Hindi English Sunday, 19 May 2024 🕑
BREAKING
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ

More News

ਪੰਜਾਬ ਦੀ ਇੱਕ ਯੂਨੀਵਰਸਿਟੀ ‘ਚ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀਆਂ ਗੋਲੀਆਂ, ਕਈ ਜ਼ਖਮੀ

Updated on Saturday, May 04, 2024 17:49 PM IST

ਫਗਵਾੜਾ, 4 ਮਈ, ਦੇਸ਼ ਕਲਿਕ ਬਿਊਰੋ :
ਫਗਵਾੜਾ 'ਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਲਾਅ ਗੇਟ ਦੇ ਬਾਹਰ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਇਕ ਗੁੱਟ ਨੇ ਨੌਜਵਾਨ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਇਲਾਵਾ ਲੜਾਈ ਵਿੱਚ ਦੂਜੇ ਧੜੇ ਦੇ ਦੋ ਨੌਜਵਾਨਾਂ ਦੇ ਸਿਰ ‘ਚ ਵੀ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮਾਮਲਾ ਪੁਰਾਣੀ ਰੰਜਿਸ਼ ਨਾਲ ਜੁੜਿਆ ਹੋਇਆ ਹੈ।
ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਸਤਿਅਮ ਕੁਮਾਰ ਨੇ ਦੱਸਿਆ ਕਿ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਕਰੀਬ 2.30 ਵਜੇ ਉਹ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਤੋਂ ਵਿਹਲਾ ਹੋ ਕੇ ਗ੍ਰੀਨ ਵੈਲੀ ਇਲਾਕੇ ਦੀ ਗਲੀ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਕੁਝ ਨੌਜਵਾਨ 3 ਬਾਈਕਾਂ 'ਤੇ ਸਵਾਰ ਹੋ ਕੇ ਆਏ ਅਤੇ ਲੜਾਈ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮਨੀ ਨਾਮਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ।
ਇੱਕ ਗੋਲੀ ਉਸਦੀ ਬਾਂਹ ਨੂੰ ਛੂਹ ਗਈ ਅਤੇ ਇੱਕ ਉਸਦੇ ਢਿੱਡ ਵਿੱਚੋਂ ਲੰਘ ਗਈ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ।
ਦੂਜੀ ਧਿਰ ਦੇ ਆਦਰਸ਼ ਤ੍ਰਿਪਾਠੀ ਨੇ ਦੱਸਿਆ ਕਿ ਸਤਿਅਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸਾਡੇ ’ਤੇ ਹਮਲਾ ਕੀਤਾ।
ਫਗਵਾੜਾ ਦੀ ਐਸਪੀ ਰੁਪਿੰਦਰ ਕੌਰ ਨੇ ਦੱਸਿਆ ਕਿ ਮਾਮਲੇ ਵਿੱਚ ਕਰੀਬ 7 ਤੋਂ 8 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲੀਸ ਨੇ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਵੀਡੀਓ

ਹੋਰ
Have something to say? Post your comment
ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

: ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

: ਪਟਿਆਲਾ ‘ਚ ਡਾ: ਧਰਮਵੀਰ ਗਾਂਧੀ ਦੇ ਸਮਰਥਨ ਵਿੱਚ ਥਾਂ-ਥਾਂ ਫਲੈਕਸ ਅਤੇ ਬੈਨਰ ਲਗਾਉਣ ‘ਤੇ ਪਰਚਾ ਦਰਜ

ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

: ਕਾਂਗਰਸੀ ਉਮੀਦਵਾਰ ਦੀ ਚੋਣ ਰੈਲੀ ‘ਚ ਫਾਇਰਿੰਗ

ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

: ਹਾਈਕੋਰਟ ਦਾ ਵੱਡਾ ਫੈਸਲਾ, ਸਕੱਤਰੇਤ ਮੁਲਾਜ਼ਮਾਂ ਦੀ ਤਰ੍ਹਾਂ ਮੁਲਾਜ਼ਮਾਂ ਨੂੰ ਮਿਲਣੀਆਂ ਤਨਖਾਹਾਂ ਤੇ ਭੱਤੇ

ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

: ਦੂਜੀ ਯੂਨੀਅਨ ਦੀਆਂ ਆਗੂ ਤੇ ਵਰਕਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ’ਚ ਸ਼ਾਮਲ

“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

X