Hindi English Monday, 20 May 2024 🕑
BREAKING
ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ ਕੰਮ ਕਰਦੇ ਮਜ਼ਦੂਰਾਂ ਉਤੇ ਚੜ੍ਹਿਆ ਟਰੱਕ, 3 ਦੀ ਮੌਤ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਜੁੱਤੀਆਂ ਦੇ 3 ਵਪਾਰੀਆਂ ਦੇ ਘਰਾਂ 'ਤੇ ਛਾਪੇਮਾਰੀ ਦੌਰਾਨ ਮਿਲੇ 60 ਕਰੋੜ ਰੁਪਏ ਦੇ ਨੋਟ ਅਕਾਲੀ ਦਲ ਨੂੰ ਝਟਕਾ, ਜ਼ਿਲ੍ਹਾ ਪ੍ਰੀਸ਼ਦ ਦਾ ਸਾਬਕਾ ਚੇਅਰਮੈਨ ‘ਆਪ’ ‘ਚ ਸ਼ਾਮਲ PM ਮੋਦੀ ਪੰਜਾਬ ਆਉਣਗੇ, ਕਰਨਗੇ ਤਿੰਨ ਰੈਲੀਆਂ ਵੋਕੇਸ਼ਨਲ ਸਟਾਫ ਐਸੋਸੀਏਸ਼ਨ ਪੰਜਾਬ ਨੇ ਲੈਕਚਰਾਰ ਦੇ ਬਰਾਬਰ ਗ੍ਰੇਡ ਦੇਣ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਜਨਰਲਾਈਜ ਕਰਨ ਕੀਤੀ ਮੰਗ ਲੋਕ ਸਭਾ ਚੋਣਾਂ ‘ਚ ਫਰਲੋ ਲੈਣ ਲਈ ਡੇਰਾ ਸਿਰਸਾ ਮੁੱਖੀ ਪਹੁੰਚਿਆ ਹਾਈਕੋਰਟ ਪੰਜਾਬ ‘ਚ ਪਾਰਾ 46 ਡਿਗਰੀ ਤੋਂ ਪਾਰ,ਪਿਛਲੇ ਰਿਕਾਰਡ ਟੁੱਟਣ ਦੇ ਅਸਾਰ ਬਣੇ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪੰਜਾਬ

More News

ਮਤਦਾਨ ਲਈ ਅਪੀਲ ਕਰਨ ਲਈ ਸਵਿਗੀ, ਮੋਹਾਲੀ ਪ੍ਰਸ਼ਾਸਨ ਨਾਲ ਭਾਈਵਾਲ ਬਣੀ

Updated on Tuesday, May 07, 2024 17:16 PM IST

ਮੋਹਾਲੀ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਦੀ ਯਾਦ ਦਿਵਾਉਣ ਲਈ ਰੋਜ਼ਾਨਾ 6000 ਡਲਿਵਰੀ ਪੈਕਟਾਂ ਨਾਲ ਪੁੱਜੇਗਾ ਸੁਨੇਹਾ

