Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ

More News

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ, ਐਸਐਸਟੀ ਟੀਮਾਂ ਤਾਇਨਾਤ: ਡਿਪਟੀ ਕਮਿਸ਼ਨਰ

Updated on Tuesday, May 07, 2024 13:29 PM IST

ਨਿਰਪੱਖ ਚੋਣਾਂ ਲਈ ਤਿਆਰੀਆਂ ਮੁਕੰਮਲ

ਫਾਜਿ਼ਲਕਾ,7 ਮਈ, ਦੇਸ਼ ਕਲਿੱਕ ਬਿਓਰੋ

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਨਾਮਜਦਗੀਆਂ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਾਜਿ਼ਲਕਾ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜਿ਼ਲਕਾ ਜਿ਼ਲ੍ਹੇ ਦੇ ਚਾਰੋਂ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਦਾ ਹਿੱਸਾ ਹਨ। ਲੋਕ ਸਭਾ ਹਲਕਾ ਫਿਰੋਜਪੁਰ ਲਈ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਹਨ। ਇਸ ਲਈ ਨਾਮਜਦਗੀ ਪਰਚੇ ਉਨ੍ਹਾਂ ਦੇ ਦਫ਼ਤਰ ਵਿਖੇ ਭਰੇ ਜਾਣਗੇ।

       ਉਨ੍ਹਾਂ ਨੇ ਦੱਸਿਆ ਕਿ ਨਾਮਜਦਗੀਆਂ 14 ਮਈ 2024 ਤੱਕ ਭਰੀਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦੀ ਪੜਤਾਲ       15 ਮਈ 2024 ਨੂੰ ਹੋਵੇਗੀ ਤੇ ਨਾਮਜ਼ਦਗੀਆਂ ਵਾਪਿਸ ਲੈਣ ਲਈ ਆਖਰੀ ਮਿਤੀ   17 ਮਈ 2024 ਹੈ। ਪੰਜਾਬ ਵਿਚ ਮਤਦਾਨ       1 ਜੂਨ 2024 ਨੂੰ ਹੈ ਅਤੇ ਵੋਟਾਂ ਦੀ ਗਿਣਤੀ 4 ਜੂਨ 2024 ਨੂੰ ਹੋਵੇਗੀ।

       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਵਿਚ 12 ਉਡਣ ਦਸਤੇ ਚੋਣ ਜਾਬਤਾ ਲਾਗੂ ਹੋਣ ਵਾਲੇ ਦਿਨ ਤੋਂ ਕਾਰਜਸ਼ੀਲ ਸਨ ਅਤੇ ਅੱਜ ਤੋਂ 12 ਐਸਐਸਟੀ ਟੀਮਾਂ ਵੀ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਹਰੇਕ ਵਿਧਾਨ ਸਭਾ ਹਲਕੇ ਵਿਚ ਤਿੰਨ ਐਸਐਸਟੀ ਤਾਇਨਾਤ ਕੀਤੀਆਂ ਗਈਆਂ ਹਨ।

       ਹੁਣ ਤੱਕ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋਈਆਂ ਗਤੀਵਿਧੀਆਂ ਦਾ ਜਿਕਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਟਰਸਟੇਟ ਕੋਆਰਡੀਨੇਸ਼ਨ ਬੈਠਕ ਰਾਜਸਥਾਨ ਨਾਲ ਕੀਤੀ  ਗਈ ਹੈ।ਰਾਜਸਥਾਨ ਨਾਲ ਲੱਗਦੀ ਸਰਹੱਦ ਤੇ ਸਖ਼ਤ ਨਾਕਾਬੰਦੀ ਕੀਤੀ ਗਈ ਹੈ। ਸਵੀਪ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ ਤਾਂ ਜ਼ੋ ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਭੈਅ ਦੇ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ।

ਡਾ. ਸੇਨੂ ਦੁੱਗਲ ਨੇ ਅੱਗੇ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸਦਾ ਨੰਬਰ 1950 ਹੈ ਅਤੇ ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਇੱਥੋਂ ਹੁਣ ਤੱਕ 350 ਲੋਕਾਂ ਨੇ ਜਾਣਕਾਰੀ ਲਈ ਹੈ।

ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਵਾਸੀਆਂ ਨੂੰ ਯਕੀਨ ਦੁਆਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਨਿਰਪੱਖ ਤੇ ਸਾਂਤਮਈ ਚੋਣਾਂ ਲਈ ਪੂਰੀ ਤਰਾਂ ਤਿਆਰ ਹੈ ਅਤੇ ਲੋਕ ਵੱਧ ਚੜ੍ਹ ਕੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਦੇ ਮਤਦਾਨ ਕਰਨ।

ਵੀਡੀਓ

ਹੋਰ
Have something to say? Post your comment
ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ 'ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ 'ਚ ਮੰਗਿਆ ਜਵਾਬ

: ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ 'ਤੇ ਹੰਸ ਰਾਜ ਹੰਸ ਨੂੰ ਨੋਟਿਸ ਜਾਰੀ, ਦੋ ਦਿਨਾਂ 'ਚ ਮੰਗਿਆ ਜਵਾਬ

ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

: ਕਾਂਗਰਸੀ ਉਮੀਦਵਾਰ ਦੇ ਹੱਕ ’ਚ ਸੈਕਟਰ 68 ਵਿਖੇ ਕੀਤੀ ਭਰਵੀਂ ਮੀਟਿੰਗ

ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

: ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ

PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

: PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ

X