Hindi English Saturday, 18 May 2024 🕑
BREAKING
ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’

ਪੰਜਾਬ

More News

ਸੰਗਰੂਰ : ਮੰਦਰ ਦੇ ਦੋ ਪੁਜਾਰੀਆਂ ਵਲੋਂ ਨੌਜਵਾਨ ਦਾ ਕਤਲ, ਲਾਸ਼ ਹਵਨਕੁੰਡ ਹੇਠ ਦਬਾਈ

Updated on Saturday, May 04, 2024 13:20 PM IST

ਸੰਗਰੂਰ, 4 ਮਈ, ਦੇਸ਼ ਕਲਿਕ ਬਿਊਰੋ :
ਸੰਗਰੂਰ ਜ਼ਿਲ੍ਹੇ ’ਚ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਹਵਨਕੁੰਡ ਹੇਠ ਦੱਬ ਦਿੱਤਾ, ਮ੍ਰਿਤਕ ਦੀ ਪਛਾਣ 33 ਸਾਲਾ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਮ੍ਰਿਤਕ 2 ਮਈ ਤੋਂ ਘਰ ਨਹੀਂ ਆਇਆ ਸੀ।
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਐੱਸਐੱਚਓ ਸੌਰਭ ਸਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਬੀਤੇ ਦਿਨ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ। ਸੁਦੀਪ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਪੜ੍ਹਾਉਂਦਾ ਸੀ ਅਤੇ 2 ਮਈ ਤੋਂ ਘਰ ਨਹੀਂ ਆਇਆ ਸੀ।
ਪਰਿਵਾਰਕ ਮੈਂਬਰਾਂ ਨੇ ਮੰਦਰ ਜਾ ਕੇ ਪੁੱਛਗਿੱਛ ਕੀਤੀ ਤਾਂ ਮੰਦਰ ਦੇ ਪੁਜਾਰੀ ਪਰਮਾਨੰਦ ਨੇ ਦੱਸਿਆ ਕਿ ਉਹ ਦੋ ਦਿਨਾਂ ਤੋਂ ਮੰਦਰ ਨਹੀਂ ਆਇਆ। ਪਰ ਜਦੋਂ ਪੁਲਿਸ ਨੇ ਮੰਦਰ ਦੇ ਪੁਜਾਰੀ ਪਰਮਾਨੰਦ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਉਸ ਨੂੰ ਥਾਣੇ ਲਿਜਾ ਕੇ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕੀਤੀ ਗਈ।
ਪੁੱਛਗਿੱਛ ਦੌਰਾਨ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਕਹਾਣੀ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ ਸੀ।
ਪੁਲੀਸ ਨੇ ਹਵਨਕੁੰਡ ਹੇਠ ਦੱਬੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

X