ ਦੌਰਾਨ ਬਰੇਕ ਫੇਲ ਹੋਣ ਕਾਰਨ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।

ਵੀਡੀਓ

ਹੋਰ
Have something to say? Post your comment
ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

: ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

: Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

: ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਹੋਣਗੇ ਰਿਹਾਅ, ਸੁਪਰੀਮ ਕੋਰਟ ਨੇ ਦਿੱਤਾ ਹੁਕਮ

: ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਹੋਣਗੇ ਰਿਹਾਅ, ਸੁਪਰੀਮ ਕੋਰਟ ਨੇ ਦਿੱਤਾ ਹੁਕਮ

ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ

: ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ

 ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ

: ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ

PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ

: PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ

ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ

: ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ

ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

: ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

: ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

X