Hindi English Monday, 20 May 2024 🕑
BREAKING
ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ

ਪੰਜਾਬ

More News

ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

Updated on Monday, May 06, 2024 20:39 PM IST

ਚੰਡੀਗੜ੍ਹ, 6 ਮਈ, 2024, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਤੋਂ ਪਰਤੇ ਦੋਸ਼ੀ ਅਤੇ ਭਗੌੜਾ ਅਪਰਾਧੀ (ਪੀ.ਓ.) ਸੁਖਵੰਤ ਸਿੰਘ ਬੈਂਕ ਮੈਨੇਜਰ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਨਵੀਂ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ੳਕਤ ਦੋਸ਼ੀ ਆਈ.ਪੀ.ਸੀ. ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (2) ਅਤੇ 13 (ਡੀ) ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਕੇਸ ਨੰ. 32 ਮਿਤੀ 24.08.2006 ਵਿੱਚ ਲੋੜੀਂਦਾ ਸੀ। 
ਉਕਤ ਦੋਸ਼ੀ ਨੂੰ ਅਦਾਲਤ ਨੇ 06-04-2011 ਨੂੰ ਕੇਂਦਰੀ ਸਹਿਕਾਰੀ ਬੈਂਕ, ਬ੍ਰਾਂਚ ਗੁਰੂ-ਕਾ-ਬਾਗ, ਅੰਮ੍ਰਿਤਸਰ ਵਿਖੇ ਮੈਨੇਜਰ ਵਜੋਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਕੇ 2.50 ਕਰੋੜ ਰੁਪਏ ਦੇ ਕਰਜ਼ੇ ਵਿੱਚ ਧੋਖਾਧੜੀ ਕਰਨ ਦੇ ਦੋਸ਼ ਵਿੱਚ ਉਕਤ ਕੇਸ ਵਿੱਚ ਪੀ.ਓ.(ਭਗੌੜਾ) ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਇਹ ਮੁਲਜ਼ਮ ਅਮਰੀਕਾ ਭੱਜ ਗਿਆ ਸੀ ਅਤੇ ਬਾਅਦ ਵਿੱਚ ਬਿਊਰੋ ਵੱਲੋਂ ਉਸ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਏਅਰਪੋਰਟ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਮੁਲਜ਼ਮ ਦੇ ਭਾਰਤ ਪਰਤਣ ਸਬੰਧੀ ਸੁਚੇਤ ਕੀਤਾ ਗਿਆ ਸੀ। ਇਸ ’ਤੇ ਫੌਰੀ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੂੰ ਰਵਾਨਾ ਕੀਤਾ ਗਿਆ ਅਤੇ ਦੋਸ਼ੀ ਨੂੰ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਵੀਡੀਓ

ਹੋਰ
Have something to say? Post your comment
ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ 'ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ 'ਚ ਮੰਗਿਆ ਜਵਾਬ

: ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ 'ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ 'ਚ ਮੰਗਿਆ ਜਵਾਬ

ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

: ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

: PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

: ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

: ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

: ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

X