Hindi English Sunday, 19 May 2024 🕑
BREAKING
ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਔਰਤ ਨੇ ਪਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਨੂੰ ਅੱਗ ਲਾਈ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਮੰਦਰਾਂ ’ਚ ਰੀਲ, ਵੀਡੀਓ ਬਾਣਉਣ ਉਤੇ ਦਰਜ ਹੋਵੇਗੀ FIR, ਡੀਜੀਪੀ ਵੱਲੋਂ ਹੁਕਮ ਜਾਰੀ

ਪੰਜਾਬ

More News

ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਮਨਾਂ ‘ਚੋਂ Math ਦਾ ਹਊਆ ਖਤਮ ਕਰਨ ਲਈ ਨਵੀਂ ਯੋਜਨਾ ‘ਤੇ ਕੰਮ ਸ਼ੁਰੂ

Updated on Tuesday, May 07, 2024 09:01 AM IST

ਅਧਿਆਪਕਾਂ ਨੂੰ ਸਿਖਾਏ ਜਾ ਰਹੇ ਪੜ੍ਹਾਉਣ ਦੇ ਦਿਲਚਸਪ ਤਰੀਕੇ
ਮੋਹਾਲੀ, 7 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਮਨਾਂ 'ਚੋਂ ਗਣਿਤ ਦਾ ਹਊਆ ਕੱਢਣ ਲਈ ਸਿੱਖਿਆ ਵਿਭਾਗ ਨੇ ਨਵੀਂ ਯੋਜਨਾ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਹੁਣ ਸਭ ਤੋਂ ਪਹਿਲਾਂ ਅਧਿਆਪਕਾਂ ਨੂੰ ਗਣਿਤ ਪੜ੍ਹਾਉਣ ਦੇ ਦਿਲਚਸਪ ਤਰੀਕੇ ਸਿਖਾਏ ਜਾ ਰਹੇ ਹਨ। ਖੇਡ-ਖੇਡ ‘ਚ ਗਣਿਤ ਦੀਆਂ ਮੁਸ਼ਕਲ ਸਮੱਸਿਆਵਾਂ ਨੂੰ ਹੱਲ ਕਰਨ ਦੇ ਉਨ੍ਹਾਂ ਨੂੰ ਟਿਪਸ ਦਿੱਤੇ ਜਾ ਰਹੇ ਹਨ। ਖਾਨ ਅਕੈਡਮੀ ਤੋਂ ਅਧਿਆਪਕਾਂ ਲਈ ਗਣਿਤ ਦੀ ਆਨਲਾਈਨ ਸਿਖਲਾਈ ਕਰਵਾਈ ਜਾ ਰਹੀ ਹੈ। ਸਿਖਲਾਈ 9 ਮਈ ਤੱਕ ਜਾਰੀ ਰਹੇਗੀ। ਵਿਭਾਗ ਨੂੰ ਉਮੀਦ ਹੈ ਕਿ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲੇਗਾ। ਸਿਖਲਾਈ ਵਿੱਚ ਸਾਰੇ ਸਕੂਲਾਂ ਦੇ ਮੁਖੀਆਂ, ਗਣਿਤ ਲੈਕਚਰਾਰਾਂ ਅਤੇ ਗਣਿਤ ਅਧਿਆਪਕਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਅਸਲ ਵਿੱਚ ਸਿੱਖਿਆ ਵਿਭਾਗ ਦੀ ਕੋਸ਼ਿਸ਼ ਵਿਦਿਆਰਥੀਆਂ ਦੇ ਮਨਾਂ ਵਿੱਚੋਂ ਗਣਿਤ ਦਾ ਡਰ ਖ਼ਤਮ ਕਰਨ ਦੀ ਹੈ। ਇਸ ਤਹਿਤ ਇਹ ਸਿਖਲਾਈ ਪ੍ਰੋਗਰਾਮ ਰੱਖਿਆ ਗਿਆ ਹੈ। ਪਹਿਲਾਂ ਕਿਤਾਬਾਂ ਨੂੰ ਰੀਵਾਈਜ ਕੀਤਾ ਗਿਆ ਸੀ। ਇਨ੍ਹਾਂ ਨੂੰ ਰੰਗੀਨ ਬਣਾਇਆ ਗਿਆ ਸੀ। ਨਾਲ ਹੀ ਗਣਿਤ ਵਿਸ਼ੇ ਵਿੱਚ ਵੀ ਕਈ ਕਿਰਿਆਵਾਂ ਸ਼ਾਮਿਲ ਕੀਤੀਆਂ ਗਈਆਂ ਤਾਂ ਜੋ ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਦੇ ਨਾਲ ਹੀ ਸਕੂਲਾਂ ਵਿੱਚ ਗਰੁੱਪ ਬਣਾ ਕੇ ਪੜ੍ਹਾਈ ਕਰਵਾਉਣ ਦੀ ਪ੍ਰਕਿਰਿਆ ਵੀ ਜਾਰੀ ਹੈ। ਇਸ ਨੂੰ ਵੀ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਦੇ ਨਾਲ ਹੀ ਹੁਣ ਅਧਿਆਪਕਾਂ ਨੂੰ ਦਿੱਤੀ ਜਾਣ ਵਾਲੀ ਅਧਿਆਪਨ ਸਿਖਲਾਈ ਸਮੱਗਰੀ ਦੀ ਵਰਤੋਂ ਕਰਨ 'ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।
ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ, ਜਿੱਥੇ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ। ਹੁਣ ਸਕੂਲਾਂ ਵਿੱਚ ਨਵਾਂ ਸੈਸ਼ਨ ਸ਼ੁਰੂ ਹੋ ਗਿਆ ਹੈ। ਅਜਿਹੇ 'ਚ ਸੈਸ਼ਨ ਦੀ ਸ਼ੁਰੂਆਤ 'ਚ ਹੀ ਵਿਭਾਗ ਨੇ ਪੂਰੇ ਸਿਲੇਬਸ ਨੂੰ ਮਹੀਨਿਆਂ 'ਚ ਵੰਡ ਦਿੱਤਾ। ਅਧਿਆਪਕਾਂ ਨੂੰ ਇੱਕ ਮਹੀਨੇ ਵਿੱਚ ਤੈਅ ਸਿਲੇਬਸ ਪੜ੍ਹਾਉਣਾ ਹੋਵੇਗਾ। ਇਸ ਦੇ ਪਿੱਛੇ ਕੋਸ਼ਿਸ਼ ਇਹ ਹੁੰਦੀ ਹੈ ਕਿ ਜੇਕਰ ਬੱਚੇ ਨੂੰ ਸਕੂਲ ਛੱਡਣਾ ਪਵੇ ਤਾਂ ਵੀ ਉਸ ਨੂੰ ਕਿਸੇ ਹੋਰ ਥਾਂ ਜਾ ਕੇ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਵੀਡੀਓ

ਹੋਰ
Have something to say? Post your comment
ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

: ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

: PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

: ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ

ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

: ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ

ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

: ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

: ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

: ਪੰਜਾਬ ‘ਚ ਮੈਡੀਕਲ ਕਾਰਨਾਂ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਵਾਉਣ ਲਈ ਮੁਲਾਜਮਾਂ ਨੇ ਲਾਈਆਂ ਲਾਈਨਾਂ

CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

: CM ਮਾਨ ਅੱਜ ਦੋ ਥਾਂਈਂ ਕਰਨਗੇ ਰੋਡ ਸ਼ੋਅ, ਆਪਣੇ ਦੋਸਤ ਦੀ ਚੋਣ ਮੁਹਿੰਮ ਨੂੰ ਦੇਣਗੇ ਹੁਲਾਰਾ

ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

: ਡੀਟੀਐਫ ਦੀ ਸਿੱਖਿਆ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਮਸਲੇ ਹੱਲ ਹੋਣ ਦਾ ਮਿਲਿਆ ਭਰੋਸਾ

X