Hindi English Saturday, 18 May 2024 🕑
BREAKING
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਪੰਜਾਬ

More News

ਗਲਤ ਜਾਣਕਾਰੀ ਦੇ ਕੇ ਛੁੱਟੀ ਮਾਰਨ ਵਾਲੇ ਮੁਲਾਜ਼ਮਾਂ ਉਤੇ ਹੋਵੇਗੀ ਸਖਤ ਕਾਰਵਾਈ

Updated on Saturday, May 04, 2024 12:24 PM IST

ਫਰਜ਼ੀ ਮੈਡੀਕਲ ਸਰਟੀਫਿਕੇਟ ਦੇਣ ਵਾਲਿਆਂ ਦੀ ਖ਼ੈਰ ਨਹੀਂ

ਲੁਧਿਆਣਾ, 4 ਮਈ, ਦੇਸ਼ ਕਲਿੱਕ ਬਿਓਰੋ :

ਲੋਕ ਸਭਾ ਚੋਣਾਂ ਵਿੱਚ ਮੁਲਾਜ਼ਮਾਂ ਦੀਆਂ ਲੱਗੀਆਂ ਡਿਊਟੀਆਂ ਕਟਵਾਉਣ ਲਈ ਜੇਕਰ ਗਲਤੀ ਜਾਣਕਾਰੀ ਦਿੱਤੀ ਤਾਂ ਉਨ੍ਹਾਂ ਦੀ ਖ਼ੈਰ ਨਹੀਂ ਹੋਵੇਗੀ। ਚੋਣ ਪ੍ਰਕਿਰਿਆ ਨੂੰ ਸਿਰੇ ਚੜ੍ਹਾਉਣ  ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਦੀ ਚੋਣ ਡਿਊਟੀ ਲਗਾਈ ਹੈ, ਡਿਊਟੀਆਂ ਆਉਣ ਤੋਂ ਬਾਅਦ ਮੁਲਾਜ਼ਮ ਡਿਊਟੀ ਕਟਵਾਉਣ ਲਈ ਅਰਜ਼ੀਆਂ ਦੇ ਰਹੇ ਹਨ। ਇਸ ਤੋਂ ਬਾਅਦ ਜ਼ਿਲ੍ਹਾ ਚੋਣ ਕਮਿਸ਼ਨ ਅਧਿਕਾਰੀ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁਲਾਜ਼ਮਾਂ ਨੂੰ ਸਖਤ ਹੁਕਮ ਜਾਰੀ ਕੀਤੇ ਹਨ। ਜੇਕਰ ਕੋਈ ਗਲਤ ਆਧਾਰ ਦੱਸ ਕੇ ਡਿਊਟੀ ਕਟਵਾਉਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਸਾਹਮਣੇ ਆਇਆ ਹੈ ਕਿ ਮੁਲਾਜ਼ਮ ਸਿਫਾਰਸ਼ਾਂ ਨਾਲ ਵੱਖ ਵੱਖ ਕਾਰਨ ਦੱਸ ਕੇ ਡਿਊਟੀ ਲਿਸਟ ਵਿਚੋਂ ਕਟਵਾਉਣ ਲਈ ਅਪਲਾਈ ਕਰ ਰਹੇ ਹਨ। ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀ ਸੀ ਵੱਲੋਂ ਸਾਫ ਕੀਤਾ ਗਿਆ ਹੈ ਕਿ ਜੇਕਰ ਕੋਈ ਮੁਲਾਜ਼ਮ ਪ੍ਰਸ਼ਾਸਨ ਨੂੰ ਗਲਤ ਤੱਥਾਂ ਜਾਂ ਮਜਬੂਰੀ ਦੇ ਆਧਾਰ ਉਤੇ ਡਿਊਟੀ ਕਟਵਾਉਣ ਲਈ ਅਪਲਾਈ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਚੋਣ ਡਿਊਟੀ ਤੋਂ ਉਨ੍ਹਾਂ ਮੁਲਾਜ਼ਮਾਂ ਨੂੰ ਹੀ ਰਾਹਤ ਮਿਲ ਸਕਦੀ ਹੈ, ਜੋ ਮੈਡੀਕਲ ਸ਼ਰਤਾਂ ਦੇ ਆਧਾਰ ਉਤੇ ਡਿਊਟੀ ਕਰਨ ਦੇ ਸਮਰੱਥ ਨਹੀਂ ਹੋਵੇਗਾ। ਜੇਕਰ ਕੋਈ ਫਰਜ਼ੀ ਜਾਂ ਗਲਤ ਮੈਡੀਕਲ ਸਰਟੀਫਿਕੇਟ ਬਣਵਾ ਕੇ ਡਿਊਟੀ ਤੋਂ ਬਚਣ ਦਾ ਯਤਨ ਕਰੇਗਾ ਜਾਂ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਵਰਤੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ

ਹੋਰ
Have something to say? Post your comment
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

: ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

: ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

 ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

: ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

X