Hindi English Saturday, 18 May 2024 🕑
BREAKING
“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ

ਰਾਸ਼ਟਰੀ

More News

ਅਰਵਿੰਦ ਕੇਜਰੀਵਾਲ ਖ਼ਿਲਾਫ਼ ED ਦੀ ਸ਼ਿਕਾਇਤ ‘ਤੇ ਅਦਾਲਤ ‘ਚ ਅੱਜ ਹੋਵੇਗੀ ਸੁਣਵਾਈ

Updated on Saturday, May 04, 2024 07:53 AM IST

ਨਵੀਂ ਦਿੱਲੀ, 4 ਮਈ, ਦੇਸ਼ ਕਲਿਕ ਬਿਊਰੋ :
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਸ਼ਿਕਾਇਤਾਂ 'ਤੇ ਅੱਜ ਰੌਸ ਐਵੇਨਿਊ ਕੋਰਟ ਸੁਣਵਾਈ ਕਰੇਗੀ। ਈਡੀ ਨੇ ਕਈ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ 'ਤੇ ਕੇਜਰੀਵਾਲ ਖਿਲਾਫ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਹਨ।
ਇਸ ਮਾਮਲੇ ਦੀ ਆਖਰੀ ਸੁਣਵਾਈ 19 ਅਪ੍ਰੈਲ ਨੂੰ ਹੋਈ ਸੀ। ਉਦੋਂ ਕੇਜਰੀਵਾਲ ਨੇ ਆਪਣਾ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ ਸਮਾਂ ਮੰਗਿਆ ਸੀ। ਕੇਜਰੀਵਾਲ ਦੇ ਵਕੀਲ ਰਮੇਸ਼ ਗੁਪਤਾ ਨੇ ਕਿਹਾ ਸੀ ਕਿ ਉਨ੍ਹਾਂ ਦੀ ਟੀਮ ਈਡੀ ਦੀਆਂ ਸ਼ਿਕਾਇਤਾਂ ਦਾ ਜਵਾਬ ਨਹੀਂ ਦੇ ਸਕੀ ਕਿਉਂਕਿ ਉਨ੍ਹਾਂ ਨੂੰ ਕੇਜਰੀਵਾਲ ਤੋਂ ਨਿਰਦੇਸ਼ ਨਹੀਂ ਮਿਲ ਰਹੇ ਹਨ।
ਰਮੇਸ਼ ਗੁਪਤਾ ਨੇ ਕਿਹਾ ਕਿ ਉਹ ਜੇਲ੍ਹ ਵਿੱਚ ਬੰਦ ਆਪਣੇ ਮੁਵੱਕਿਲ ਨਾਲ ਗੱਲ ਕਰਨ ਦੇ ਸਮਰੱਥ ਨਹੀਂ ਹਨ। ਕੇਜਰੀਵਾਲ ਨੇ ਵੀ ਆਪਣੀ ਕਾਨੂੰਨੀ ਟੀਮ ਨਾਲ ਗੱਲਬਾਤ ਲਈ ਹੋਰ ਸਮਾਂ ਮੰਗਿਆ ਸੀ ਪਰ ਈਡੀ ਨੇ ਅਦਾਲਤ ਵਿੱਚ ਇਸ ਦਾ ਵਿਰੋਧ ਕੀਤਾ ਸੀ।06:50 AM
 

ਵੀਡੀਓ

ਹੋਰ
Have something to say? Post your comment
ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ

: ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ

ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ

: ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ

ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

: ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

: Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

: ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਹੋਣਗੇ ਰਿਹਾਅ, ਸੁਪਰੀਮ ਕੋਰਟ ਨੇ ਦਿੱਤਾ ਹੁਕਮ

: ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਹੋਣਗੇ ਰਿਹਾਅ, ਸੁਪਰੀਮ ਕੋਰਟ ਨੇ ਦਿੱਤਾ ਹੁਕਮ

ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ

: ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ

 ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ

: ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ

PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ

: PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ

ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ

: ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ

X