Hindi English Saturday, 18 May 2024 🕑
BREAKING
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਰਾਸ਼ਟਰੀ

More News

ਅੱਜ ਦਾ ਇਤਿਹਾਸ

Updated on Saturday, May 04, 2024 07:44 AM IST

ਭਾਰਤ ਦੀ ਪਹਿਲੀ ਡਾਕ ਟਿਕਟ ਰਸਮੀ ਤੌਰ 'ਤੇ 4 ਮਈ 1854 ਨੂੰ ਜਾਰੀ ਕੀਤੀ ਗਈ ਸੀ
ਚੰਡੀਗੜ੍ਹ, 4 ਮਈ, ਦੇਸ਼ ਕਲਿਕ ਬਿਊਰੋ :
ਦੇਸ਼ ਅਤੇ ਦੁਨੀਆਂ ਵਿੱਚ 4 ਮਈ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 4 ਮਈ ਦੇ ਇਤਿਹਾਸ ਬਾਰੇ :-
* 2006 ਵਿੱਚ ਅੱਜ ਦੇ ਦਿਨ ਨੇਪਾਲ ਦੇ ਮਾਓਵਾਦੀ ਬਾਗੀ ਦੇਸ਼ ਦੀ ਨਵੀਂ ਸਰਕਾਰ ਨਾਲ ਸ਼ਾਂਤੀ ਵਾਰਤਾ ਵਿੱਚ ਹਿੱਸਾ ਲੈਣ ਲਈ ਸਹਿਮਤ ਹੋਏ ਸਨ।
* ਅੱਜ ਦੇ ਦਿਨ 1983 ਵਿਚ ਚੀਨ ਨੇ ਪ੍ਰਮਾਣੂ ਪ੍ਰੀਖਣ ਕੀਤਾ ਸੀ।
* ਅੱਜ ਦੇ ਦਿਨ 1980 ਵਿੱਚ ਕੋਲਾ ਖਾਣ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ।
* ਅੱਜ ਦੇ ਦਿਨ 1980 ਵਿੱਚ ਜ਼ਿੰਬਾਬਵੇ ਦੇ ਰਾਸ਼ਟਰਪਤੀ ਰਾਬਰਟ ਮੁਗਾਬੇ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪਹਿਲੇ ਕਾਲੇ ਰਾਸ਼ਟਰਪਤੀ ਬਣੇ ਸਨ।
* 1979 ਵਿਚ ਮਾਰਗਰੇਟ ਥੈਚਰ ਬਰਤਾਨੀਆ ਦੀ ਪ੍ਰਧਾਨ ਮੰਤਰੀ ਚੁਣੀ ਗਈ ਅਤੇ ਉਹ ਪੂਰੇ ਯੂਰਪ ਵਿਚ ਇਸ ਅਹੁਦੇ 'ਤੇ ਕਾਬਜ਼ ਹੋਣ ਵਾਲੀ ਪਹਿਲੀ ਔਰਤ ਸੀ।
* ਅੱਜ ਦੇ ਦਿਨ 1975 'ਚ 'ਦਿ ਕਿਡ' ਅਤੇ 'ਗ੍ਰੇਟ ਡਿਕਟੇਟਰ' ਵਰਗੀਆਂ ਮੂਕ ਫਿਲਮਾਂ ਦੇ ਸਟਾਰ ਚਾਰਲੀ ਚੈਪਲਿਨ ਨੂੰ ਬਕਿੰਘਮ ਪੈਲੇਸ 'ਚ ਨਾਈਟ ਦੀ ਉਪਾਧੀ ਦਿੱਤੀ ਗਈ ਸੀ।
* ਅੱਜ ਦੇ ਦਿਨ 1959 ਵਿੱਚ ਪਹਿਲਾ ਗ੍ਰੈਮੀ ਅਵਾਰਡ ਆਯੋਜਿਤ ਕੀਤਾ ਗਿਆ ਸੀ।
* 1945 ਵਿਚ 4 ਮਈ ਨੂੰ ਨੀਦਰਲੈਂਡ, ਡੈਨਮਾਰਕ ਅਤੇ ਨਾਰਵੇ ਵਿਚ ਜਰਮਨ ਫੌਜ ਨੇ ਆਤਮ ਸਮਰਪਣ ਕੀਤਾ ਸੀ।
* ਅੱਜ ਦੇ ਦਿਨ 1924 ਵਿੱਚ ਪੈਰਿਸ ਵਿੱਚ ਅੱਠਵੀਆਂ ਓਲੰਪਿਕ ਖੇਡਾਂ ਸ਼ੁਰੂ ਹੋਈਆਂ ਸਨ।
* ਅੱਜ ਦੇ ਦਿਨ 1896 ਵਿਚ ਲੰਡਨ ਡੇਲੀ ਮੇਲ ਦਾ ਪਹਿਲਾ ਐਡੀਸ਼ਨ ਪ੍ਰਕਾਸ਼ਿਤ ਹੋਇਆ ਸੀ।
* ਭਾਰਤ ਦੀ ਪਹਿਲੀ ਡਾਕ ਟਿਕਟ ਰਸਮੀ ਤੌਰ 'ਤੇ 4 ਮਈ 1854 ਨੂੰ ਜਾਰੀ ਕੀਤੀ ਗਈ ਸੀ।

ਵੀਡੀਓ

ਹੋਰ
Have something to say? Post your comment
ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

: ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

: Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

: ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਹੋਣਗੇ ਰਿਹਾਅ, ਸੁਪਰੀਮ ਕੋਰਟ ਨੇ ਦਿੱਤਾ ਹੁਕਮ

: ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਹੋਣਗੇ ਰਿਹਾਅ, ਸੁਪਰੀਮ ਕੋਰਟ ਨੇ ਦਿੱਤਾ ਹੁਕਮ

ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ

: ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ

 ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ

: ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ

PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ

: PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ

ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ

: ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ

ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

: ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

: ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

X