Hindi English Saturday, 18 May 2024 🕑
BREAKING
ਖੌਫਨਾਕ : ਪ੍ਰਿੰਸੀਪਲ ਤੇ ਉਸਦੇ ਪੁੱਤਰ ਨੇ ਹੀ 4 ਸਾਲਾ ਬੱਚੇ ਨੂੰ ਸੁੱਟਿਆ ਸਕੂਲ ਦੇ ਗਟਰ ‘ਚ, ਦੋਵੇਂ ਗ੍ਰਿਫਤਾਰ “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ ਦਿੱਲੀ ਪੁਲਿਸ ਵੱਲੋਂ ਅਰਵਿੰਦ ਕੇਜਰੀਵਾਲ ਦਾ ਸਹਿਯੋਗੀ ਬਿਭਵ ਕੁਮਾਰ ਗ੍ਰਿਫਤਾਰ ਪਤੰਜਲੀ ਦੀਆਂ ਦਵਾਈਆਂ ਦੇ ਲਾਇਸੈਂਸ ‘ਤੇ ਲਾਈ ਰੋਕ ਹਟਾਈ ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਪੰਜਾਬ

More News

ਚੋਣ ਡਿਊਟੀ ਨੌਕਰੀ ਦਾ ਹਿੱਸਾ, ਡਿਊਟੀ ਕਟਵਾਉਣ ਲਈ ਕਰਮਚਾਰੀ ਨਾ ਕਰਨ ਸੰਪਰਕ : ਜ਼ਿਲ੍ਹਾ ਚੋਣ ਅਫ਼ਸਰ

Updated on Saturday, May 04, 2024 19:33 PM IST

ਸ੍ਰੀ ਮੁਕਤਸਰ ਸਾਹਿਬ, 4 ਮਈ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਕਿਹਾ ਹੈ ਕਿ ਚੋਣਾਂ ਲੋਕਤੰਤਰ ਦਾ ਅਧਾਰ ਸੰਤਭ ਹਨ ਅਤੇ ਚੋਣਾਂ ਵਿਚ ਡਿਊਟੀ ਕਰਨਾ ਸਾਡੇ ਮਹਾਨ ਦੇਸ਼ ਦੇ ਲੋਕਤੰਤਰ ਨੂੰ ਮਜਬੂਤ ਕਰਨ ਵਿਚ ਹਿੱਸੇਦਾਰੀ ਪਾਉਣ ਦਾ ਮਾਣਮੱਤਾ ਕਾਰਜ ਹੈ। ਇਸ ਲਈ ਜਿੰਨ੍ਹਾਂ ਕਰਮਚਾਰੀਆਂ ਦੀ ਡਿਉਟੀ ਚੋਣ ਪ੍ਰਕਿਰਿਆ ਵਿਚ ਲੱਗੀ ਹੈ ਉਹ ਆਪਣੀ ਸਰਕਾਰੀ ਨੌਕਰੀ ਦੇ ਹਿੱਸੇ ਵਜੋਂ ਇਸ ਡਿਊਟੀ ਨੂੰ ਤਨਦੇਹੀ, ਲੋਕਤੰਤਰ ਪ੍ਰੀ ਸੱਚੀ ਨਿਸਠਾ ਤੇ ਪੂਰੀ ਨਿਰਪੱਖਤਾ ਨਾਲ ਕਰਨ ਅਤੇ ਡਿਊਟੀ ਕਟਵਾਉਣ ਲਈ ਉਨ੍ਹ ਦੇ ਦਫ਼ਤਰ ਤੱਕ ਪਹੁੰਚ ਨਾ ਕਰਨ।

