Hindi English Sunday, 19 May 2024 🕑
BREAKING
ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ

ਪੰਜਾਬ

More News

ਮਾਤਾ ਵੈਸ਼ਨੋ ਦੇਵੀ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਜਲੰਧਰ ਨੇੜੇ ਵਾਪਰਿਆ ਹਾਦਸਾ, ਛੋਟੀ ਬੱਚੀ ਸਮੇਤ ਚਾਰ ਦੀ ਮੌਤ

Updated on Monday, May 06, 2024 18:01 PM IST

ਜਲੰਧਰ, 6 ਮਈ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਏਪੁਰ ਰਸੂਲਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 11 ਮਹੀਨੇ ਦੀ ਬੱਚੀ ਵੀ ਸ਼ਾਮਲ ਹੈ। ਮਰਨ ਵਾਲੇ ਸਾਰੇ ਲੋਕ ਮੂਲ ਰੂਪ ਤੋਂ ਮਹਾਰਾਸ਼ਟਰ ਦੇ ਰਹਿਣ ਵਾਲੇ ਸਨ। 59 ਸਾਲਾ ਗਾਨੂ ਰਾਮ ਲਾਲ ਜਲੰਧਰ 'ਚ ਆਪਣੇ ਬੇਟੇ ਨੂੰ ਮਿਲਣ ਆਇਆ ਹੋਇਆ ਸੀ। ਉਸਦਾ ਬੇਟਾ ਬੀਐਸਐਫ ਵਿੱਚ ਨੌਕਰੀ ਕਰ ਰਿਹਾ ਹੈ।
ਇਹ ਹਾਦਸਾ ਸਵੇਰੇ ਕਰੀਬ 4.30 ਵਜੇ ਵਾਪਰਿਆ। ਰਾਏਪੁਰ ਰਸੂਲਪੁਰ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਅਤੇ ਰਾਮ ਲਾਲ ਦੀ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿੱਚ ਸਵਾਰ ਪਰਿਵਾਰ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਹਾਦਸਾ ਵਾਪਰ ਗਿਆ। ਥਾਣਾ ਮਕਸੂਦਾ ਦੀ ਪੁਲਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।05:46 PM
 

ਵੀਡੀਓ

ਹੋਰ
Have something to say? Post your comment
ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

: ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

: PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

: ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

: ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

: ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

X