Hindi English Saturday, 18 May 2024 🕑
BREAKING
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ ਅੱਜ ਦਾ ਇਤਿਹਾਸ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਕਿਹਾ, ‘2 ਜੂਨ ਤੋਂ ਬਾਅਦ ਮੈਂ ਵੇਖਾਂਗਾ, ਕਿਹੜੀ ਖੱਬੀ Jiwan ਖਾਨ ਇੱਥੇ ਖੰਘਦੈ’ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਬੈਂਕ ’ਚ ਨਿਕਲੀਆਂ ਨੌਕਰੀਆਂ, ਆਖਰੀ ਮਿਤੀ 28 ਮਈ ਸਕੂਲ ਦੇ ਗਟਰ 'ਚ 4 ਸਾਲਾ ਬੱਚੇ ਦੀ ਲਾਸ਼ ਮਿਲੀ, ਭੜਕੇ ਲੋਕਾਂ ਨੇ ਲਾਈ ਸਕੂਲ ਨੂੰ ਅੱਗ

ਪੰਜਾਬ

More News

ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ

Updated on Saturday, May 04, 2024 15:06 PM IST

ਮਾਨਸਾ, 4 ਮਈ, ਦੇਸ਼ ਕਲਿੱਕ ਬਿਓਰੋ :
ਸੀਪੀਆਈ ਦੇ ਕੌਮੀ ਸਕੱਤਰ ਕਾਮਰੇਡ ਅਤੁਲ ਕੁਮਾਰ ਅੰਜਾਨ ਦੀ ਬੇਵਕਤੀ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆ ਸੀਪੀਆਈ ਦੇ ਕੌਮੀ ਕੌਸਲ ਮੈਬਰ ਕਾਮਰੇਡ ਹਰਦੇਵ ਸਿੰਘ ਅਰਸੀ , ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੋਹਾਨ , ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ , ਕੁਲ ਹਿੰਦ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਰੂਪ ਸਿੰਘ ਢਿੱਲੋ , ਜ਼ਿਲ੍ਹਾ ਸਕੱਤਰ ਕਾਮਰੇਡ ਮਲਕੀਤ ਮੰਦਰਾ , ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ , ਪੰਜਾਬ ਖੇਤ ਮਜਦੂਰ ਸਭਾ ਦੇ ਜਿਲ੍ਹਾ ਪ੍ਰਧਾਨ ਕੇਵਲ ਸਿੰਘ ਸਮਾਉ ਤੇ ਜਿਲ੍ਹਾ ਸਕੱਤਰ ਕਾਮਰੇਡ ਸੀਤਾ ਰਾਮ ਗੋਬਿੰਦਪੁਰਾ , ਗੁਰਪਿਆਰ ਸਿੰਘ ਫੱਤਾ , ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ( ਏਟਕ) ਦੇ ਜਿਲ੍ਹਾ ਸਕੱਤਰ ਕਾਮਰੇਡ ਨਰੇਸ ਬੁਰਜਹਰੀ , ਵਿੱਤ ਸਕੱਤਰ ਕਾਮਰੇਡ ਕਰਨੈਲ ਸਿੰਘ ਭੀਖੀ , ਜਿਲ੍ਹਾ ਮੀਤ ਪ੍ਰਧਾਨ ਸਾਧੂ ਸਿੰਘ ਰਾਮਾਨੰਦੀ , ਵੇਦ ਪ੍ਰਕਾਸ ਬੁਢਲਾਡਾ , ਰਤਨ ਭੋਲਾ , ਪੂਰਨ ਸਿੰਘ ਸਰਦੂਲਗੜ੍ਹ , ਉਸਾਰੀ ਮਜਦੂਰ ਯੂਨੀਅਨ ਦੇ ਲਾਭ ਸਿੰਘ ਭੰਮੇ , ਜੱਗਾ ਸਿੰਘ ਰਾਏਪੁਰ , ਗੁਰਤੇਜ ਸਿੰਘ ਭੂਪਾਲ , ਪੰਜਾਬ ਇਸਤਰੀ ਸਭਾ ਦੇ ਜਿਲ੍ਹਾ ਪ੍ਰਧਾਨ ਮਨਜੀਤ ਕੌਰ ਗਾਮੀਵਾਲਾ , ਜਿਲ੍ਹਾ ਸਕੱਤਰ ਚਰਨਜੀਤ ਕੌਰ ਮਾਨਸਾ , ਸਰਵ ਭਾਰਤ ਨੌਜਵਾਨ ਸਭਾ ਦੇ ਜਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਹੀਰੇਵਾਲਾ , ਜ਼ਿਲ੍ਹਾ ਸਕੱਤਰ ਹਰਪ੍ਰੀਤ ਸਿੰਘ ਮਾਨਸਾ , ਆਲ ਇੰਡੀਆ ਸਟੂਡੈਟਸ ਫੈਡਰੇਸਨ ਦੇ ਪੁਸ਼ਪਿੰਦਰ ਕੌਰ ਚੌਹਾਨ , ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਏਟਕ ਦੇ ਜਿਲ੍ਹਾ ਪ੍ਰਧਾਨ ਕਾਲਾ ਖਾਂ ਭੰਮੇ , ਜ਼ਿਲ੍ਹਾ ਸਕੱਤਰ ਨਿਰਮਲ ਸਿੰਘ ਬੱਪੀਆਣਾ , ਬਾਬਾ ਵਿਸ਼ਵਕਰਮਾ ਪੇਟਰ ਯੂਨੀਅਨ ਏਟਕ ਦੇ ਜਿਲ੍ਹਾ ਪ੍ਰਧਾਨ ਜੀਤ ਰਾਮ ਗੋਬਿਦਗੜੀਆ , ਸਹੀਦ ਭਗਤ ਸਿੰਘ ਆਟੋ ਯੂਨੀਅਨ ਏਟਕ ਦੇ ਬਲਤੇਜ ਸਿੰਘ ਮਾਨਸਾ , ਲਾਭ ਸਿੰਘ , ਕਿਰਨਪਾਲ ਸਿੰਘ ਖਾਲਸਾ ਨੇ ਕਿਹਾ ਕਿ ਕਾਮਰੇਡ ਅਤੁਲ ਅੰਜਾਨ ਦਾ ਬੇਵਕਤ ਵਿਛੋੜਾ ਅਸਹਿ ਤੇ ਦੁੱਖਦਾਈ ਹੈ । ਆਗੂਆਂ ਨੇ ਕਿਹਾ ਕਿ ਕਾਮਰੇਡ ਅਤੁਲ ਅੰਜਾਨ ਦੀ ਬੇਵਕਤੀ ਮੌਤ ਨਾਲ ਕਮਿਉਨਿਸਟ ਲਹਿਰ ਤੇ ਕਿਸਾਨ ਲਹਿਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।

ਵੀਡੀਓ

ਹੋਰ
Have something to say? Post your comment
ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਲੋਕ ਸਭਾ ਚੋਣਾਂ ਦੌਰਾਨ 'ਭਾਜਪਾ ਨੂੰ ਸਜ਼ਾ ਦਿਓ ਅਤੇ ਬਾਕੀਆਂ ਨੂੰ ਸਵਾਲ ਕਰੋ' ਦੀ ਘੜੀ ਰਣਨੀਤੀ

ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

: ਰਾਜਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਡਾਕਟਰ ਸੁਭਾਸ਼ ਸ਼ਰਮਾ ਨੇ ਟੇਕਿਆ ਮੱਥਾ

ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

: ਪੰਜਾਬ ਦੇ ਮੇਜਰ ਨੇ ਕੀਤੀ ਜੰਮੂ-ਕਸ਼ਮੀਰ ‘ਚ ਖੁਦਕੁਸ਼ੀ

 ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

: ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ

X