Hindi English Saturday, 18 May 2024 🕑
BREAKING
ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

ਰਾਸ਼ਟਰੀ

More News

ਬੇਕਾਬੂ ਵਾਹਨ ਡੂੰਘੀ ਖਾਈ 'ਚ ਡਿੱਗਾ, ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ

Updated on Saturday, May 04, 2024 09:18 AM IST

ਮਸੂਰੀ, 4 ਮਈ, ਦੇਸ਼ ਕਲਿਕ ਬਿਊਰੋ :
ਮਸੂਰੀ-ਦੇਹਰਾਦੂਨ ਰੋਡ 'ਤੇ ਚੁਨਾਖਲ ਨੇੜੇ ਅੱਜ ਸ਼ਨੀਵਾਰ ਸਵੇਰੇ ਕਰੀਬ 5 ਵਜੇ ਇਕ ਵਾਹਨ ਬੇਕਾਬੂ ਹੋ ਕੇ ਡੂੰਘੀ ਖਾਈ 'ਚ ਜਾ ਡਿੱਗਾ। ਇਸ ਹਾਦਸੇ 'ਚ ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਗੱਡੀ ਵਿੱਚ ਕੁੱਲ ਛੇ ਲੋਕ ਸਵਾਰ ਸਨ।
ਸਿਟੀ ਕੋਤਵਾਲ ਅਰਵਿੰਦ ਚੌਧਰੀ ਨੇ ਦੱਸਿਆ ਕਿ ਹਾਦਸੇ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।ਜ਼ਖਮੀਆਂ ਨੂੰ ਖਾਈ 'ਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ 'ਚੋਂ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਵਿੱਚ ਚਾਰ ਨੌਜਵਾਨ ਅਤੇ ਇੱਕ ਮੁਟਿਆਰ ਸ਼ਾਮਲ ਹੈ। ਜਦੋਂਕਿ ਇੱਕ ਲੜਕੀ ਗੰਭੀਰ ਜ਼ਖ਼ਮੀ ਹੈ।09:12 AM
 

ਵੀਡੀਓ

ਹੋਰ
Have something to say? Post your comment
ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

: ਕਪਿਲ ਸਿੱਬਲ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

: Slovakia : ਪ੍ਰਧਾਨ ਮੰਤਰੀ ਉਤੇ ਅੰਨ੍ਹੇਵਾਹ ਗੋਲੀਬਾਰੀ, ਜ਼ਖਮੀ ਹਾਲਤ ’ਚ ਹਸਪਤਾਲ ਦਾਖਲ

ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

: ਲੋਕ ਸਭਾ ਚੋਣਾਂ ’ਚ ਅਜੀਬੋ-ਗਰੀਬ : ਸ਼ਮਸ਼ਾਨ ਘਾਟ ’ਚ ਖੋਲ੍ਹਿਆ ਚੋਣ ਦਫ਼ਤਰ, ਅਰਥੀ ਉਤੇ ਬੈਠ ਕੇ ਕਾਗਜ਼ ਭਰਨ ਪਹੁੰਚਿਆ

ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਹੋਣਗੇ ਰਿਹਾਅ, ਸੁਪਰੀਮ ਕੋਰਟ ਨੇ ਦਿੱਤਾ ਹੁਕਮ

: ਨਿਊਜ਼ਕਲਿਕ ਦੇ ਸੰਸਥਾਪਕ ਅਤੇ ਸੰਪਾਦਕ-ਇਨ-ਚੀਫ ਪ੍ਰਬੀਰ ਹੋਣਗੇ ਰਿਹਾਅ, ਸੁਪਰੀਮ ਕੋਰਟ ਨੇ ਦਿੱਤਾ ਹੁਕਮ

ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ

: ਲਿਫਟ ਚੇਨ ਟੁੱਟਣ ਕਾਰਨ ਰਾਜਸਥਾਨ ਦੀ ਖਾਨ ਫਸੇ ਲੋਕਾਂ ‘ਚੋਂ ਤਿੰਨ ਨੂੰ ਬਚਾਇਆ 12 ਅਜੇ ਵੀ ਅੰਦਰ

 ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ

: ਭੀਮਾ ਕੋਰੇਗਾੳਂ ਕੇਸ: ਸੁਪਰੀਮ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਮਨਜ਼ੂਰ

PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ

: PM ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ

ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ

: ਮੁੰਬਈ ‘ਚ ਤੂਫ਼ਾਨ ਕਾਰਨ ਪੈਟਰੋਲ ਪੰਪ 'ਤੇ ਲੱਗਾ ਬਿਲਬੋਰਡ ਡਿੱਗਣ ਕਾਰਨ 14 ਲੋਕਾਂ ਦੀ ਮੌਤ 74 ਤੋਂ ਵੱਧ ਜ਼ਖਮੀ

ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

: ਜੈਪੁਰ ਧਮਾਕੇ ਦੀ ਬਰਸੀ ਮੌਕੇ 37 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

: ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ

X