Hindi English Saturday, 18 May 2024 🕑
BREAKING
ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ

More News

ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ ‘ਚ 3 ਭਾਰਤੀ ਨੌਜਵਾਨ ਗ੍ਰਿਫਤਾਰ

Updated on Saturday, May 04, 2024 07:54 AM IST

ਨਵੀਂ ਦਿੱਲੀ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ 3 ਭਾਰਤੀ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ। ਕੈਨੇਡੀਅਨ ਨਿਊਜ਼ ਏਜੰਸੀ ਸੀਬੀਸੀ ਦੀ ਰਿਪੋਰਟ ਮੁਤਾਬਕ ਐਡਮਿੰਟਨ ਤੋਂ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ ਭਾਰਤੀ ਹਨ ਅਤੇ ਪੁਲਿਸ ਕਈ ਮਹੀਨਿਆਂ ਤੋਂ ਇਨ੍ਹਾਂ 'ਤੇ ਨਜ਼ਰ ਰੱਖ ਰਹੀ ਸੀ।
ਪੁਲਿਸ ਦਾ ਮੰਨਣਾ ਹੈ ਕਿ ਭਾਰਤ ਨੇ ਉਨ੍ਹਾਂ ਨੂੰ ਨਿੱਝਰ ਨੂੰ ਮਾਰਨ ਦਾ ਕੰਮ ਸੌਂਪਿਆ ਸੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੇ ਨਾਂ ਕਰਨ ਬਰਾੜ, ਕਰਨਪ੍ਰੀਤ ਸਿੰਘ ਅਤੇ ਕਮਲਪ੍ਰੀਤ ਸਿੰਘ ਹਨ। ਤਿੰਨਾਂ ਦੀ ਉਮਰ 20 ਸਾਲ ਦੇ ਕਰੀਬ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਤਿੰਨਾਂ ਮੁਲਜ਼ਮਾਂ ਦੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਨਾਲ ਵੀ ਸੰਪਰਕ ਹਨ। ਇਹ ਸਾਰੇ ਆਰਜ਼ੀ ਵੀਜ਼ੇ 'ਤੇ 2021 'ਚ ਕੈਨੇਡਾ ਆਏ ਸਨ।
ਨਿੱਝਰ ਨੂੰ 18 ਜੂਨ 2023 ਦੀ ਸ਼ਾਮ ਨੂੰ ਗੁਰਦੁਆਰੇ ਤੋਂ ਬਾਹਰ ਆਉਂਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ। ਪਿਛਲੇ ਸਾਲ ਸਤੰਬਰ ਵਿੱਚ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਜਿਸ ਨੂੰ ਭਾਰਤ ਨੇ ਰੱਦ ਕਰ ਦਿੱਤਾ ਸੀ।

ਵੀਡੀਓ

ਹੋਰ
Have something to say? Post your comment
ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

X