ਡੀ ਸੀ ਆਸ਼ਿਕਾ ਜੈਨ ਨੇ ਲੋਕਤੰਤਰ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਡਿਲੀਵਰੀ ਭਾਈਵਾਲ ਦਾ ਧੰਨਵਾਦ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ, 2024: ਦੇਸ਼ ਕਲਿੱਕ ਬਿਓਰੋ
ਲੋਕਾਂ ਨੂੰ ਜਮਹੂਰੀਅਤ ਪ੍ਰਤੀ ਉਨ੍ਹਾਂ ਦੇ ਫਰਜ਼ ਦੀ ਯਾਦ ਦਿਵਾਉਣ ਲਈ ਇੱਕ ਹੋਰ ਪਹਿਲਕਦਮੀ ਕਰਦੇ ਹੋਏ, ਮੋਹਾਲੀ ਪ੍ਰਸ਼ਾਸਨ ਨੇ 1 ਜੂਨ, 2024 ਨੂੰ ਵੋਟ ਪਾਉਣ ਦਾ ਸੰਦੇਸ਼ ਦੇਣ ਲਈ ਆਪਣੇ 'ਡਿਲੀਵਰੀ ਪਾਰਟਨਰ ਵਜੋਂ ਸਵਿਗੀ' ਨੂੰ ਸ਼ਾਮਲ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵਿਗੀ ਦੀ ਚੋਣ ਕਰਨ ਪਿੱਛੇ ਉਸ ਦਾ ਵੱਡਾ ਗਾਹਕ ਆਧਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਵਿੱਚ, ਕੰਪਨੀ ਰੋਜ਼ਾਨਾ 6000 ਗਾਹਕਾਂ ਤੱਕ ਭੋਜਨ ਅਤੇ ਕਰਿਆਨੇ ਦੀਆਂ ਚੀਜ਼ਾਂ ਦੀ ਡਿਲਿਵਰੀ ਲਈ ਪਹੁੰਚ ਕਰਦੀ ਹੈ। ਡਿਲੀਵਰੀ ਕਰਨ ਵਾਲੇ ਲੜਕਿਆਂ ਨੂੰ ਕਮੀਜ਼ਾਂ 'ਤੇ ਲਾਉਣ ਲਈ ਬੈਜ ਵੀ ਦਿੱਤੇ ਗਏ ਹਨ ਜੋ ਇਹ ਸੰਦੇਸ਼ ਦਿੰਦੇ ਹਨ, "ਹੁਣ ਸਮਾਂ ਆ ਗਿਆ ਹੈ ਕਿ ਅਸੀਂ ਆਪਣੇ ਦੇਸ਼ ਲਈ ਡਿਲੀਵਰ ਕਰੀਏ, ਮੈਂ ਮਤਦਾਨ ਕਰਨ ਦਾ ਵਾਅਦਾ ਕਰਦਾ ਹਾਂ।"
ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਜੈਨ ਨੇ ਅੱਗੇ ਕਿਹਾ ਕਿ ਸਵਿੱਗੀ ਰਾਹੀਂ ਜੋ ਸੰਦੇਸ਼ ਸ਼ਹਿਰ ਵਾਸੀਆਂ ਨੂੰ ਦਿੱਤਾ ਜਾ ਰਿਹਾ ਹੈ, ਉਸ ਵਿੱਚ ਲਿਖਿਆ ਹੈ, " ਜਦੋਂ ਅਸੀਂ ਤੁਹਾਡੀਆਂ ਘਰੇਲੂ ਲੋੜਾਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ, ਹੁਣ ਸਮਾਂ ਹੈ ਕਿ ਤੁਸੀਂ ਆਪਣੇ ਦੇਸ਼ ਲਈ ਫਰਜ਼ ਨਿਭਾਓ।"
ਉਪਰੋਕਤ ਸੰਦੇਸ਼ ਨੂੰ ਲੈ ਕੇ ਜਾਣ ਵਾਕਲੇ ਇੱਕ ਲੀਫਲੈਟ (ਪੈਂਫਲੈਟ) ਨੂੰ ਇਸਦੀ ਮੰਜ਼ਿਲ ਤੱਕ ਪਹੁੰਚਾਉਣ ਲਈ ਭੇਜੇ ਜਾਣ ਵਾਲੇ ਹਰੇਕ ਪੈਕੇਟ ਵਿੱਚ ਪਾਇਆ ਜਾ ਰਿਹਾ ਹੈ, ਜਿਸ ਤੇ ਇੱਕ ਕਿਯੂ ਆਰ ਸਕੈਨ ਕੋਡ ਵੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਕਿਹਾ ਕਿ ਕਿਯੂ ਆਰ ਕੋਡ ਜਦੋਂ ਸਕੈਨ ਕੀਤਾ ਜਾਂਦਾ ਹੈ, ਤਾਂ ਇਹ ਮਤਦਾਤਾ ਫ਼ੋਟੋ ਸ਼ਨਾਖ਼ਤੀ ਕਾਰਡ ਦੇ ਵੇਰਵੇ ਜਾਂ ਵੋਟਰ ਵੇਰਵੇ ਭਰ ਕੇ ਬੂਥ ਦੀ ਸਥਿਤੀ ਦਾ ਪਤਾ ਲਗਾਉਣ ਵਿੱਚ ਮਦਦ ਕਰਦਾ ਹੈ।
ਉਨ੍ਹਾਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ 2024 ਨੂੰ ਪੋਲਿੰਗ ਬੂਥਾਂ 'ਤੇ ਜਾ ਕੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਲੋਕਤੰਤਰ ਦੇ ਤਿਉਹਾਰ ਦਾ ਹਿੱਸਾ ਬਣਨ ਅਤੇ ਆਪਣਾ ਵੋਟ ਪਾਉਣ।

