Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ

More News

ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ

Updated on Tuesday, May 07, 2024 13:47 PM IST

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :

ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ 2024 ਲਈ ਗਜ਼ਟ ਨੋਟੀਫਿਕੇਸ਼ਨ ਅੱਜ ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ। ਨਾਮਜ਼ਦਗੀ ਪ੍ਰਕਿਰਿਆ ਅੱਜ ਮੰਗਲਵਾਰ 7 ਮਈ ਤੋਂ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਨੂੰ ਸ਼ਾਮ 5 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਭਰ ਸਕਣਗੇ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।
ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਦੇਸ਼ ਵਿੱਚ ਚੋਣ ਜ਼ਾਬਤਾ 16 ਮਾਰਚ ਤੋਂ ਲਾਗੂ ਹੋ ਗਿਆ ਸੀ। ਚੱਲ ਰਹੇ ਕਾਰਜਕ੍ਰਮ ਦੇ ਅਨੁਸਾਰ, ਨਾਮਜ਼ਦਗੀ ਪ੍ਰਕਿਰਿਆ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ ਮੰਗਲਵਾਰ, 7 ਮਈ, ਭਾਵ ਅੱਜ ਤੋਂ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਸ਼ੁਰੂ ਹੋਵੇਗੀ। ਨਾਮਜ਼ਦਗੀ ਦੀ ਆਖਰੀ ਮਿਤੀ 14 ਮਈ ਹੈ।
ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ। ਜੀਜੈਕਸ਼ਨ ਤੋਂ ਬਾਅਦ ਬਾਕੀ ਰਹਿੰਦੇ ਉਮੀਦਵਾਰ ਸ਼ੁੱਕਰਵਾਰ 17 ਮਈ ਤੱਕ ਆਪਣੇ ਨਾਮ ਵਾਪਸ ਲੈ ਸਕਦੇ ਹਨ।

ਵੀਡੀਓ

ਹੋਰ
Have something to say? Post your comment
ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

X