ਉਨ੍ਹਾਂ ਨੇ ਕਿਹਾ ਕਿ ਚੋਣ ਡਿਊਟੀ ਵਿਚ ਅਣਗਹਿਲੀ ਕਰਮਚਾਰੀ ਦੇ ਸੇਵਾ ਨਿਯਮਾਂ ਵਿਚ ਗੰਭੀਰ ਕੁਤਾਹੀ ਮੰਨੀ ਜਾਂਦੀ ਹੈ ਇਸ ਲਈ ਕੋਈ ਵੀ ਚੋਣ ਡਿਊਟੀ ਤੋਂ ਗੈਰ ਹਾਜਰ ਨਾ ਹੋਵੇ।ਉਨ੍ਹਾਂ ਨੇ ਕਿ ਪੁਰਸ਼ ਕਰਮਚਾਰੀਆਂ ਦੀ ਡਿਊਟੀ ਕਿਸੇ ਵੀ ਹਾਲਤ ਵਿਚ ਕੱਟੀ ਨਹੀਂ ਜਾਵੇਗੀ ਪਰ ਫਿਰ ਵੀ ਅਸਧਾਰਨ ਸਥਿਤੀਆਂ ਵਿਚ ਮਹਿਲਾ ਕਰਮਚਾਰੀਆਂ ਜੋ ਗੰਭੀਰ ਬਿਮਾਰੀ ਤੋਂ ਪੀੜਤ ਹੋਣ ਜਾਂ ਜਿੰਨ੍ਹਾਂ ਦੇ ਬੱਚੇ ਦੀ ਉਮਰ ਸਿਰਫ ਕੁਝ ਮਹੀਨੇ ਤੱਕ ਹੀ ਹੈ ਦੇ ਕੇਸ ਵਿਚ ਸਹਾਇਕ ਰਿਟਰਨਿੰਗ ਅਫ਼ਸਰ ਦੇ ਪੱਧਰ ਤੇ ਅਜਿਹੇ ਕਿਸੇ ਕੇਸ ਤੇ ਵਿਚਾਰ ਕਰਨਯੋਗ ਹੋਵੇਗਾ।

ਵੀਡੀਓ

ਹੋਰ
Have something to say? Post your comment
“ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

: “ਆਪ” ਆਗੂ ‘ਤੇ ਫਿਰੌਤੀ ਲੈ ਕੇ ਹਮਲਾ ਕਰਨ ਵਾਲੇ ਦੋ ਗ੍ਰਿਫਤਾਰ

ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

: ਪਟਿਆਲਾ : ਭਿਆਨਕ ਸੜਕ ਹਾਦਸੇ ’ਚ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਦੀ ਮੌਤ

ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

: ਚੰਡੀਗੜ੍ਹ ‘ਚ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ ਬਰਾਮਦ

ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

: ਪੰਜਾਬ 'ਚ ਤਾਪਮਾਨ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋਂ Heat Wave ਦਾ ਅਲਰਟ ਜਾਰੀ

ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

: ਜੀਜਾ-ਸਾਲੀ ਨੇ ਥਾਣੇ ’ਚ ਕੀਤੀ ਖੁਦਕੁਸ਼ੀ, ਲੋਕਾਂ ਨੇ ਥਾਣੇ ਨੂੰ ਅੱਗ ਲਗਾਈ

ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

: ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਪੰਜਾਬ-ਚੰਡੀਗੜ੍ਹ ਦੇ 8 ਸ਼ਰਧਾਲੂਆਂ ਦੀ ਜਿੰਦਾ ਜਲ਼ਕੇ ਮੌਤ, 25 ਤੋਂ ਵੱਧ ਬੁਰੀ ਤਰ੍ਹਾਂ ਝੁਲਸੇ

ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

: ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਦੇ ਮਾਰਿਆ ਥੱਪੜ, ਸਿਆਹੀ ਸੁੱਟੀ

ਅੱਜ ਦਾ ਇਤਿਹਾਸ

: ਅੱਜ ਦਾ ਇਤਿਹਾਸ

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ,  18-05-24

: ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 18-05-24

ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

: ਮੋਹਾਲੀਃ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

X