ਵੀਡੀਓ

ਹੋਰ
Have something to say? Post your comment
ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

: ਸਕੂਲਾਂ ਦੇ ਬਦਲੇ ਸਮੇਂ ਸਬੰਧੀ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨਵਾਂ ਪੱਤਰ

ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

: ਤੇਜ਼ ਧੁੱਪ ਅਤੇ ਕਹਿਰ ਦੀ ਗਰਮੀ ਪੈਣ ਕਾਰਨ ਮੋਰਿੰਡਾ ਵਿੱਚ ਲਗਭਗ ਪੰਜ ਸਥਾਨਾਂ ਤੇ ਅੱਗ ਲੱਗੀ

ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

: ਸੁਰਜੀਤ ਪਾਤਰ ਨੂੰ ਜਨਤਕ ਸ਼ਰਧਾਂਜਲੀ ਤੇ ਸਨਮਾਨ ਸਮਾਗਮ ਬਰਨਾਲਾ 'ਚ ਹੋਵੇਗਾ

ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

: ਪੰਜਾਬ ‘ਚ ਬਜ਼ੁਰਗ ਦਲਿਤ ਮਹਿਲਾ ਦਾ ਕਤਲ ਕਰਕੇ ਲਾਸ਼ ਰਸੋਈ ‘ਚ ਛੁਪਾਈ,CCTV ਨੇ ਖੋਲ੍ਹੀ ਪੋਲ

ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

: ਲੋਕ ਸਭਾ ਚੋਣਾਂ ਵਿਚ ਡਿਊਟੀ ਮਾਣ ਵਾਲੀ ਗੱਲ, ਕਰਮਚਾਰੀ ਫਖ਼ਰ ਨਾਲ ਪਾਉਣ ਲੋਕਤੰਤਰ ਵਿਚ ਯੋਗਦਾਨ-ਵਧੀਕ ਡਿਪਟੀ ਕਮਿਸ਼ਨਰ

ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

: ਲੋਕ ਚੇਤਨਾ ਮੰਚ ਤੇ ਸਹਿਯੋਗੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਬੇਰੋਕ ਨਫ਼ਰਤੀ ਭਾਸ਼ਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ:  ਲੱਖੋਵਾਲ, ਧਨੇਰ, ਸੰਧੂ

: ਸੰਯੁਕਤ ਕਿਸਾਨ ਮੋਰਚੇ ਦੀ 21 ਮਈ ਦੀ ਜਗਰਾਉਂ ਮਹਾਂਰੈਲੀ ਵਿੱਚ ਹੋਵੇਗਾ ਰਿਕਾਰਡ ਤੋੜ ਇਕੱਠ: ਲੱਖੋਵਾਲ, ਧਨੇਰ, ਸੰਧੂ

ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

: ਅੰਮ੍ਰਿਤਸਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਚੰਡੀਗੜ੍ਹ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਵੱਡੇ ਆਗੂ 'ਆਪ' ਵਿਚ ਸ਼ਾਮਲ

ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

: ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

: ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

X