Hindi English Saturday, 18 May 2024 🕑
BREAKING
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਪੰਜਾਬ

More News

ਬਾਕਸਿੰਗ ਐਸੋਸੀਏਸ਼ਨ ਦੀ ਚੋਣ, ਸਰਬਜੀਤ ਪੰਧੇਰ ਪ੍ਰਧਾਨ ਬਣੇ

Updated on Saturday, May 04, 2024 14:08 PM IST

ਮੋਹਾਲੀ, 4 ਮਈ, ਦੇਸ਼ ਕਲਿੱਕ ਬਿਓਰੋ :

ਜ਼ਿਲ੍ਹਾ ਬਾਕਸਿੰਗ ਐਸੋਸੀਏਸ਼ਨ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੀ ਚੋਣ ਕੀਤੀ ਗਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਸਰਬਜੀਤ ਸਿੰਘ ਪੰਧੇਰ (ਪੀ ਪੀ ਐਸ) ਰਿਟਾਇਰਡ ਨੂੰ ਬਾਕਸਿੰਗ ਐਸੋਸੀਏਸ਼ਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ  (ਮੋਹਾਲੀ)  ਦਾ ਪ੍ਰਧਾਨ ਚੁਣਿਆ ਗਿਆ। ਜੋ ਖੁਦ ਵੀ ਆਪਣੇ ਸਮੇਂ ਦੇ ਰਾਸ਼ਟਰੀ ਮੁੱਕੇਬਾਜ਼ ਰਹਿ ਚੁੱਕੇ ਹਨ ਅਤੇ ਪੁਲੀਸ ਵਿਭਾਗ ਵਿੱਚ ਵੀ ਬੇਦਾਗ਼ ਸੇਵਾ ਨਿਭਾ ਚੁੱਕੇ ਹਨ। ਜਿਨ੍ਹਾਂ ਨੇ ਦੁਬਾਰਾ ਖੇਡਾਂ ਪ੍ਰਤੀ ਸੇਵਾਵਾਂ ਕਰਨ ਲਈ ਆਪਣਾ ਸਮਾਂ ਦੇ ਰਹੇ ਹਨ। ਤੇਜਿੰਦਰ ਸਿੰਘ ਸਿੱਧੂ ਸਾਬਕਾ ਜੀ ਐਮ ਨੂੰ ਜਰਨਲ ਸਕੱਤਰ ਅਤੇ ਦਰਸਨ ਸਿੰਘ ਖੇਡਾਂ ਪ੍ਰਤੀ  ਉਤਸ਼ਾਹਤ ਕਰਨ ਵਾਲੇ ਨੂੰ ਖਜਾਨਚੀ ਚੁਣਿਆ ਗਿਆ ਹੈ ।

ਵੀਡੀਓ

ਹੋਰ
Have something to say? Post your comment
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

: ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

: ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

 ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

: ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

X